Punjab

ਚੰਡੀਗੜ੍ਹ ‘ਚ ਔਰਤਾਂ ਲਈ ਹੈਲਮੇਟ ਮੁੜ ਜ਼ਰੂਰੀ, ਸਿੱਖ ਔਰਤਾਂ ਲਈ ਇਹ ਨਿਯਮ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਵਿੱਚ ਔਰਤਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਹੋ ਗਿਆ ਹੈ। ਸਿੱਖ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਛੋਟ ਮਿਲ ਗਈ ਹੈ ਕਿਉਂਕਿ ਮਾਮਲਾ ਅਦਾਲਤ ਵਿੱਚ ਹੈ। ਚੰਡੀਗੜ੍ਹ ਦੇ ਐਸਐਸਪੀ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਕੋਰੋਨਾ ਕਾਲ ਦੌਰਾਨ ਚੰਡੀਗੜ੍ਹ ਵਿੱਚ ਬਿਨਾਂ ਹੈਲਮੇਟ ਸਫਰ ਕਰਨ ਵਾਲੀਆਂ ਔਰਤਾਂ ਦੇ ਚਲਾਨ ਨਹੀਂ ਕਰ ਰਹੀ ਸੀ। ਉਨ੍ਹਾਂ

Read More
Punjab

ਸਿਰਫ਼ ਇੰਨੇ ਦਿਨ ਹੀ ਫ੍ਰੀ ਲੱਗੇ 18 ਸਾਲ ਤੋਂ ਵੱਧ ਨੂੰ ਕੋਰੋਨਾ ਦੀ ਬੂਸਟਰ ਡੋਜ਼,ਇਸ ਤਰੀਕ ਤੋਂ ਸ਼ੁਰੂ

ਦੇਸ਼ ਦੇ 75 ਸਾਲ ਪੂਰੇ ਹੋਣ ਸਰਕਾਰ ਨੇ ਬੂਸਟਰ ਡੋਜ਼ ਫ੍ਰੀ ਦੇਣ ਦਾ ਐਲਾਨ ਕੀਤਾ ‘ਦ ਖ਼ਾਲਸ ਬਿਊਰੋ :- ਕੋਰੋਨਾ ਦੇ ਮਾਮਲੇ ਘੱਟ ਜ਼ਰੂਰ ਹੋਏ ਨੇ ਪਰ ਹੁਣ ਵੀ ਕੋਰੋਨਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ,ਅਜਿਹੇ ਵਿੱਚ ਸਰਕਾਰ ਵੱਲੋਂ ਬੂਸਟਰ ਡੋਜ਼ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ,18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ

Read More
Punjab

‘AAP’ ਦੀ ਥਾਣੇਦਾਰਾਂ ਨੂੰ ਵੱਡੀ ਚਿਤਾਵਨੀ ! ਕਿਹਾ ਇਸ ਆਦਤ ਤੋਂ ਬਾਜ਼ ਆਉਣ

ਵਿਧਾਇਕਾਂ ਨੇ ਥਾਣੇਦਾਰਾਂ ਦੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ ਭਗਵੰਤ ਮਾਨ ਸਰਕਾਰ ਨੂੰ ਚਾਰ ਮਹੀਨੇ ਹੋ ਗਏ ਨੇ, ਪਰ ਵਾਰ-ਵਾਰ ਵਿਧਾਇਕਾਂ ਵੱਲੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਥਾਨਕ ਪੁਲਿਸ ਉਨ੍ਹਾਂ ਦੀ ਗੱਲ ਨਹੀਂ ਸੁਣ ਦੀ ਹੈ, ਜਿਸ ਤੋਂ ਬਾਅਦ ਆਮ ਆਦਮ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ

Read More
Punjab

ਦੋ ਘੰਟੇ ਨਹੀਂ ਚੱਲੀਆਂ ਬੱਸਾਂ

‘ਦ ਖ਼ਾਲਸ ਬਿਊਰੋ : ਪਨਬੱਸ ਅਤੇ ਪੀਅਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਲਟਕ ਰਹੀਆਂ ਮੰਗਾ ਨੂੰ ਲੈਕੇ ਅੱਜ ਪੰਜਾਬ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਪੂਰੇ ਪੰਜਾਬ ਭਰ ਚ 2 ਘੰਟੇ ਬੱਸ ਸਟੈਂਡਾਂ ਦਾ ਚੱਕਾ ਜਾਮ ਕਰ ਧਰਨਾ ਪ੍ਰਦਰਸ਼ਨ ਕੀਤਾ ਗਿਆ । ਬਟਾਲਾ ਬਸ ਸਟੈਂਡ ਵਿਖੇ ਧਰਨਾ ਦੇ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ

Read More
Punjab

ਖੇਡ ਕਿੱਟ ਘਪਲੇ ‘ਚ ਵਿਜ਼ੀਲੈਂਸ “ਖਿਡਾਏਗੀ” ਅਫ਼ਸਰਾਂ ਨੂੰ

‘ਦ ਖ਼ਾਲਸ ਬਿਊਰੋ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੱਲੋਂ ਚੋਣ ਜ਼ਾਬਤੇ ਤੋਂ ਐਨ ਪਹਿਲਾਂ ਵੰਡੀਆਂ ਖੇਡ ਕਿੱਟਾਂ ’ਚ ਘਪਲਾ ਸਾਹਮਣੇ ਆਇਆ ਹੈ। ਕਾਂਗਰਸੀ ਨੇ ਉਦੋਂ ਖਿਡਾਰੀਆਂ ਦੇ ਬੈਂਕ ਖਾਤਿਆਂ ’ਚ ਖੇਡ ਕਿੱਟਾਂ ਲਈ ਪੈਸੇ ਸਿੱਧੇ ਟਰਾਂਸਫ਼ਰ ਕਰ ਦਿੱਤੇ ਅਤੇ ਦੂਜੇ ਦਿਨ ਹੀ ਮੋੜਵੇਂ ਰੂਪ ਵਿਚ ਖਿਡਾਰੀਆਂ ਤੋਂ ਚੈੱਕ/ਬੈਂਕ ਡਰਾਫ਼ਟ ਦੇ ਰੂਪ

Read More
Punjab

ਡਾ ਗਾਂਧੀ ਨੇ ਮਾਨ ਨੂੰ ਘੇਰਿਆ

ਸਾਬਕਾ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਮਾਨ ਸਰਕਾਰ ‘ਤੇ ਆਪਣੇ ਚਹੇਤਿਆਂ ਨੂੰ ਨੌਕਰੀਆਂ ਦੇਣ ਦੇ ਦੋ ਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਕਿ  ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਮਾਨ ਸਰਕਾਰ ਆਪਣੇ ਚਹੇਤਿਆਂ ਨੂੰ ਚੋਰ-ਮੋਰੀਆਂ ਰਾਹੀਂ ਨੌਕਰੀਆਂ

Read More
Punjab

ਹੁਣ ਜੇਲ੍ਹ ‘ਚ ਘਿਰੇ ਨਵਜੋਤ ਸਿੰਘ ਸਿੱਧੂ,ਸਾਥੀ ਕੈਦੀਆਂ ਨੇ ਕੀਤੀ ਸ਼ਿਕਾਇਤ,ਸਿੱਧੂ ਨੇ ਦਿੱਤੀ ਸਫਾਈ

ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਹੈ ‘ਦ ਖ਼ਾਲਸ ਬਿਊਰੋ : ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਪਟਿਆਲਾ ਜੇ ਲ੍ਹ ਵਿੱਚ ਬੰਦ ਹਨ। ਇਸ ਦੌਰਾਨ ਉਨ੍ਹਾਂ ਨੂੰ ਜੇ ਲ੍ਹ ਆਫਿਸ ਦਾ ਕੰਮ ਦਿੱਤਾ ਹੋਇਆ ਹੈ ਪਰ ਹੁਣ ਜੇਲ੍ਹ ਦੇ ਅੰਦਰੋ ਉਨ੍ਹਾਂ ਦੀ ਸਾਥੀ ਕੈ

Read More
International

ਸ਼੍ਰੀਲੰਕਾ ਦੇ ਰਾਸ਼ਟਰਪਤੀ ਮੁਲਕ ਛੱਡ ਕੇ ਭੱਜੇ, ਦੇਸ਼ ‘ਚ ਐਮਰਜੈਂਸੀ

‘ਦ ਖ਼ਾਲਸ ਬਿਊਰੋ : ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਅੱਜ ਫੌਜ ਦੇ ਜਹਾਜ਼ ਵਿਚ ਦੇਸ਼ ਛੱਡ ਕੇ ਮਾਲਦੀਪ ਪਹੁੰਚ ਗਏ। ਰਾਜਪਕਸ਼ੇ ਨੇ ਦੇਸ਼ ਦੀ ਅਰਥਵਿਵਸਥਾ ਨੂੰ ਨਾ ਸੰਭਾਲਣ ਲਈ ਆਪਣੇ ਅਤੇ ਆਪਣੇ ਪਰਿਵਾਰ ਖ਼ਿ ਲਾਫ਼ ਵੱਧ ਰਹੇ ਜਨਤਕ ਰੋਸ ਕਾਰਨ ਅੱਜ ਆਪਣੇ ਅਸਤੀਫੇ ਦੇਣ ਦਾ ਐਲਾਨ ਕੀਤਾ ਸੀ। ਸ੍ਰੀ ਲੰਕਾ ਹਵਾਈ ਸੈਨਾ ਨੇ ਸੰਖੇਪ ਬਿਆਨ

Read More
India International Punjab

ਮੁਹਾਲੀ ਤੋਂ ਅਕਤੂਬਰ ‘ਚ ਕੈਨੇਡਾ ਲਈ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ , ਇੰਗਲੈਂਡ ਲਈ ਵੀ

ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ : ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਲਈ ਖੁਸ਼ ਖ਼ਬਰ ਹੈ ਕਿ ਕੈਨੇਡਾ ਅਤੇ ਇੰਗਲੈਂਡ ਲਈ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਜਹਾਜ਼ ਸਿੱਧੀਆਂ ਉਡਾਣਾਂ ਭਰਨ ਲੱਗਣਗੇ। ਡਾਗਵੈਰਕਸ ਇੰਟਰਨੈਸ਼ਨਲ ਕੈਪੀਟਲ ਕੰਪਨੀ ਨੇ ਮੁਹਾਲੀ ( ਚੰਡੀਗੜ੍ਹ) ਏਅਰਪੋਰਟ ਅਥਾਰਟੀ ਨੂੰ ਇੱਕ ਪੱਤਰ ਭੇਜ ਕੇ ਪੇਸ਼ਕਸ਼ ਕੀਤੀ ਹੈ। ਇਸ ਦੇ ਨਾਲ ਫਲਾਈਟ ਟੋਪ

Read More
India

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ‘ਚ ਹੋਣ ਜਾ ਰਿਹਾ ਇਹ ਵੱਡਾ ਬਦਲਾਅ !

DSGMC ਦੇ ਮੌਜੂਦਾ ਕਾਨੂੰਨ ਮੁਤਾਬਿਕ ਪ੍ਰਧਾਨ ਦੀ ਚੋਣ 2 ਸਾਲ ਦੇ ਲਈ ਹੁੰਦੀ ਹੈ ‘ਦ ਖ਼ਾਲਸ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ ਅਤੇ ਹਰ 4 ਸਾਲ ਬਾਅਦ ਕਮੇਟੀ ਦੀਆਂ ਚੋਣਾਂ ਕਰਵਾਇਆ ਜਾਂਦੀਆਂ ਹਨ । ਪਿਛਲੇ ਸਾਲ ਦਿੱਲੀ ਕਮੇਟੀ ਦੀਆਂ ਚੋਣਾਂ ਹੋਇਆ ਸਨ ਹੁਣ ਖ਼ਬਰਾ ਆ ਰਹੀਆਂ ਹਨ

Read More