India Punjab

ਮੁੱਖ ਮੰਤਰੀ ਮਾਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ..ਓਲੰਪਿਕ ਖੇਡਾਂ ਵਿਸ਼ਵ ਦਾ ਸਭ ਤੋਂ

Read More
India

ਸ਼ਰਧਾਲੂਆਂ ਨਾਲ ਭਰੀ ਵੈਨ ਹੋਈ ਹਾਦ ਸੇ ਦਾ ਸ਼ਿ ਕਾਰ,10 ਦੀ ਮੌ ਤ 7 ਜ਼ਖ਼ ਮੀ

‘ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗਜਰੌਲਾ ਥਾਣਾ ਖੇਤਰ ਵਿੱਚ ਇੱਕ ਪਿਕਅੱਪ ਵੈਨ ਦੇ ਬੇਕਾਬੂ ਹੋ ਜਾਣ ਨਾਲ ਭਿਆ ਨਕ ਹਾ ਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ 17 ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਬੇਕਾਬੂ ਹੋ ਕੇ ਦਰੱਖਤ ਨਾਲ ਟ ਕਰਾਅ ਗਈ। ਜਿਸ ਨਾਲ ਹਾਦ ਸੇ ‘ਚ 10 ਵਿਅਕਤੀਆਂ ਦੀ ਮੌ ਤ ਹੋ

Read More
India International

UNO ਕੋਲ ਉੱਠੇਗਾ ਕਾਬੁਲ ਸਥਿਤ ਗੁਰਦੁਆਰਾ ਸਾਹਿਬ ‘ਤੇ ਹ ਮਲੇ ਦਾ ਮੁੱਦਾ

‘ਦ ਖ਼ਾਲਸ ਬਿਊਰੋ :- ਪੰਜਾਬ ਅਗੇਂਸਟ ਕੁਰੱਪਸ਼ਨ ਅਤੇ ਅੰਤਰ ਰਾਸ਼ਟਰੀ ਇਨਕਲਾਬੀ ਮੰਚ ਨੇ ਪਿਛਲੇ ਦਿਨੀਂ ਕਾਬੁਲ ਸਥਿਤ ਗੁਰਦੁਆਰਾ ਕਰਤੇ ਪ੍ਰਵਾਨ ’ਤੇ ਹਮਲੇ ਦੇ ਵਿਰੋਧ ਵਿੱਚ ਆਨਲਾਈਨ ਹੰਗਾਮੀ ਮੀਟਿੰਗ ਬੁਲਾਈ, ਜਿਸ ਵਿੱਚ ਲਗਭਗ 18 ਦੇਸ਼ਾਂ ਦੇ ਕਾਰਕੁੰਨਾਂ ਨੇ ਭਾਗ ਗਿਆ। ਮੀਟਿੰਗ ਵਿੱਚ ਗੁਰਦੁਆਰੇ ’ਤੇ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਮਾਮਲੇ ਨੂੰ ਯੂ.ਐੱਨ.ਓ.

Read More
India Punjab

1984 ਕਤ ਲੇਆਮ ਦੇ ਮੁਲ ਜ਼ਮਾਂ ਦੀ UP ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਧੜਾਧੜ ਗ੍ਰਿਫ਼ਤਾਰੀਆਂ

‘ਦ ਖ਼ਾਲਸ ਬਿਊਰੋ :- 1984 ਸਿੱਖ ਕਤਲੇਆਮ ਦੇ ਮੁਲਜ਼ਮਾਂ ਨੂੰ ਫੜਨ ਦੇ ਲਈ ਯੋਗੀ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਸੀ। SIT ਨੇ ਜ਼ੋਰਾਂ-ਸ਼ੋਰਾਂ ਨਾਲ ਇਸ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਕਾਨਪੁਰ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਦੇ ਮਾਮਲੇ ਵਿੱਚ ਪਿਛਲੇ 9 ਦਿਨਾਂ ਦੇ ਅੰਦਰ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Read More
Punjab

ਗੋਇੰਦਵਾਲ ਸਾਹਿਬ ਵਿਖੇ ਨਾਕੇ ‘ਤੇ ਤਾਇਨਾਤ ASI ਦੀ ਗੋ ਲੀ ਲੱਗਣ ਨਾਲ ਹੋਈ ਮੌ ਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਕਸਬਾ ਗੋਇੰਦਵਾਲ ਸਾਹਿਬ ਵਿੱਚ ਗੋਲੀ ਅਚਾਨਕ ਗੋ ਲੀ ਚੱਲਣ ਕਾਰਨ ਡਿਊਟੀ ਦੌਰਾਨ ਇਕ ਏ ਐਸ ਆਈ ਦੀ ਮੌ ਤ ਹੋ ਗਈ। ਡੀਐੱਸਪੀ ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਸਵੇਰੇ ਆਪਣੀ ਡਿਊਟੀ ਦੌਰਾਨ ਸਰਵਿਸ ਰਾਇਫਲ ਸਾਫ ਕਰ ਰਿਹਾ ਸੀ, ਜਿਸ ਦੌਰਾਨ ਅਚਾਨਕ ਗੋ ਲੀ ਚਲਣ ਕਾਰਨ ਬਖ਼ਸ਼ੀਸ਼ ਸਿੰਘ

Read More
Others

‘ਕੈਪਟਨ ਸਰਕਾਰ ਵੇਲੇ ਹੋਇਆ 1,178 ਕਰੋੜ ਦਾ ਘੁਟਾ ਲਾ’ ਕਾਂਗਰਸ ਦੇ ਇਸ ਸਾਬਕਾ ਮੰਤਰੀ ਨੇ ਆਪ ਕੀਤਾ ਖ਼ੁਲਾਸਾ, PM ਤੋਂ ਮੰਗ ਜਾਂਚ

‘ਦ ਖ਼ਾਲਸ ਬਿਊਰੋ : ਜੰਗਲਾਤ ਘੁਟਾਲੇ ਵਿੱਚ ਪਹਿਲਾਂ ਹੀ ਕੈਪਟਨ ਵਜ਼ਾਰਤ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਗ੍ਰਿਫ ਤਾਰ ਹਨ। ਹੁਣ ਕਾਂਗਰਸ ਦੇ ਇੱਕ ਹੋਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਆਪਣੀ ਹੀ ਕੈਪਟਨ ਸਰਕਾਰ ਵਿੱਚ ਹੋਏ 1,178 ਕਰੋੜ ਰੁਪਏ ਦੇ ਘੁ ਟਾਲੇ ਦਾ ਇਲ ਜ਼ਾਮ ਲਗਾਇਆ ਹੈ। ਇਸ ਮਾਮਲੇ ਵਿੱਚ ਨਾਭਾ ਨੇ ਪ੍ਰਧਾਨ ਮੰਤਰੀ

Read More
India Punjab

‘ਕੈਪਟਨ ਸਰਕਾਰ ਵੇਲੇ ਹੋਇਆ 1,178 ਕਰੋੜ ਦਾ ਘੁਟਾ ਲਾ’ ਕਾਂਗਰਸ ਦੇ ਇਸ ਸਾਬਕਾ ਮੰਤਰੀ ਨੇ ਆਪ ਕੀਤਾ ਖ਼ੁਲਾਸਾ, PM ਤੋਂ ਮੰਗ ਜਾਂਚ

‘ਦ ਖ਼ਾਲਸ ਬਿਊਰੋ : ਜੰਗਲਾਤ ਘੁਟਾਲੇ ਵਿੱਚ ਪਹਿਲਾਂ ਹੀ ਕੈਪਟਨ ਵਜ਼ਾਰਤ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਗ੍ਰਿਫ ਤਾਰ ਹਨ। ਹੁਣ ਕਾਂਗਰਸ ਦੇ ਇੱਕ ਹੋਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਆਪਣੀ ਹੀ ਕੈਪਟਨ ਸਰਕਾਰ ਵਿੱਚ ਹੋਏ 1,178 ਕਰੋੜ ਰੁਪਏ ਦੇ ਘੁ ਟਾਲੇ ਦਾ ਇਲ ਜ਼ਾਮ ਲਗਾਇਆ ਹੈ। ਇਸ ਮਾਮਲੇ ਵਿੱਚ ਨਾਭਾ ਨੇ ਪ੍ਰਧਾਨ ਮੰਤਰੀ

Read More
India International Punjab

Global Warming ਤੋਂ ਡਰਨ ਦੀ ਲੋੜ ਨਹੀਂ, ਹਾਲੇ ਜਿਉਂਦੇ ਨੇ ਗੁਰੂ ਨਾਨਕ ਸਾਹਿਬ ਦੇ ਸਿੱਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਲ 2009 ਵਿਚ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਹਿਯੋਗ ਨਾਲ ਸ਼ੁਰੂ ਹੋਈ ਈਕੋਸਿੱਖ ਸੰਸਥਾ ਹੁਣ ਅੰਮ੍ਰਿਤਸਰ ਵਿੱਚ 450 ਜੰਗਲ ਲਗਾਏਗੀ। ਈਕੋਸਿੱਖ ਸੰਸਥਾ ਵੱਲੋਂ ਸਾਲ 2027 ਵਿੱਚ ਅਮ੍ਰਿੰਤਸਰ ਦੀ ਸਥਾਪਨਾ ਦੇ 450 ਸਾਲ ਮਨਾਉਂਦਿਆਂ ਸ਼ਹਿਰ ਦੇ ਵਾਤਾਵਰਣ ਸੰਕਟ ਨੂੰ ਦੂਰ ਕਰਨ ਲਈ ਪੰਜ ਸਾਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਵਾਸ਼ਿੰਗਟਨ

Read More
Punjab

ਸੰਗਰੂਰ ‘ਚ ਵੋਟ ਪਾਉਣ ਦੀ ਚਾਲ ਸ਼ੁਰੂ ‘ਚ ਸੁਸਤ ਰਹੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਰੁਝਾਨ ਸ਼ੁਰੂ ਵਿੱਚ ਮੱਠਾ ਰਿਹਾ। ਪਹਿਲੇ ਤਿੰਨ ਘੰਟਿਆਂ ਦੌਰਾਨ ਸਿਰਫ਼ 12.75 ਫ਼ੀਸਦੀ ਵੋਟਾਂ ਹੀ ਭੁਗਤੀਆਂ। ਵੋਟਿੰਗ ਦਾ ਕੰਮ ਅੱਜ ਸਵੇਰੇ 8 ਵਜੇ ਸ਼ੁਰੂ ਹੋਇਆ ਸੀ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੰਗਰੂਰ ਚੋਣ ‘ਚ ਇਸ ਵਾਰ ਪੰਜਕੋਣੀ ਟੱਕਰ ਹੈ।

Read More
Punjab

ਸੱਜ ਧੱਜ ਕੇ ਵੋਟਾਂ ਪਾਉਣ ਪੁੱਜੇ

‘ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਦੀ ਪ੍ਰਿਕਿਰਿਆ ਜਾਰੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ , ਕਾਂਗਰਸ, ਅਕਾਲੀ ਦਲ, ਭਾਜਪਾ ਤੇ ਸ਼੍ਰੋਮਣੀ ਅਕਾਲੀ

Read More