Punjab

ਮੂਸੇਵਾਲੇ ਦਾ ਵਿਆਹ ਅਪ੍ਰੈਲ ਨੂੰ ਤੈਅ ਸੀ,ਪਰ ਮਾਂ ਨੇ ਦੱਸਿਆ ਕਿਉਂ ਸਿੱਧੂ ਨੇ ਨਵੰਬਰ ਤੱਕ ਟਾਲਿਆ

29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ ‘ਦ ਖ਼ਾਲਸ ਬਿਊਰੋ :- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਪਿਆਂ ਨੇ ਨਾ ਸਿਰਫ਼ ਆਪਣਾ ਜਵਾਨ ਮੁੰਡਾ ਗਵਾਇਆ ਬਲਕਿ ਉਨ੍ਹਾਂ ਦਾ ਉਹ ਸੁਪਨਾ ਵੀ ਹਮੇਸ਼ਾ ਲਈ ਚਕਨਾਚੂਰ ਹੋ ਗਿਆ ਜੋ ਹਰ ਮਾਪੇ ਆਪਣੇ ਪੁੱਤਰ ਦੇ ਜਵਾਨ ਹੋਣ ‘ਤੇ ਵੇਖ ਦੇ ਨੇ। ਸਿੱਧੂ ਮੂਸੇਵਾਲਾ ਦੀ

Read More
Punjab

ਵਿਜੇ ਸਿੰਗਲਾ ਪਹੁੰਚੇ ਮਾਨਸਾ, ਪਾਕ ਸਾਫ਼ ਹੋ ਕੇ ਜੇਲ੍ਹ ਤੋਂ ਬਾਹਰ ਆਉਣ ਦਾ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ :- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਫੀ ਸਮਾਂ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਮਿਲਣ ਉੱਤੇ ਪੰਜਾਬ ਸਰਕਾਰ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਆਪਣੇ ਦਫ਼ਤਰ ਮਾਨਸਾ ਪਹੁੰਚੇ। ਉਹਨਾਂ ਦਾ ਚਾਹੁਣ ਵਾਲੇ ਪਾਰਟੀ ਵਰਕਰਾਂ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿ ਸੂਬੇ ਵਿਚ ਸਾਡੀ

Read More
Punjab

ਕੀ ਗਿਆਨੀ ਹਰਪ੍ਰੀਤ ਸਿੰਘ ਬਣਨਗੇ ਜਥੇਦਾਰ ਫੂਲਾ ਸਿੰਘ ਵਾਂਗ ? ਲੈਣਗੇ ਸੁਖਬੀਰ ਬਾਦਲ ਤੋਂ ਅਸਤੀਫ਼ਾ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਉੱਤੇ ਬਣੀਆਂ ਵੱਖ-ਵੱਖ ਜਥੇਬੰਦੀਆਂ ਦੇ ਪ੍ਰਧਾਨਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਢੀਂਡਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ

Read More
India Punjab

ਪੰਜਾਬ ਪੁਲਿਸ ਨੇ ਹੈਰੋਈਨ ਦੀ 350 ਕਰੋੜ ਦੀ ਵੱਡੀ ਖੇਪ ਫੜੀ, ਹਜ਼ਾਰ ਕਿਲੋਮੀਟਰ ਦੂਰ OPERATION ਚੱਲਿਆ

ਪੰਜਾਬ ਪੁਲਿਸ ਦੇ ਇਨਪੁਟ ਦੇ ਨਾਲ ਗੁਜਰਾਤ ਦੇ ਮੁਦਰਾ ਪੋਰਟ ਤੋਂ 75 ਕਿੱਲੋ ਹੈਰੋਈਨ ਬਰਾਮਦ ‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਨੇ ਡਰੱ ਗ ਖਿਲਾ ਫ਼ ਵੱਡੇ ਆਪਰੇਸ਼ਨ ਨੂੰ ਅੰਜਾਮ ਦਿੱਤਾ ਹੈ। ਇੱਕ ਹਜ਼ਾਰ ਕਿਲੋਮੀਟਰ ਦੂਰ ਪੰਜਾਬ ਪੁਲਿਸ ਨੇ ਗੁਜਰਾਤ ਪੁਲਿਸ ਦੀ ਮਦਦ ਨਾਲ 75 ਕਿੱਲੋਂ ਹੈਰੋਈਨ ਮੁੰਦਰਾ ਪੋਰਟ ਤੋਂ ਜ਼ਬਤ ਕੀਤੀ ਹੈ। ਇਸ ਡਰੱ

Read More
India

STF ਹਰਿਆਣਾ ਨੇ ਲਾਰੇਂਸ ਬਿਸ਼ਨੋਈ ਗੈਂ ਗ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ : ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਬਹਾਦਰਗੜ੍ਹ ਦੀ ਵਿਸ਼ੇਸ਼ ਟੀਮ ਨੇ ਗੈਂ ਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੈਂ ਗਸਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਵਿੱਚ ਪੰਜਾਬੀ ਗਾਇਕ ਮੂਸੇਵਾਲਾ ਕ  ਤ ਲ ਕਾਂਡ ਵਿੱਚ ਗ੍ਰਿਫ਼ਤਾ ਰ ਕੀਤੇ ਗਏ ਟੀਨੂੰ ਭਿਵਾਨੀ ਦਾ ਛੋਟਾ ਭਰਾ ਅਤੇ ਦੱਖਣੀ ਹਰਿਆਣਾ ਵਿੱਚ

Read More
India Punjab

MSP ‘ਤੇ ਕੇਂਦਰ ਦੀ ਚੁੱਪ ਤੋੜਨ ਲਈ ਮੁੜ ਤੋਂ ਸੜਕਾਂ ‘ਤੇ ਉਤਰਨਗੇ ਕਿਸਾਨ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਮੁੜ ਤੋਂ ਵਿੱਢ ਦਿੱਤਾ ਹੈ। ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ ਤਿੰਨ ਵਜੇ ਤੱਕ ਦੇਸ਼ ਭਰ ਵਿੱਚ ਸਾਰੇ ਰਾਸ਼ਟਰੀ ਰਾਜਮਾਰਗ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਦਰਅਸਲ, ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੀਆਂ ਮੰਗਾਂ ਨੂੰ

Read More
Punjab

ਬੇਅਦਬੀ ‘ਤੇ ਡੇਰਾ ਮੁਖੀ ਦੀ ਸੁਣਵਾਈ ਟਲੀ ਪਰ ਮੁਸ਼ਕਿਲ ਹੋਰ ਵਧੀ !

‘ਦ ਖ਼ਾਲਸ ਬਿਊਰੋ :- ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਦੇ ਬਲਾਤਕਾਰੀ ਅਤੇ ਕਾਤਲ ਮੁਖੀ ਰਾਮ ਰਹੀਮ ਸਮੇਤ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿਸ਼ਕਾਰ ਕਰਾਰ ਦਿੱਤਾ ਗਿਆ

Read More
Punjab

ਹੁਣ ਖਹਿਰਾ ਨੇ ਮਾਨ ਨੂੰ ਪੰਜਾਬੀ ਦਾ ਪਾਠ ਪੜਾਇਆ,’ਡ’ ਤੇ ‘ਢ’ ਦਾ ਫਰਕ ਸਮਝਾਇਆ

ਪੰਜਾਬ ਵਿਧਾਸ ਨਭਾ ਦੇ ਬਜਟ ਇਜਲਾਸ ਤੋਂ ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਦੇ ਵਿਚਾਲੇ ਪੰਜਾਬੀ ਨੂੰ ਲੈਕੇ ਖਿੱਚੋਤਾਣ ਚੱਲ ਰਹੀ ਹੈ ‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਵਿੱਚ ਖਿੱਚੋਤਾਣ ਸਿਆਸਤ ਤੋਂ ਜ਼ਿਆਦਾ ਨਿੱਜੀ ਹੋ ਗਈ ਹੈ। ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਇਹ ਕਈ ਵਾਰ ਸਾਹਮਣੇ

Read More
India International Punjab

ਅਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌ ਤ

‘ਦ ਖ਼ਾਲਸ ਬਿਊਰੋ : ਵਿਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਜਿਸ ਦੇ ਚਲਦਿਆਂ ਮੋਗਾ ਜ਼ਿਲ੍ਹੇ ਦੇ ਨੌਜਵਾਨ ਲਵਪ੍ਰੀਤ ਦੀ ਅਸਟ੍ਰੇਲੀਆ ਵਿੱਚ ਅਚਾਨਕ ਮੌ ਤ ਹੋਣ ਦੀ ਮੰਦਭਾਗੀ ਖ਼ਬਰ ਆਈ ਹੈ । ਮਿਲੀ ਜਾਣਕਾਰੀ ਮੁਤਾਬਿਕ 23 ਸਾਲਾਂ ਲਵਪ੍ਰੀਤ ਸਿੰਘ ਗਿੱਲ ਪਿੰਡ ਬਹਿਰਾਮਕੇ ਦਾ ਰਹਿਣ ਵਾਲਾ

Read More
India Punjab

ਟਰਾਂਸਪੋਰਟ ਮਾ ਫੀਏ ਦੇ ਖਾਤਮੇ ਲਈ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਚਲਾਈਆਂ ਵੋਲਵੋ ਬੱਸਾਂ : ਟਰਾਂਸਪੋਰਟ ਮੰਤਰੀ

‘ਦ ਖ਼ਾਲਸ ਬਿਊਰੋ : ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਲਾਹੇਮੰਦ ਸਾਬਤ ਹੋ ਰਹੀ ਹੈ। ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਹੁਣ ਤੱਕ ਇਸ ਬੱਸ ਸਰਵਿਸ ਦਾ ਲਗਭਗ 17,500 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ

Read More