Punjab

ਮੁੱਖ ਮੰਤਰੀ ਮਾਨ ਵੱਲੋਂ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਅੱਜ PWD ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ। ਇਸਦੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਕਰਕੇ

Read More
Punjab

ਮੂਸੇਵਾਲਾ ਦੇ ਪਿਤਾ ਦੀ ਗੱਲ ਸੱਚ ਸਾਬਿਤ ! CCTV ‘ਚ ਹੋਇਆ ਵੱਡਾ ਖ਼ੁਲਾਸਾ,ਸਵਾਲਾਂ ‘ਚ ਪੁਲਿਸ

ਮੂਸੇਵਾਲਾ ਦੇ ਕਤਲ ਵਿੱਚ ਸ਼ਾਰਪ ਸ਼ੂਟਰ 24 ਦਿਨ ਤੱਕ ਪੰਜਾਬ ਵਿੱਚ ਘੁੰਮ ਦੇ ਰਹੇ ‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਇ ਲਜ਼ਾਮ ਸੱਚ ਸਾਬਿਤ ਹੋਇਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਸਿੱਧੂ ਦੇ ਕਾਤ ਲ ਖੁੱਲੇਆਮ ਘੁੰਮ ਰਹੇ ਹਨ। CCTV ਫੁਟੇਜ ਪਿਤਾ ਬਲਕੌਰ ਸਿੰਘ ਦੇ ਇਲ ਜ਼ਾਮ ਦੀ ਤਸਦੀਕ ਕਰ

Read More
Punjab

ਬੈਂਸ ਦਾ ਪੁਲਿਸ ਰਿਮਾਂਡ ਤੋਂ ਛੁੱਟਿਆ ਖਹਿੜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੀ ਇੱਕ ਅਦਾਲਤ ਨੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਮਾਮਲੇ ‘ਚ ਪੁਲਿਸ ਰਿਮਾਂਡ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਪੁਲਿਸ ਨੂੰ ਰਿਮਾਂਡ ਦੇਣ ਤੋਂ ਇਨਕਾਰ ਕਰਦਿਆਂ ਬੈਂਸ ਨੂੰ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਿਮਰਜੀਤ ਬੈਂਸ ਨੂੰ

Read More
India International Punjab

ਪੰਜਾਬ ਤੋਂ ਹੁਣ ਕੈਨੇਡਾ ਹੋਇਆ ਹੋਰ ਨੇੜੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਤੋਂ ਵੈਨਕੂਵਰ ਤੱਕ ਹਵਾਈ ਸਫਰ ਹੁਣ ਆਸਾਨ ਹੋ ਗਿਆ ਹੈ। ਅੰਮ੍ਰਿਤਸਰ ਤੋਂ ਟੋਰਾਂਟੋ ਜਾਂ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਅਜੇ ਭਾਵੇਂ ਪੂਰੀ ਨਹੀਂ ਹੋਈ, ਪਰ ਵੈਨਕੂਵਰ ਜਾਣ ਵਾਲੇ ਪੰਜਾਬੀਆਂ ਨੂੰ ਦਿੱਲੀ ਦੀ ਖੱਜਲ-ਖੁਅਰੀ ਤੋਂ ਬਚ ਕੇ ਹਵਾਈ ਸਫਰ ਸੌਖਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਜ਼ਰੂਰ ਪੈ ਰਿਹਾ

Read More
Punjab

ਹਾਈ ਕੋਰਟ ਵੱਲੋਂ ਗਿਲਜੀਆਂ ਨੂੰ ਵੱਡੀ ਰਾਹਤ, 25 ਜੁਲਾਈ ਤੱਕ ਗ੍ਰਿਫਤਾਰੀ ‘ਤੇ ਰੋਕ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾ ਰੀ ‘ਤੇ 25 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੇ ਦੌਰਾਨ ਦੋਹਾਂ ਧਿਰਾਂ ਦੇ ਵਕੀਲਾਂ ਨੇ ਆਪੋ ਆਪਣੀਆਂ ਦਲੀਲਾਂ ਅਦਾਲਤ ਵਿੱਚ ਰੱਖੀਆਂ ।

Read More
Punjab

ਅਕਾਲੀ ਦਲ ‘ਚ ਵੱਡੀ ਬਗਾਵਤ ! ਵਿਧਾਇਕ ਇਆਲੀ ਦੀ ਲੀਡਰਸ਼ਿਪ ਬਦਲਣ ਦੀ ਮੰਗ,ਰਾਸ਼ਟਰਪਤੀ ਚੋਣ ਦਾ ਕੀਤਾ ਬਾਇਕਾਟ

ਪੰਜਾਬ ਵਿਧਾਨ ਸਭਾ ਦੇ ਅੰਦਰ ਅਕਾਲੀ ਦਲ ਦੇ ਲੀਡਰ ਆਫ ਦੀ ਹਾਊਸ ਮਨਪ੍ਰੀਤ ਇਆਲੀ ਨੇ ਸੁਖਬੀਰ ਬਾਦਲ ਖਿਲਾਫ਼ ਖੋਲ੍ਹਿਆ ਮੋਰਚਾ ‘ਦ ਖ਼ਾਲਸ ਬਿਊਰੋ : ਪਹਿਲਾਂ ਤੋਂ ਹੀ ਮੁਸ਼ਕਿਲ ਵਿੱਚ ਘਿਰੀ ਅਕਾਲੀ ਦਲ ਦੇ ਲਈ ਇੱਕ ਹੋਰ ਬਾਗੀ ਸੁਰ ਨੇ ਮੁਸ਼ਕਿਲ ਵਧਾ ਦਿੱਤੀ ਹੈ।ਆਪ ਦੀ ਸਿਆਸੀ ਹਨੇਰੀ ਵਿੱਚ ਜਿੱਤ ਕੇ ਆਏ ਵਿਧਾਇਕ ਅਤੇ ਵਿਧਾਨ ਸਭਾ ਦੇ

Read More
Punjab

ਸਿਮਰਨਜੀਤ ਸਿੰਘ ਮਾਨ ਨੇ ਚੁੱਕੀ ਸਹੁੰ

‘ਦ ਖ਼ਾਲਸ ਬਿਊਰੋ : ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਅੱਜ ਐਮਪੀ ਵਜੋਂ ਸਹੁੰ ਚੁੱਕ ਲਈ ਹੈ। ਮਾਨ ਨੇ ਸਪੀਕਰ ਓਮ ਬਿਰਲਾ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ ਤੇ ਸਪੀਕਰ ਦੇ ਦਫ਼ਤਰ ਵਿੱਚ ਸਹੁੰ ਚੁੱਕੀ। ਪੰਜਾਬੀ ਵਿੱਚ ਸਹੁੰ ਚੁੱਕਦਿਆਂ ਮਾਨ ਨੇ ਕਿਹਾ, “ਮੈਂ ਭਾਰਤੀ

Read More
India

ਅੱਜ ਤੋਂ ਮਹਿੰਗਾਈ ਹੋਰ ਕੱਢੇਗੀ ਵੱਟ ! ਦੁੱਧ,ਦਹੀਂ,ਅਨਾਜ,ਇਲਾਜ ਸਮੇਤ 50 ਚੀਜ਼ਾ ਮਹਿੰਗੀਆਂ,ਵੇਖੋ ਪੂਰੀ ਲਿਸਟ

GST ਕੌਂਸਲ ਦੀਆਂ 47ਵੀਂ ਮੀਟਿੰਗ ਵਿੱਚ ਰੋਜ਼ਾਨਾ ਜੁੜੀਆਂ ਕਈ ਚੀਜ਼ਾ ‘ਤੇ GST ਵਧਾ ਦਿੱਤੀ ਗਈ ਸੀ ‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਵਿੱਚ 47ਵੀਂ GST COUNCIL ਦੀ ਮੀਟਿੰਗ ਦੌਰਾਨ ਰੋਜ਼ਾਨਾ ਜਨਤਾ ਨਾਲ ਜੁੜੀਆਂ 50 ਤੋਂ ਵੱਧ ਚੀਜ਼ਾ ‘ਤੇ GST ਵਧਾਉਣ ਦਾ ਫੈਸਲਾ ਲਿਆ ਗਿਆ ਸੀ ਜੋ 18 ਜੁਲਾਈ ਤੋਂ ਸੋਮਵਾਰ ਤੋਂ ਲਾਗੂ ਹੋ ਗਿਆ ਹੈ। ਜਿਹੜੀਆਂ

Read More
India Punjab

President voting: UPA ਉਮੀਦਵਾਰ ਯਸ਼ਵੰਤ ਸਿਨਹਾ ਨੂੰ ਆਪਣੇ ਪੁੱਤਰ ਦਾ ਹੀ ਵੋਟ ਨਹੀਂ ਮਿਲੇਗਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਦੀ ਚੋਣ ਦੇ ਲਈ ਵੋਟ ਕੀਤੀ ‘ਦ ਖ਼ਾਲਸ ਬਿਊਰੋ : ਭਾਰਤ ਦੇ 15ਵੇਂ ਰਾਸ਼ਟਰਪਤੀ ਦੇ ਲਈ ਵੋਟਿੰਗ ਜਾਰੀ ਹੈ, ਸਵੇਰ 10 ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਮੁਕਾਬਲਾ NDA ਉਮੀਦਵਾਰ ਦ੍ਰੌਪਤੀ ਮੁਰਮੂ ਅਤੇ ਵਿਰੋਧੀ ਧਿਰਾਂ ਦੇ ਉਮੀਦਵਾਰ ਯਸ਼ਵੰਤ ਸਿਨਹਾ ਦੇ ਵਿੱਚਾਲੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ

Read More
India

ਰਾਸ਼ਟਰਪਤੀ ਦੀ ਚੋਣ ਲਈ ਮਤਦਾਨ ਸ਼ੁਰੂ

‘ਦ ਖ਼ਾਲਸ ਬਿੂਰੋ : ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਮਤਦਾਨ ਸ਼ੁਰੂ ਹੋ ਗਿਆ ਹੈ। ਮਤਦਾਨ ਸਵੇਰੇ 10 ਵਜੇ ਹੋਇਆ ਅਤੇ ਸ਼ਾਮ 5 ਵਜੇ ਤੱਕ ਚੱਲੇਗਾ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ ਅਤੇ ਅਗਲੇ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ। ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਤੋਂ ਦਰੋਪਦੀ ਮੁਰਮੂ ਅਤੇ ਸੰਯੁਕਤ

Read More