ਕੁਰਬਾਨੀਆਂ ਨਾਲ ਬਣਿਆ ਅਕਾਲੀ ਦਲ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੀ-ਕੀ ਹੋਇਆ !
14 ਦਸੰਬਰ 1920 ਨੂੰ ਹੋਂਦ ਵਿੱਚ ਆਈ ਸ਼੍ਰੋਮਣੀ ਅਕਾਲੀ ਦਲ ਭਾਰਤ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ ਅਤੇ ਕਾਂਗਰਸ ਤੋਂ ਬਾਅਦ ਸਭ ਤੋਂ ਪੁਰਾਣੀ ਰਾਜਨੀਤਿਕ ਪਾਰਟੀ ਹੈ। ਪੰਥਕ ਹਿੱਤਾਂ ਦੀ ਪਹਿਰੇਦਾਰੀ ਲਈ ਹੋਂਦ ਵਿੱਚ ਆਏ ਅਕਾਲੀ ਦਲ ਨੇ ਕਈ ਵਾਰ ਪੰਜਾਬ ਅਤੇ ਸਿਆਸੀ ਗਠਜੋੜ ਨਾਲ ਭਾਰਤ ਦੀ ਕੇਂਦਰੀ ਸੱਤਾ ਦਾ ਆਨੰਦ ਮਾਣਿਆ ਹੈ।