ਜ਼ੀਰਾ ਮੋਰਚੇ ਨੂੰ ਚੁਕਵਾਉਣ ਦੀਆਂ ਸਰਕਾਰ ਦੀਆਂ ਤਿਆਰੀਆਂ,ਨੇੜੇ ਆ ਰਹੀ ਹੈ ਹਾਈ ਕੋਰਟ ‘ਚ ਸੁਣਵਾਈ ਦੀ ਤਰੀਕ
‘ਦ ਖ਼ਾਲਸ ਬਿਊਰੋ : ਜ਼ੀਰਾ ਮੋਰਚੇ ਵਿੱਚ ਸਰਕਾਰ ਨੇ ਸਖ਼ਤ ਰੁੱਖ ਅਪਨਾਉਣ ਦਾ ਫੈਸਲਾ ਲੈ ਲਿਆ ਲਗਦਾ ਹੈ।ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਇਸ ਗੱਲ ਦੀ ਗਵਾਹੀ ਭਰ ਰਹੀਆਂ ਹਨ। ਇਸ ਵੇਲੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਨੂੰ ਧਰਨੇ ਵਾਲੀ ਥਾਂ ਤੇ ਤਾਇਨਾਤ ਕਰ ਦਿੱਤਾ ਗਿਆ ਹੈ ਤੇ ਫੈਕਟਰੀ ਦਾ 10 ਕਿਲੋਮੀਟਰ ਦੇ ਘੇਰੇ ਨੂੰ