Punjab

ਸੰਗਰੂਰ ਦੇ ਨਤੀਜਿਆਂ ਨੇ ਦਿੱਤੇ ਪੰਜਾਬ ਦੀ ਸਿਆਸਤ ਨੂੰ 4 ਸੁਨੇਹੇ, ਇਸ ਤਰ੍ਹਾਂ 360 ਡਿਗਰੀ ਬਦਲ ਜਾਵੇਗੀ ਸਿਆਸਤ 

‘ਦ ਖ਼ਾਲਸ ਬਿਊਰੋ :- ਸੰਗਰੂਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੇ ਸੂਬੇ ਦੀਆਂ 5 ਵੱਡੀਆਂ ਪਾਰਟੀਆਂ ਨੂੰ ਵੱਡਾ ਸਨੇਹਾ ਦਿੱਤਾ ਹੈ, ਜੋ ਸੂਬੇ ਦੀ ਸਿਆਸੀ ਫਿਜ਼ਾ ਨੂੰ ਅਗਲੇ 5 ਸਾਲਾਂ ਦੇ ਲਈ 360 ਡਿਗਰੀ ਤੱਕ ਬਦਲ ਕੇ ਰੱਖ ਦੇਵੇਗਾ। ਸਭ ਤੋਂ ਵੱਡਾ ਸੁਨੇਹਾ ਸੱਤਾ ਦਾ ਸੁੱਖ

Read More
Punjab

ਸੰਗਰੂਰ ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੂੰ ਸੁਖਬੀਰ ਬਾਦਲ ਨੇ ਕੀ ਕੀਤੀ ਪੇਸ਼ਕਸ਼, ਕਬੂਲਣਗੇ ਮਾਨ ?

ਸਿਮਰਨਜੀਤ ਸਿੰਘ ਮਾਨ ਤੀਜੀ ਵਾਰ ਲੋਕਸਭਾ ਵਿੱਚ ਜਿੱਤ ਕੇ ਜਾਣਗੇ ‘ਦ ਖ਼ਾਲਸ ਬਿਊਰੋ :- ਸੰਗਰੂਰ ਲੋਕਸਭਾ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਭਗਵੰਤ ਮਾਨ ਦੀ ਹਾਰ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੂੰ ਆਪਣੀ ਜਿੱਤ ਨਜ਼ਰ ਆ ਰਹੀ ਹੈ। 3 ਮਹੀਨੇ ਪਹਿਲਾਂ ਜਿਸ ਆਮ ਆਦਮੀ ਪਾਰਟੀ ਨੇ

Read More
Punjab

ਹਾਰ ਤੋਂ ਬਾਅਦ ‘ਆਪ’ ਦੀ ਪ੍ਰੈੱਸ ਕਾਨਫਰੰਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਆਪ ਨੇ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਦੇ ਫਤਵੇ ਨੂੰ ਸਵੀਕਾਰ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਲਈ ਵਧਾਈ ਦਿੱਤੀ। ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹਾਰ ਜਿੱਤ ਰਾਜਨੀਤੀ ਦਾ ਹਿੱਸਾ ਹੈ। ਕੰਗ ਨੇ ਕਿਹਾ ਕਿ ਸੰਗਰੂਰ ਚੋਣਾਂ ਵਿੱਚ ਪਿਛਲੀਆਂ ਵਿਧਾਨ

Read More
Punjab

ਅੰਮ੍ਰਿਤਸਰ ਸ਼ਹਿਰ ‘ਚ ਕਚਹਿਰੀ ਰੋਡ ‘ਤੇ ਸਥਿਤ ਇੱਕ ਹੋਟਲ ‘ਚ ਲੱਗੀ ਭਿਆਨਕ ਅੱਗ

‘ਦ ਖਾਲਸ ਬਿਊਰੋ:ਅੰਮ੍ਰਿਤਸਰ ਸ਼ਹਿਰ ‘ਚ ਕਚਹਿਰੀ ਰੋਡ ‘ਤੇ ਸਥਿਤ ਹੋਟਲ ਪਨੂੰ ‘ਚ ਭਿਆਨਕ ਅੱਗ ਲੱਗਣ ਕਾਰਨ ਕਾਫੀ ਨੁਕਸਾਨ ਹੋਇਆ ਹੈ।ਦੇਰ ਰਾਤ ਲਗੀ ਇਸ ਭਿਆਨਕ ਅੱਗ ਕਾਰਨ ਹੋਟਲ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਤੇ ਕਾਫ਼ੀ ਮਸ਼ਕੱਤ ਤੋਂ ਬਾਅਦ ਇਸ ‘ਤੇ ਕਾਬੂ ਪਾਇਆ ਗਿਆ।ਰਾਹਤ ਵਾਲੀ ਖਬਰ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਵੀ

Read More
Punjab

“ਬਾਦਲ, ਕਾਂਗਰਸ ਤੇ ਬੀਜੇਪੀ ਦਾ ਲੱਕ ਤੋੜ ਕੇ ਰੱਖ ਦਿੱਤਾ”

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅਸੀਂ ਬਾਦਲ, ਕਾਂਗਰਸ, ਬੀਜੇਪੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਲੋਕ ਮੇਰਾ ਮਖੌਲ ਉਡਾਉਂਦੇ ਸਨ ਕਿ ਮੈਨੂੰ ਕੋਈ ਵੋਟ ਨਹੀਂ ਦਿੰਦਾ ਪਰ ਹੁਣ ਇੰਨੇ ਵੱਡੇ ਬੰਦੇ ਹਰਾ ਦਿੱਤੇ ਹਨ। ਮਾਨ ਨੇ

Read More
Punjab

ਭਾਵੁਕ ਮਨਕੀਰਤ ਔਲਖ ਦੀ ਲੋਕਾਂ ਨੂੰ ਅਪੀਲ,ਕਿਹਾ ਇਹ ਕੰਮ ਨਾ ਕਰੋ, ਨਹੀਂ ਤਾਂ ….

ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ ਜਾਂਚ ਵਿੱਚ ਮਨਕੀਰਤ ਔਲਖ ਨੂੰ ਕਲੀਨ ਚਿੱਟ ਦਿੱਤੀ ਹੈ ‘ਦ ਖ਼ਾਲਸ ਬਿਊਰੋ :- ਸਿੱਧੂ ਮੂਸੇਵਾਲਾ ਦੇ ਕ ਤਲ ਪਿੱਛੇ ਹੁਣ ਤੱਕ ਜਾਂਚ ਵਿੱਚ ਕੈਨੇਡਾ ਵਿੱਚ ਮੌਜੂਦ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਹੱਥ ਸਾਹਮਣੇ ਆ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਕੀਤੀ ਗਈ ਹੁਣ ਤੱਕ ਦੀ ਜਾਂਚ

Read More
Punjab

ਮਾਨ ਦੇ ਸਮਰਥਕਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

‘ਦ ਖਾਲਸ ਬਿਊਰੋ:ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ ਵਿੱਚ ਉਹਨਾਂ ਦੇ ਸਮਰਥਕਾਂ ਵੱਲੋਂ ਜਸ਼ਨ ਜਾਰੀ ਹਨ।ਗੁਰਦੁਆਰਾ ਸ਼੍ਰੀ ਸੋਹਾਣਾ ਸਾਹਿਬ ਦੇ ਸਾਹਮਣੇ ਚੌਂਕ ਵਿੱਚ ਮਾਨ ਦੇ ਸਮਰਥਕਾਂ ਨੇ ਰਾਹਗੀਰਾਂ ਨੂੰ ਲੱਡੂ ਵੰਡ ਕੇ ਖੁਸ਼ੀ ਮਨਾਈ।ਉਹਨਾਂ ਕਿਹਾ ਕਿ ਮਾਨ ਦੀ ਜਿੱਤ ਯਕੀਨੀ ਸੀ ਕਿਉਂਕਿ ਲੋਕ ਆਮ ਆਦਮੀ ਪਾਰਟੀ ਦੇ ਤਿੰਨ

Read More
Punjab

Sangrur Lok Sabha Result 2022 : ਸਿਮਰਨਜੀਤ ਸਿੰਘ ਮਾਨ ਨੇ ਜਿੱਤ ਕੀਤੀ ਹਾਸਲ,ਢਾਹ ਦਿੱਤੀ AAP ਦੀ ਰਾਜਧਾਨੀ, ਜਿੱਤ ਤੋਂ ਬਾਅਦ ਮਾਨ ਦਾ ਇਹ ਪਹਿਲਾ ਸੁਨੇਹਾ

‘ਦ ਖ਼ਾਲਸ ਬਿਊਰੋ :- ਸੰਗਰੂਰ ਜ਼ਿਮਨੀ ਚੋਣਾਂ ਦਾ ਨਤੀਜਾ ਆ ਗਿਆ ਹੈ। ਆਮ ਆਦਮੀ ਪਾਰਟੀ ਦੀ ਰਾਜਧਾਨੀ ਨੂੰ ਢਾਹ ਕੇ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕਰ ਲਈ ਹੈ। ਮਾਨ ਨੇ ਸੰਗਰੂਰ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਦੀਪ ਸਿੱਧੂ, ਸਿੱਧੂ ਮੂਸੇਵਾਲਾ ਦੀ ਸੋਚ ਦੀ ਜਿੱਤ ਹੋਈ ਹੈ। ਮਾਨ

Read More
Punjab

Sangrur Lok sabha Result 2022 : ਇਨ੍ਹਾਂ 2 ਹਲਕਿਆਂ ਨੇ ਰੱਖਿਆ ਮਾਨ ਦਾ ‘ਮਾਣ, ਸਿਮਰਨਜੀਤ ਸਿੰਘ ਮਾਨ ਦੀ ਲੀਡ ‘ਚ ਵੱਡਾ ਹੱਥ

‘ਦ ਖ਼ਾਲਸ ਬਿਊਰੋ :- ਸੰਗਰੂਰ ਦੀ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਹੁਣ ਅੰਤਮ ਗੇੜ੍ਹ ਵਿੱਚ ਹੈ। ਸਿਮਰਨਜੀਤ ਸਿੰਘ ਮਾਨ ਅਤੇ ਗੁਰਮੇਲ ਸਿੰਘ ਵਿਚਾਲੇ ਕਰੜੀ ਟੱਕਰ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਸਿਮਰਨਜੀਤ ਸਿੰਘ ਮਾਨ ਤੋਂ 4845 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਸਿਰਫ਼ 25 ਹਜ਼ਾਰ ਵੋਟਾਂ ਦੀ ਗਿਣਤੀ ਬਚੀ ਹੈ।

Read More
Punjab

ਪਾਕਿਸਤਾਨੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਹੋਇਆ ਦਿਹਾਂਤ

‘ਦ ਖਾਲਸ ਬਿਊਰੋ:ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਉਨ੍ਹਾਂ ਦੇ ਪਿੰਡ ਭਿੱਖੀਵਿੰਡ ਵਿੱਖੇ ਦੇਰ ਰਾਤ ਦਿਹਾਂਤ ਹੋ ਗਿਆ ਹੈ। ਸੀਨੇ ਵਿੱਚ ਦਰਦ ਦੀ ਸ਼ਿਕਾਇਤ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ । ਦਲਬੀਰ ਕੌਰ ਦੇ ਭਰਾ ਸਰਬਜੀਤ ਸਿੰਘ ਦੀ ਲਾਹੌਰ ਦੀ

Read More