Punjab

ਕੈਪਟਨ ਨੇ ਮੱਤੇਵਾੜਾ ਜੰਗਲ ‘ਤੇ ਪੰਜਾਬ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕੀਤੇ ਜਾਣ ‘ਤੇ ਅਫਸੋਸ ਜ਼ਾਹਰ ਕੀਤਾ ਹੈ। ਉਹਨਾਂ ਨੇ ਇਸ ਨੂੰ ਸਭ ਤੋਂ ਪਿਛਾਖੜੀ ਅਤੇ ਘੱਟ ਨਜ਼ਰੀਏ ਵਾਲਾ ਫੈਸਲਾ ਕਰਾਰ ਦਿੱਤਾ ਹੈ। ਕੈਪਟਨ ਨੇ ਸਪੱਸ਼ਟ ਕੀਤਾ ਕਿ ਟੈਕਸਟਾਈਲ ਪਾਰਕ ਮੱਤੇਵਾੜਾ ਜੰਗਲੀ ਖੇਤਰ ਦੇ ਅੰਦਰ ਨਹੀਂ ਆਉਣਾ

Read More
Punjab

ਚੰਡੀਗੜ੍ਹ ‘ਤੇ ਕਿਸ ਨੇ ਗੋਢੇ ਟੇਕੇ ? ਮਾਨ ਤੇ ਅਕਾਲੀ ਦਲ ਦੇ ਨਵੇਂ ਦਾਅਵਿਆਂ ਦਾ ਕੀ ਸੱਚ ? ਪੜੋ ਤੇ ਦਿਓ ਰਾਏ

ਮੁੱਖ ਮੰਤਰੀ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਦ ਖ਼ਾਲਸ ਬਿਊਰੋ : ਅਕਾਲੀ ਆਗੂਆਂ ਵੱਲੋਂ ਸੂਬੇ ਦੀ ਰਾਜਧਾਨੀ ਦੇ ਮੁੱਦੇ ‘ਤੇ ਕੀਤੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੀਆਂ ਖਰੀਆਂ ਸੁਣਾਈਆ ਤਾਂ ਅਕਾਲੀ ਦਲ ਵੱਲੋਂ ਤਗੜਾ ਜਵਾਬ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਪੰਜਾਬੀ ਇਹ ਭਲੀ-ਭਾਂਤ ਜਾਣਦਾ ਹੈ

Read More
Punjab

ਮੱਤੇਵਾੜਾ ਜੰਗਲਾਂ ਵਿੱਚ ਇੰਡਸਟਰੀਅਲ ਪਾਰਕ ਬਣਾਉਣ ਦੀ ਤਜਵੀਜ਼ ਰੱਦ ਦਾ ਹਰ ਪਾਸੇ ਸਵਾਗਤ

‘ਦ ਖਾਲਸ ਬਿਊਰੋ:ਪੰਜਾਬ ਦੇ ਮੱਤੇਵਾੜਾ ਜੰਗਲਾਂ ਵਿੱਚ ਇੰਡਸਟਰੀਅਲ ਪਾਰਕ ਬਣਾਉਣ ਦੀ ਤਜਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੱਦ ਕੀਤੇ ਜਾਣ ਦੇ ਐਲਾਨ ਮਗਰੋਂ ਇਸ ਫੈਸਲੇ ਦਾ ਹਰ ਪਾਸੇ ਸਵਾਗਤ ਹੋ ਰਿਹਾ ਹੈ।ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ‘ਤੇ ਟਵੀਟ ਕੀਤਾ ਹੈ ਤੇ ਪੰਜਾਬ ਦੇ ਬਹਾਦਰ ਲੋਕਾਂ ਨੂੰ ਮੁਬਾਰਕਾਂ ਦਿੰਦੇ

Read More
Punjab

ਗੁਲਾਬੀ ਸੁੰਡੀ ਖਿਲਾਫ਼ ਖੇਤੀਬਾੜੀ ਮੰਤਰੀ ਨੇ ਬਣਾਇਆ ਐਕਸ਼ ਪਲਾਨ,37 ਟੀਮਾਂ ਤਿਆਰ

ਖੇਤੀਬਾੜੀ ਮੰਤਰੀ ਧਾਲੀਵਾਲ ਦੀ ਅਗਵਾਈ ਵਿੱਚ ਵਿਭਾਗ ਦੀਆਂ 37 ਟੀਮਾਂ ਭਲਕੇ 12 ਜੁਲਾਈ ਨੂੰ ਮਾਲਵਾ ਦੇ 6 ਜ਼ਿਲਿਆਂ ਦਾ ਦੌਰਾ ਕਰਨਗੀਆਂ ‘ਦ ਖ਼ਾਲਸ ਬਿਊਰੋ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਤੇ ਕਿਸਾਨਾਂ ਦੀ ਮਦਦ ਦੇ ਨਿਰਦੇਸ਼ ਦਿੱਤੇ ਹਨ। ਧਾਲੀਵਾਲ ਨੇ ਖੇਤੀਬਾੜੀ ਵਿਭਾਗ ਦਾ ਅਹੁਦਾ ਸੰਭਾਲਣ ਤੋਂ ਬਾਅਦ ਧਾਲੀਵਾਲ ਨੇ ਹਿਦਾਇਤਾਂ

Read More
Punjab

ਪੰਜਾਬ 2 ਵੱਡੇ ਮੈਡੀਕਲ ਕਾਲਜਾਂ ‘ਚ 25-25 ਸੀਟਾਂ ਵਧੀਆਂ, 3 ਹੋਰ ਜ਼ਿਲ੍ਹਿਆਂ ਚ ਵੀ ਕਲਾਸਾਂ ਸ਼ੁਰੂ

ਮੈਡੀਕਲ ਕਾਲਜ ਪਟਿਆਲਾ ਅਤੇ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ ‘ਦ ਖ਼ਾਲਸ ਬਿਊਰੋ : ਆਪਣੇ ਪਹਿਲੇ ਬਜਟ ਵਿੱਚ ਭਗਵੰਤ ਮਾਨ ਸਰਕਾਰ ਨੇ 23 ਫੀਸਦੀ ਸਿਹਤ ਬਜਟ ਵਧਾਉਣ ਦਾ ਐਲਾਨ ਕੀਤਾ ਸੀ ਹੁਣ ਇਸੇ ਮਕਸਦ ਨਾਲ ਸਰਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦੀ ਦਿਸ਼ਾ ਵਿਚ ਤੇਜੀ ਨਾਲ ਕੰਮ ਕਰ ਰਹੀ

Read More
Punjab

ਮੱਤੇਵਾੜਾ ਜੰਗਲ ਵਿੱਚ ਬਣਨ ਜਾ ਰਹੇ ਇੰਡਸਟਰੀਅਲ ਪਾਰਕ ਦੀ ਤਜਵੀਜ਼ ਰੱਦ ਹੋਣ ਦਾ ਆਪ ਨੇ ਕੀਤਾ ਸੁਆਗਤ

‘ਦ ਖਾਲਸ ਬਿਊਰੋ:ਮੱਤੇਵਾੜਾ ਜੰਗਲ ਵਿੱਚ ਬਣਨ ਜਾ ਰਹੇ ਇੰਡਸਟਰੀਅਲ ਪਾਰਕ ਦੀ ਤਜਵੀਜ਼ ਰੱਦ ਹੋਣ ਦਾ ਆਪ ਨੇ ਸੁਆਗਤ ਕੀਤਾ ਹੈ ਤੇ ਪੰਜਾਬ ਦੇ ਪਾਣੀਆਂ ਤੇ ਆਬੋ ਹਵਾ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਹੈ।ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਕਿਹਾ ਹੈ ਕਿ ਚਾਹੇ ਪੰਜਾਬ ਨੂੰ ਇੰਡਸਟਰੀ ਦੀ ਲੋੜ ਹੈ

Read More
Punjab

ਪੰਜਾਬ ਪੁਲਿਸ ਦੀ ਮੁਹਿੰਮ ਨੂੰ ਪਿਆ ਬੂਰ

‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਇੱਕ ਮੁਹਿੰਮ ਛੇੜੀ ਗਈ ਹੈ। ਪੁਲਿਸ ਮੁਖੀ ਗੌਰਵ ਯਾਦਵ ਦੀ ਅਗਵਾਈ ਹੇਠ ਚੱਲੀ ਇਸ ਮੁਹਿੰਮ ਦੌਰਾਨ 676 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਅਤੇ ਹੋਰ 559 ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਡਾ ਸੁਖਚੈਨ ਸਿੰਘ ਗਿੱਲ ਨੇ ਪੁਲਿਸ ਹੈਡਕੁਆਟਰ ਵਿੱਚ ਇੱਕ ਪ੍ਰੈਸ

Read More
Punjab

ਪੁਲਿਸ ਸਟੇਸ਼ਨ ਨਹੀਂ ਘਰ ਬੈਠੇ FIR ਹੋਵੇਗੀ ਹੁਣ ਦਰਜ,ਮਾਨ ਵੱਲੋਂ ਪੋਰਟਲ ਜਾਰੀ,ਵਧੇਗੀ ਪੁਲਿਸ ਦੀ ਜਵਾਬਦੇਹੀ

ਲੋਕਾਂ ਨੂੰ ਘਰ ਬੈਠੇ ਹੀ ਸ਼ਿਕਾਇਤਾਂ ਆਨਲਾਈਨ ਦਰਜ ਕਰਵਾਉਣ, ਸ਼ਿਕਾਇਤਾਂ ਉਤੇ ਕਾਰਵਾਈ ਉੱਪਰ ਨਿਗਰਾਨੀ ਅਤੇ ਰਿਪੋਰਟ ਹਾਸਲ ਕਰਨ ਦੀ ਮਿਲੇਗੀ ਸਹੂਲਤ ‘ਦ ਖ਼ਾਲਸ ਬਿਊਰੋ : ਆਮ ਆਦਮੀ ਨੂੰ ਸਹੂਲਅਤ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਪੁਲਿਸ ਦਾ ONLINE ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਜਾਰੀ ਕੀਤਾ ਹੈ। ਇਸ

Read More
India

ਅਦਾਕਾਰਾ ਕੰਗਨਾ ਰਣੌਤ ਨੂੰ ਹਾਈਕੋਰਟ ਤੋਂ ਮਿਲੀ ਰਾਹਤ

‘ਦ ਖ਼ਾਲਸ ਬਿਊਰੋ : ਆਪਣੇ ਵਿਵਾਦਤ ਬਿਆਨਾਂ ਰਾਹੀਂ ਚਰਚਾ ਵਿੱਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਣੌਤ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਬਠਿੰਡਾ ਵਿੱਚ ਚਲਦੇ ਇੱਕ ਕੇਸ ਦੇ ਮਾਮਲੇ ਵਿੱਚ ਹਾਈਕੋਰਟ ਨੇ ਹੇਠਲੀ ਅਦਾਲਤ ਨੂੰ ਹੁਕਮ ਜਾਰੀ ਕੀਤਾ ਹੈ ਕਿ ਹਾਈ ਕੋਰਟ ਵਿੱਚ ਅਗਲੀ ਸੁਣਵਾਈ ਇਸ ਕੇਸ ਦੀ ਸੁਣਵਾਈ ਨਾ ਕੀਤੀ ਜਾਵੇ। ਇਸ ਕਾਰਨ ਕੰਗਨਾ

Read More
India Punjab

ਚੰਡੀਗੜ੍ਹ ਦੇ ਅਧਿਕਾਰਾਂ ਦੀ ਇੱਕ ਹੋਰ ਪੁਰਾਣੀ ਲ ੜਾਈ ਹੋਈ ਤੇਜ਼

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਮਾਨ ਨੇ ਚਿੱਠੀ ਵਿੱਚ ਚੰਡੀਗੜ੍ਹ ਵਿੱਚ ਅਫਸਰਾਂ ਦੀ ਨਿਯੁਕਤੀ ਵਿੱਚ ਪੰਜਾਬ ਕੇਡਰ ਦਾ ਅਨੁਪਾਤ (60:40) ਬਰਕਰਾਰ ਰੱਖਣ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਵੱਲੋਂ

Read More