Punjab

PSEB 12th Result : ਲੁਧਿਆਣਾ ਦੀ ਅਰਸ਼ਦੀਪ ਕੌਰ ਰਹੀ ਅੱਵਲ,ਸਰਕਾਰੀ ਸਕੂਲਾਂ ਦਾ ਸ਼ਾਨਦਾਰ ਪ੍ਰ ਦਰਸ਼ਨ

‘ਦ ਖ਼ਾਲਸ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਨਜੀਤਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਖ਼ਾਸ ਗੱਲ ਇਹ ਰਹੀ ਹੈ ਕਿ ਇਸ ਵਾਰ ਵੀ ਕੁੜੀਆਂ ਨੇ ਮੁੰਡਿਆਂ ਨੂੰ ਪਛਾੜਦੇ ਹੋਏ ਬਾਜ਼ੀ ਮਾਰੀ ਹੈ। ਨਤੀਜਾ 96.96 ਫ਼ੀਸਦੀ ਦੱਸਿਆ ਜਾ ਰਿਹਾ ਹੈ। ਪਹਿਲੇ ਤਿੰਨ ਸਥਾਨ ਲੜਕੀਆਂ ਦੀ ਝੋਲੀ ਪਏ ਹਨ। ਲੁਧਿਆਣਾ ਦੀ ਤੇਜਾ

Read More
Punjab

‘ਸਾਨੂੰ ਕੋਈ ਡਰ ਨਹੀਂ ਕਾਕਾ,ਧਮ ਕਾਉ ਨਾ, 2-2 ਹੱਥ ਕਰ ਲਿਓ’,ਪ੍ਰਤਾਪ ਬਾਜਵਾ ਨੇ ਇਸ ਮੰਤਰੀ ਨੂੰ ਚਿਤਾ ਵਨੀ

ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਅਤੇ ਮੰਤਰੀ ਹਰਜੋਤ ਬੈਂਸ ਵਿਚਾਲੇ ਤਿੱਖੀ ਬਹਿਸ ‘ਦ ਖ਼ਾਲਸ ਬਿਊਰੋ : ਮਾਨ ਸਰਕਾਰ ਦਾ ਪਹਿਲਾਂ ਬਜਟ ਪੇਸ਼ ਹੋਣ ਤੋਂ ਬਾਅਦ ਜਦੋਂ ਇਸ ਦੇ ਬਹਿਸ ਸ਼ੁਰੂ ਹੋਈ ਤਾਂ ਵੇਖ ਦੇ ਹੀ ਵੇਖ ਦੇ ਗਰਮਾ-ਗਰਮੀ ਬਹਿਸ ਗੈ ਰ ਕਾਨੂੰਨੀ ਮਾਈਨਿੰਗ ‘ਤੇ ਸ਼ਿਫਟ ਹੋ ਗਈ। ਕੈਬਨਿਟ ਮੰਤਰੀ

Read More
India Khaas Lekh Khalas Tv Special Punjab

ਆਪ ਦੀ ਸਰਕਾਰ ਨੇ ਲਾਹ ਦਿੱਤੀ ਲੋਈ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਦੇ ਖਿੱਤੇ ਨੂੰ ਕੁਦਰਤ ਨੇ ਪਰਬਤਾਂ ਵਿੱਚੋਂ ਨਿਕਲ ਦਰਿਆਵਾਂ ਰਾਹੀਂ ਆਉਂਦੀ ਸਭ ਤੋਂ ਜਰਖੇਜ਼ ਮਿੱਟੀ ਨਾਲ ਨਿਵਾਜਿਆ ਹੈ। ਇਸ ਲਈ ਇਸ ਖਿੱਤੇ ਦੀ ਖੇਤੀਬਾੜੀ ਵਿੱਚ ਸਿਰਦਾਰੀ ਹੈ। ਗਰਮੀਆਂ ਵਿੱਚ ਮੌਨਸੂਨ ਅਤੇ ਸਰਦੀਆਂ ਵਿੱਚ ਚੱਕਰਵਰਤੀ ਹਵਾਵਾਂ ਰਾਹੀਂ ਯਮੁਨਾ ਸਮੇਤ ਚਾਰ ਦਰਿਆਵਾਂ ਨੇ ਇਸ ਖਿੱਤੇ ਨੂੰ ਭਰਪੂਰ ਬਲ ਦੇ ਅਤੇ

Read More
Punjab

ਭਾਜਪਾ ਨੂੰ ਲੈਣਾ ਪੈ ਰਿਹੈ ਕਾਲਜਾਂ ਦਾ ਸਹਾਰਾ

‘ਦ ਖ਼ਾਲਸ ਬਿਊਰੋ :- ਗੁਜਰਾਤ ਦੇ ਭਾਵਨਗਰ ਵਿਖੇ ਇੱਕ ਕਾਲਜ ਪ੍ਰਿੰਸੀਪਲ ਵੱਲੋਂ ਨੋਟਿਸ ਜਾਰੀ ਕਰਕੇ ਵਿਦਿਆਰਥਣਾਂ ਨੂੰ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਸੀ। ਜਦੋਂ ਇਹ ਨੋਟਿਸ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਤਾਂ ਪ੍ਰਿੰਸੀਪਲ ਵੱਲੋਂ ਅਸਤੀਫਾ ਦੇ ਦਿੱਤਾ ਗਿਆ। ਭਾਵਨਗਰ ਦੇ ਸ੍ਰੀਮਤੀ ਨਰਮਦਾ ਬਾਈ ਚਤਰਭੁਜ ਗਾਂਧੀ ਮਹਿਲਾ ਕਾਲਜ ਦੀ ਪ੍ਰਿੰਸੀਪਲ ਰਜਨੀ ਬਾਲਾ ਗੋਹਿਲ ਵੱਲੋਂ

Read More
Punjab

ਪੇਪਰਲੈੱਸ ਬਜਟ ਦੇ ਬਚਾਏ ਪੈਸੇ ਜ਼ਿਆਦਾ ਵਧੀਆ ਨੇ ਜਾਂ ਇਸ਼ਤਿਹਾਰਾਂ ‘ਤੇ ਉਡਾਏ ਕਰੋੜਾਂ ਰੁਪਏ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਟੈਕਸ ਰਹਿਤ ਬਜਟ ਪੇਸ਼ ਕਰਕੇ ਲੋਕਾਂ ਦੀ ਵਾਹ ਵਾਹ ਖੱਟਣ ਦੀ ਚਾਹਤ ਉਸ ਵੇਲੇ ਖੱਟਾਈ ਵਿੱਚ ਪੈ ਗਈ ਜਦੋਂ ਅੱਜ ਦੇਸ਼ ਦੀਆਂ 22 ਅਖਬਾਰਾਂ ਦੇ ਪਹਿਲੇ ਪੰਨੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਨਾਲ ਛਪੇ ਇਸ਼ਤਿਹਾਰਾਂ ਨੂੰ ਲੈ ਕੇ ਪੰਜਾਬੀਆਂ ਦੀ ਨਰਾਜ਼ਗੀ

Read More
Punjab

ਕਰਜ਼ੇ ‘ਤੇ ਲਿਆ ਟਰੈਕਟਰ ਵੇਚਿਆ ਅੱਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਬੜਾ ਹੀ ਅਜੀਬ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਅਕਤੀ ਵੱਲੋਂ ਕਰਜ਼ੇ ਉੱਤੇ ਲਿਆ ਹੋਇਆ ਟਰੈਕਟਰ ਬਿਨਾਂ ਕਿਸ਼ਤਾਂ ਤਾਰੇ ਹੀ ਅੱਗੇ ਵੇਚ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜੋਬਨਜੀਤ ਸਿੰਘ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਗੁਰਦਾਸਪੁਰ ਦੇ ਥਾਣਾ ਕਲਾਨੌਰ ਵਿੱਚ ਮੁਕੱਦਮਾ ਦਰਜ ਕੀਤਾ

Read More
Punjab

ਇੱਕ ਹੋਰ ਕੇਸ ‘ਚ ਫਸਿਆ ਲਾਰੈਂਸ ਬਿਸ਼ਨੋਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਪੁਲਿਸ ਨੂੰ 3 ਅਗਸਤ 2021 ਨੂੰ ਕਤਲ ਕੀਤੇ ਗਏ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਠ ਦਿਨਾ ਦਾ ਰਿਮਾਂਡ ਮਿਲਿਆ ਹੈ। ਅੱਜ ਸਵੇਰੇ ਪੇਸ਼ੀ ਤੋਂ ਬਾਆਦ ਅਦਾਲਤ ਨੇ ਪੁਲਿਸ ਨੂੰ ਅੱਠ ਦਿਨਾਂ ਦਾ ਰਿਮਾਂਡ ਦਿੱਤਾ ਹੈ, ਜਦਕਿ ਪੁਲਿਸ ਨੇ 14 ਦਿਨ ਦੇ ਰਿਮਾਂਡ ਦੀ ਮੰਗ

Read More
India Punjab

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਉੱਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਐਕਸਾਈਜ਼ ਪਾਲਿਸੀ ਨੂੰ ਚੁਣੌਤੀ ਦਿੰਦਿਆਂ ਇਹ ਫੈਸਲਾ ਲਿਆ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਰਜ ਕੀਤੀਆਂ ਗਈਆਂ

Read More
Punjab

ਥਾਣੇਦਾਰ ਨੂੰ ਘਰੇ ਤੋਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਪੁਲਿਸ ਨੇ ਡੇਰਾਬੱਸੀ ਦੇ ਹੈਬਤਪੁਰ ਰੋਡ ‘ਤੇ ਇੱਕ ਵਿਅਕਤੀ ਅਤੇ ਉਸ ਦੇ ਸਾਥੀਆਂ ਨਾਲ ਹੋਏ ਝ ਗੜੇ ਦੌਰਾਨ ਇਕ ਵਿਅਕਤੀ ‘ਤੇ ਗੋ ਲੀ ਚਲਾਉਣ ਦੇ ਦੋਸ਼ ਵਿਚ ਮੁਬਾਰਿਕਪੁਰ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਘਟ ਨਾ ਦੀ ਵੀਡੀਓ ਸਾਹਮਣੇ ਆਉਣ

Read More
Punjab

ਅਮਰੀਕਾ ਵਿੱਚ ਚੋਰ ਮੋਰੀ ਰਾਹੀਂ ਵੜਨ ਵਾਲੇ ਰਸਤੇ ‘ਚੋਂ ਮਿਲੀਆਂ 46 ਲਾ ਸ਼ਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਦੇ ਟੈਕਸਸ ਦੇ ਸੈਨ ਐਨਟੋਨੀਓ ਦੇ ਬਾਹਰੀ ਇਲਾਕੇ ਵਿੱਚ ਟਰੱਕ ਵਿੱਚ ਘੱਟੋ-ਘੱਟ 46 ਲੋਕਾਂ ਦੀਆਂ ਲਾ ਸ਼ਾਂ ਮਿਲਣ ਦੀ ਜਾਣਕਾਰੀ ਹੈ। ਇਹ ਲੋਕ ਪਰਵਾਸੀ ਮੰਨੇ ਜਾ ਰਹੇ ਹਨ। ਇੱਕ ਸਥਾਨਕ ਮੀਡੀਆ ਅਦਾਰੇ ਮੁਤਾਬਕ ਕਰੀਬ 16 ਲੋਕਾਂ ਨੂੰ ਪ੍ਰਸ਼ਾਸਨ ਵੱਖ-ਵੱਖ ਸਿਹਤ ਕਾਰਨਾਂ ਕਰਕੇ ਹਸਪਤਾਲ ਲੈ ਕੇ ਗਏ ਹਨ, ਜਿਨ੍ਹਾਂ

Read More