ਪਹਿਲੀ ਕੈਬਨਿਟ ਦੇ ਗਠਨ ਵੇਲੇ ਸ਼ਾਮਿਲ ਨਾ ਕੀਤੇ ਜਾਣ ‘ਤੇ ਨਾਰਾਜ਼ ਵਿਧਾਇਕਾ ‘ਤੇ ਮਿਹਰਬਾਨ ਹੋਈ ਆਪ ਸਰਕਾਰ
ਆਪ ਵਿਧਾਇਕਾ ਬਲਜਿੰਦਰ ਕੌਰ ਨੂੰ ਪੰਜਾਬ ਸਰਕਾਰ ਨੇ ਕੈਬਨਿਟ ਰੈਂਕ ਦਾ ਦਰਜਾ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ ਹੈ।