Punjab

ਵਾਤਾਵਰਣ ਬਚਾਉਣ ਦਾ ਸੰਘਰਸ਼ : ਕੀ ਤੁਸੀਂ ਵੀ ਕੱਲ੍ਹ ਜਾ ਰਹੇ ਹੋ ਮੱਤੇਵਾੜਾ ਜੰਗਲ ?

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਕੱਟ ਕੇ ਟੈਕਸਟਾਈਲ ਪਾਰਕ ਬਣਾਉਣ ਦਾ ਵਿਰੋਧ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਛਿੜ ਪਿਆ ਹੈ। ਕਿਸਾਨਾਂ ਸਮੇਤ ਦੋ ਦਰਜਨ ਤੋਂ ਵੱਧ ਜਥੇਬੰਦੀਆਂ ਨੇ 10 ਜੁਲਾਈ ਨੂੰ ਮੱਤੇਵਾੜਾ ਵਿਖੇ ਇੱਕ ਵੱਡਾ ਇਕੱਠ ਸੱਦ ਲਿਆ ਹੈ। ਇਕੱਠ ਦੌਰਾਨ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਕਾਂਗਰਸ ਦੇ ਵਿਧਾਇਕ

Read More
India Punjab

ਸਿੱਖ ਜਥੇਬੰਦੀਆਂ ਸੌਦਾ ਸਾਧ ਪ੍ਰਤੀ ਨਰਮੀ ਤੋਂ ਨਰਾਜ਼

‘ਦ ਖ਼ਾਲਸ ਬਿਊਰੋ : ਦਰਬਾਰ ਏ ਖ਼ਾਲਸਾ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਮਾਝੀ ਅਤੇ ਅਲਾਇੰਸ ਆਫ਼ ਸਿੱਖ ਆਰਗਨਾਈਜੇਸ਼ਨ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਸਮੇਤ 35 ਸਿੱਖ ਜਥੇਬੰਬੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਪੱਤਰ ਲਿਖ ਕੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਮਈ 2007 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ

Read More
Punjab

ਸਿੱਧੂ ਮੂਸੇਵਾਲਾ ਦੇ ਕਤਲ ‘ਚ ਸਾਬਕਾ ਅਕਾਲੀ ਮੰਤਰੀ ਦਾ ਭਤੀਜਾ ਗ੍ਰਿਫ ਤਾਰ ,ਕਤ ਲ ‘ਚ ਸੀ ਵੱਡਾ ਰੋਲ

ਪੰਜਾਬ ਪੁਲਿਸ ਨੇ ਸੰਦੀਪ ਸਿੰਘ ਨੂੰ ਗ੍ਰਿਫ ਤਾਰ ਕਰ ਲਿਆ ਹੈ ‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਦੇ ਕਤ ਲ ਵਿੱਚ ਸ਼ਾਮਲ ਸੰਦੀਪ ਸਿੰਘ ਨੂੰ ਪੁਲਿਸ ਨੇ ਗ੍ਰਿਫ ਤਾਰ ਕਰ ਲਿਆ ਹੈ। ਸੰਦੀਪ ਸਿੰਘ ਅਕਾਲੀ ਦਲ ਦੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦਾ ਭਤੀਜਾ ਹੈ ਅਤੇ ਉਹ ਪੰਚਾਇਤ ਅਫਸਰ ਹੈ। ਸਿੱਧੂ ਮੂਸੇਵਾਲਾ ਦੇ ਕ ਤਲ

Read More
Punjab

ਪੈਨਸ਼ਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ,ਹੁਣ ਮੁਸ਼ਕਿਲ ਹੋਵੇਗੀ ਦੂਰ

ਪੀ.ਐਸ.ਪੀ.ਸੀ.ਐਲ. ਵੱਲੋਂ ਆਪਣੇ ਪੈਨਸ਼ਨਰਾਂ ਲਈ ਹੈਲਪਲਾਈਨ ਦੀ ਸ਼ੁਰੂਆਤ ‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਤਕ ਸੇਵਾਵਾਂ ਨੂੰ ਆਨਲਾਈਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਆਪਣੇ ਪੈਨਸ਼ਨਰਾਂ ਲਈ ਸਮਰਪਿਤ “ਪੈਨਸ਼ਨ ਹੈਲਪਲਾਈਨ” ਦੀ ਸ਼ੁਰੂਆਤ ਕੀਤੀ ਹੈ। ਆਪਣੇ ਪੈਨਸ਼ਨਰਾਂ

Read More
International

ਸ੍ਰੀ ਲੰਕਾ ‘ਚ ਹਿੰ ਸਾ,ਰਾਸ਼ਟਰਪਤੀ ਭੱਜਿਆ, ਲੱਖਾਂ ਲੋਕ ਮਹਿਲ ‘ਚ ਵੜੇ,ਸ਼ਾਹੀ ਖਾਣੇ ਤੇ ਗੱਦਿਆਂ ਦੇ ਮਜੇ ਲੁੱ ਟੇ,ਸਵੀਮਿੰਗ ਪੂਲ ‘ਚ ਛਾ ਲਾਂ ਮਾ ਰੀਆਂ

‘ਦ ਖ਼ਾਲਸ ਬਿਊਰੋ : ਸ਼੍ਰੀ ਲੰਕਾ ਲੰਘੇ ਕਈ ਦਹਾਕਿਆਂ ਦੇ ਸਭ ਤੋਂ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਵਿੱਚ ਪੈਟਰੋਲ, ਖਾਣ ਪੀਣ ਦੀਆਂ ਚੀਜ਼ਾਂ ਅਤੇ ਦਵਾਈਆਂ ਦੀ ਕਮੀ ਹੋ ਰਹੀ ਹੈ ਅਤੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸ਼੍ਰੀ ਲੰਕਾ ਵਿੱਚ ਵੱਧਦੀਆਂ ਕੀਮਤਾਂ ਅਤੇ ਜ਼ਰੂਰੀ ਸਮਾਨ ਦੀ ਕਮੀ ਦੇ ਵਿਰੋਧ

Read More
Punjab

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ

‘ਦ ਖ਼ਾਲਸ ਬਿਊਰੋ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ

Read More
India

1 ਅਕਤੂਬਰ ਤੋਂ ਬਾਅਦ ਕਾਰ ਚਲਾਉਣੀ ਹੈ ਤਾਂ ਇਹ TYER ਜ਼ਰੂਰੀ ! ਨਹੀਂ ਤਾਂ ਘਰ ਖੜੀ ਕਰੋ

ਸੜ੍ਹਕ ਆਵਾਜਾਈ ਦੀ ਵੈੱਬ ਸਾਈਡ ਤੇ ਟਾਇਰਾਂ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਗਈ ਹੈ ‘ਦ ਖ਼ਾਲਸ ਬਿਊਰੋ : ਵੱਧ ਰਹੇ ਸੜ੍ਹਕੀ ਹਾਦ ਸਿਆਂ ਦੀ ਵਜ੍ਹਾਂ ਕਰਕੇ ਕੇਂਦਰ ਸਰਕਾਰ ਨੇ ਟਾਇਰਾਂ ਨੂੰ ਲੈ ਕੇ ਵੱਡਾ ਬਦਲਾਅ ਕੀਤਾ ਹੈ ਕਿਉਂਕਿ ਜ਼ਿਆਦਾਤਰ ਹਾਦ ਸੇ ਟਾਇਰਾਂ ਦੇ ਖ਼ਰਾਬ ਹੋਣ ਦੀ ਵਜ੍ਹਾਂ ਕਰਕੇ ਹੁੰਦੇ ਹਨ। ਸਰਕਾਰ ਇਸ ‘ਤੇ ਲਗਾਤਾਰ

Read More
India

ਕੇਂਦਰ ਨੇ ਛੋਟੇ ਭਰਾ ਦੇ ਸਿਰ ‘ਤੇ ਰੱਖਿਆ ਹੱਥ

ਪੰਜਾਬ ਅਤੇ ਹਰਿਆਣਾ ਦਰਮਿਆਨ ਵਿਧਾਨ ਸਭਾ ਦੀ ਇਮਾਰਤ ਨੂੰ ਲੈ ਕੇ ਸਾਲਾਂ ਤੋਂ ਚੱਲ ਰਿਹਾ ਰੇੜਕਾ ਹੱਲ ਹੋਣ ਦੇ ਆਸਾਰ ਬਣ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਬਣਾਉਣ ਵਾਸਤੇ ਜ਼ਮੀਨ ਦੇਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਦਰਮਿਆਨ ਚੰਡੀਗੜ੍ਹ ਨੂੰ ਲੈ ਕੇ ਲੰਬੇ

Read More
Punjab

ਗੈ ਰ-ਕਾਨੂੰਨੀ ਕਲੋਨੀਆਂ ਦਾ ਸਰਕਾਰ ਨੇ ਹੁਣ ਲੱਭਿਆ ਪੱਕਾ ਇਲਾਜ਼,ਰੈਵੇਨਿਊ ਅਫਸਰਾਂ ‘ਤੇ ਵੀ ਸਖ਼ਤੀ

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਨੂੰ ਗ਼ੈ ਰ-ਕਾਨੂੰਨੀ ਤੇ ਲੋਕ ਹਿੱਤ ਵਿਰੋਧੀ ਮੰਨਿਆ ਜਾਵੇਗਾ: ਮਾਲ ਮੰਤਰੀ ‘ਦ ਖ਼ਾਲਸ ਬਿਊਰੋ : ਪੰਜਾਬ ਦੇ ਮਾਲ ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਦਬਾਅ ਬਣਾਉਣ ਲਈ

Read More
Punjab

ਵੜਿੰਗ ਨੇ ਆਪ ਅਤੇ ਭਾਜਪਾ ਨੂੰ ਘੇਰਿਆ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਤੇ ਆਮ ਆਦਮੀ ਪਾਰਟੀ `ਤੇ ਸਿੱਧਾ ਨਿਸ਼ਾਨਾ ਸਾਧਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੋਗਲੀ ਸਿਆਸਤ ਕਰ ਰਹੀ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਜੇ ਸਿੰਗਲਾ ਦੀ ਜ਼ਮਾਨਤ `ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਵਿਜੇ ਸਿੰਗਲਾ ਨੂੰ ਬਿਨਾਂ

Read More