India

10ਵੀਂ ‘ਚ 44%, UPSC ਪਾਸ, 2 IAS ਨੇ MARKSHEET ਸਾਂਝੀ ਕਰ ਵਧਾਇਆ ਵਿਦਿਆਰਥੀਆਂ ਦਾ ਹੌਸਲਾ,ਦੱਸੀ SUCCESS ਦੀ STORY

10ਵੀਂ ਅਤੇ 12ਵੀਂ ਦੇ ਨੰਬਰ ਤੁਹਾਡੇ ਭਵਿੱਖ ਨਹੀਂ ਤੈਅ ਕਰਦੇ ‘ਦ ਖ਼ਾਲਸ ਬਿਊਰੋ : ਘਰਾਂ ਵਿੱਚ ਕੋਈ ਬੱਚਾ 10ਵੀਂ ਜਾਂ ਫਿਰ 12ਵੀਂ ਦੀ ਪੜਾਈ ਕਰ ਰਿਹਾ ਹੈ ਤਾਂ ਇਸ ਨੂੰ ਸਿੱਧੇ ਉਸ ਦੇ ਭਵਿੱਖ ਨਾਲ ਜੋੜ ਕੇ ਵੇਖਿਆ ਜਾਂਦਾ ਹੈ ਅਤੇ ਮਾਪਿਆਂ ਵੱਲੋਂ ਵਾਧੂ ਪਰੈਸ਼ਰ ਪਾਇਆ ਜਾਂਦਾ ਇਸ ਦਾ ਨਤੀਜਾ ਕਈ ਵਾਰ ਉਲਟ ਵੀ ਹੁੰਦਾ

Read More
Punjab

ਅੰਮ੍ਰਿਤਸਰ ਦੀ ਜੇਲ੍ਹ ‘ਚ 50 ਫੀਸਦੀ ਕੈ ਦੀ ਨ ਸ਼ੇ ਦੇ ਆਦੀ

‘ਦ ਪੰਜਾਬ ਬਿਊਰੋ : ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਿ ਆਂ ਨੂੰ ਰੋਕਣ ਲਈ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਬੰਦ ਮੁਲਜ਼ਮਾਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ। ਪਹਿਲੇ ਪੜਾਅ ਵਿੱਚ ਨਾਭਾ, ਮਾਨਸਾ, ਬਰਨਾਲਾ, ਮਾਲੇਰਕੋਟਲਾ, ਫਾਜ਼ਿਲਕਾ, ਹੁਸ਼ਿਆਰਪੁਰ ਦੀਆਂ ਜੇ ਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕੀਤੇ ਗਏ ਹਨ।  ਇਸੇ ਤਹਿਤ ਹਾਈ ਕੋਰਟ ਦੇ

Read More
Punjab

DGP ਦੀ ਚਿਤਾਵਨੀ,ਗੈਂ ਗਸਟਰ ਜ਼ੁਰਮ ਛੱਡਣ ਨਹੀਂ ਤਾਂ ਅਸੀਂ ਨਹੀ ਛੱਡਾਂਗੇ, 3 ਪੁਆਇੰਟ ਮਾਸਟਰ ਪਲਾਨ ਤਿਆਰ

ਪੰਜਾਬ ਦੀਆਂ ਸਰਕਾਰੀ ਇਮਾਰਤਾਂ ‘ਤੇ ਸੁਰੱਖਿਆ ਵਧਾਈ ਜਾਵੇਗੀ ‘ਦ ਖ਼ਾਲਸ ਬਿਊਰੋ : ਪੰਜਾਬ ਡੀਜੀਪੀ ਗੌਰਵ ਯਾਦਵ ਗੈਂ ਗਸਟਰਾਂ ਨਾਲ ਦੋ-ਦੋ ਹੱਥ ਕਰਨ ਦੇ ਮੂਡ ਵਿੱਚ ਨਜ਼ਰ ਆ ਰਹੇ ਹਨ। ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਮਹੌਲ ਦੇਣ ਦੇ ਲਈ ਪੰਜਾਬ ਪੁਲਿਸ ਨੂੰ ਜ਼ਮੀਨੀ ਪੱਧਰ ‘ਤੇ ਉਤਾਰਿਆਂ ਜਾ ਰਿਹਾ ਹੈ। ਸ਼ਨਿੱਚਰਵਾਰ ਨੂੰ ਪੰਜਾਬ ਪੁਲਿਸ ਦੇ 10 ਹਜ਼ਾਰ

Read More
Punjab

ਪੀ ਐਸ ਪੀ ਸੀ ਐਲ ਵੱਲੋਂ ਲਗਾਈਆਂ ਸ਼ਰਤਾਂ ਨਾਲ 80 ਫੀਸਦੀ ਤੋਂ ਜ਼ਿਆਦਾ ਘਰੇਲੂ ਖਪਤਕਾਰ ਸਕੀਮ ਦੇ ਲਾਭ ਤੋਂ ਵਾਂਝੇ ਹੋ ਜਾਣਗੇ : ਡਾ ਦਲਜੀਤ ਚੀਮਾ

ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 300 ਯੂਨਿਟ ਪ੍ਰਤੀ ਮਹੀਨਾ ਮੁਆਫੀ ਬਾਰੇ ਸਾਰੇ ਖਦਸ਼ੇ ਦੂਰ ਕਰ ਦਿੱਤੇ ਹਨ| ਪਾਵਰਕੌਮ ਨੇ ਅੱਜ ਇਸ ਸਬੰਧੀ ਸਰਕੁਲਰ ਜਾਰੀ ਕੀਤਾ, ਜਿਸ ਅਨੁਸਾਰ ਘਰੇਲੂ ਖਪਤਕਾਰਾਂ ਜਿਨ੍ਹਾਂ ਦੀ ਖਪਤ ਪ੍ਰਤੀ ਮਹੀਨਾ 300 ਯੂਨਿਟ ਅਤੇ ਦੋ ਮਹੀਨੇ ਦੀ ਖਪਤ 600 ਯੂਨਿਟ ਤੱਕ ਹੋਵੇਗੀ, ਉਨ੍ਹਾਂ ਨੂੰ ‘ਜ਼ੀਰੋ ਬਿੱਲ’ ਆਏਗਾ। ਉਧਰ, ਵਿਰੋਧੀ

Read More
India

ਭਲਕ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ ਦ੍ਰੋਪਦੀ ਮੁਰਮੂ

‘ਦ ਖ਼ਾਲਸ ਬਿਊਰੋ : ਦ੍ਰੋਪਦੀ ਮੁਰਮੂ ਨੇ ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਹ ਦੇਸ਼ ਦੀ ਪਹਿਲੀ ਮਹਿਲਾ ਕਬਾਇਲੀ ਰਾਸ਼ਟਰਪਤੀ ਬਣ ਗਈ ਹੈ। ਉਹਨਾਂ ਨੇ ਆਪਣੇ ਵਿਰੋਧੀ ਯਸ਼ਵੰਤ ਸਿਨਹਾ ਨੂੰ ਵੱਡੇ ਫਰਕ ਨਾਲ ਹਰਾ ਕੇ ਇਹ ਜਿੱਤ ਹਾਸਲ ਕੀਤੀ ਹੈ। ਹੁਣ ਇਸ ਜਿੱਤ ਤੋਂ ਬਾਅਦ ਦ੍ਰੋਪਦੀ ਮੁਰਮੂ ਸੋਮਵਾਰ 25

Read More
India Punjab

‘ਇੰਦਰਾ ਗਾਂਧੀ ਨੂੰ ਠੰਢਾ ਕਰਦੇ ਤਾਂ ਸਾਕਾ ਨੀਲਾ ਤਾਰਾ ਨਹੀਂ ਹੋਣਾ ਸੀ’

ਸਿਮਰਨਜੀਤ ਸਿੰਘ ਮਾਨ ਦੇ ਇੱਕ ਹੋਰ ਬਿਆਨ ‘ਤੇ ਵਿਵਾਦ ਖੜਾ ਹੋ ਗਿਆ ਹੈ ‘ਦ ਖ਼ਾਲਸ ਬਿਊਰੋ : ਸੰਗਰੂਰ ਤੋਂ ਐੱਮਪੀ ਬਣਨ ਤੋਂ ਬਾਅਦ ਸਿਸਰਨਜੀਤ ਸਿੰਘ ਮਾਨ ਲਗਾਤਾਰ ਆਪਣੇ ਬਿਆਨਾਂ ਨਾਲ ਘਿਰ ਦੇ ਨਜ਼ਰ ਆ ਰਹੇ ਹਨ। ਇੱਕ ਬਿਆਨ ‘ਤੇ ਸਫਾਈ ਦਿੰਦੇ-ਦਿੰਦੇ ਉਹ ਦੂਜਾ ਅ ਜਿਹਾ ਬਿਆਨ ਦੇ ਰਹੇ ਹਨ ਜੋ ਉਨ੍ਹਾਂ ਦੇ 35 ਸਾਲ ਪੁਰਾਣੇ

Read More
India Punjab

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ SGPC, ਸਕੂਲਾਂ-ਕਾਲਜਾਂ ਦੇ ਬਾਹਰ ਜਲਦ ਹੀ ਬੰਦੀ ਸਿੰਘਾਂ ਦੇ ਲਗਾਏ ਜਾਣਗੇ ਬੋਰਡ

‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਇਨ੍ਹਾਂ ਬੋਰਡਾਂ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹੁਣ ਤੱਕ ਦੀਆਂ ਸਰਕਾਰਾਂ ਦੇ ਵਤੀਰੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ

Read More
India International Sports

ਗੋਲਡਨ ਬੋਏ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਤੋਂ ਰਚਿਆ ਇਤਿਹਾਸ, ਵਿਸ਼ਵ ਅਥਲੈਟਿਕਸ ਵਿਚ ਜਿੱਤਿਆ ਸਿਲਵਰ ਮੈਡਲ

ਵਿਸ਼ਵ ਅਥਲੈਟਿਕਸ ਵਿਚ ਤਮਗਾ ਜਿੱਤਣ ਵਾਲਾ ਦੂਜਾ ਭਾਰਤੀ ਬਣਿਆ ਨੀਰਜ ਚੋਪੜਾ ‘ਦ ਖ਼ਾਲਸ ਬਿਊਰੋ : ਗੋਲਡਨ ਬੋਏ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਤੋਂ ਇਤਿਹਾਸ ਰਚ ਦਿੱਤਾ ਹੈ। ਭਾਰਤ ਦੇ ਓਲੰਪਿਕ ਚੈਂਪੀਅਨ ਅਥਲੀਟ ਨੀਰਜ ਚੋਪੜਾ ਨੇ ਭਾਰਤੀ ਅਥਲੈਟਿਕਸ ਜਗਤ ਵਿੱਚ ਇਕ ਹੋਰ ਵੱਡੀ ਪ੍ਰਾਪਤੀ ਜੋੜਦਿਆਂ ਅਮਰੀਕਾ ਦੇ ਔਰੇਗਨ ਵਿਖੇ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ

Read More
Punjab

ਸਰਕਾਰ ਨੂੰ ਦਿੱਤਾ ਸਮਾਂ ਹੋਇਆ ਪੂਰਾ, ਬਹਿਬਲ ਕਲਾਂ ਤੋਂ ਤੁਹਾਡੇ ਲਈ ਸੰਦੇਸ਼

‘ਦ ਖ਼ਾਲਸ ਬਿਊਰੋ :- ਬਹਿਲਬਲ ਕਲਾਂ ਅਤੇ ਕੋਟਕਪੂਰਾ ਗੋ ਲੀਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮੰਗਿਆ ਸਮਾਂ ਪੂਰਾ ਹੋ ਗਿਆ ਹੈ ਪਰ ਸਰਕਾਰ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਕੱਲ੍ਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬੇਅਦਬੀ ਇਨਸਾਫ਼ ਮੋਰਚੇ ਵਿੱਚ ਜਾ ਰਹੇ ਹਨ। ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਸਾਰੇ ਲੋਕਾਂ

Read More
Punjab

ਮੁੱਖ ਮੰਤਰੀ ਮਾਨ ਨੇ ਮੁਹੱਲਾ ਕਲੀਨਿਕਾਂ ਦੀ ਕੀਤੀ ਤਾਰੀਫ਼

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁਹਾਲੀ ਦੇ ਫੇਜ਼-5 ਸਥਿਤ ਸੁਵਿਧਾ ਕੇਂਦਰ ਦੀ ਇਮਾਰਤ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਵੱਡੀ ਪ੍ਰਾਪਤੀ ਹੈ ਕਿ

Read More