ਪੰਜਾਬ ਸਰਕਾਰ ਨੇ ਕੀਤੇ ਐਲਾਨ, ਨਵੀਆਂ ਭਰਤੀਆਂ ਖੋਲਣ ਦੀ ਮਿਲੀ ਕੈਬਨਿਟ ਮੀਟਿੰਗ ਵਿੱਚ ਮੰਜੂਰੀ
ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲਾਂ/ਸਿਪਾਹੀਆਂ ਦੀ ਭਰਤੀ ਹੋਵੇਗੀ। ਇਸ ਤੋਂ ਇਲਾਵਾ 300 ਸਬ-ਇੰਸਪੈਕਟਰਾਂ ਨੂੰ ਵੀ ਸਾਲਾਨਾ ਵਿਭਾਗ ਵਿੱਚ ਭਰਤੀ ਕੀਤਾ ਜਾਵੇਗਾ।
ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲਾਂ/ਸਿਪਾਹੀਆਂ ਦੀ ਭਰਤੀ ਹੋਵੇਗੀ। ਇਸ ਤੋਂ ਇਲਾਵਾ 300 ਸਬ-ਇੰਸਪੈਕਟਰਾਂ ਨੂੰ ਵੀ ਸਾਲਾਨਾ ਵਿਭਾਗ ਵਿੱਚ ਭਰਤੀ ਕੀਤਾ ਜਾਵੇਗਾ।
5 ਦਸੰਬਰ ਤੋਂ 31 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦੇ ਸਾਰੇ ਸਥਾਨਾਂ ਉੱਤੇ ਸਾਦਾ ਭੋਜਨ ਬਣਾਇਆ ਜਾਵੇਗਾ, ਕੋਈ ਮਿੱਠਾ ਨਹੀਂ ਬਣਾਇਆ ਜਾਵੇਗਾ ਤੇ ਕਿਸੇ ਨੂੰ ਵੀ ਸਿਰੋਪਾ ਬਖਸ਼ਿਸ਼ ਨਹੀਂ ਕੀਤਾ ਜਾਵੇਗਾ।
ਸਰਹਾਲੀ ਥਾਣੇ ਤੇ ਹਮਲਾ ਕਰਨ ਵਾਲੇ 2 ਮੁਲਜ਼ਮ CCTV ਵਿੱਚ ਕੈਦ, ਹਮਲੇ ਤੋਂ ਪਹਿਲਾਂ ਢਾਂਬੇ 'ਤੇ ਰੁੱਕੇ ਸਨ
ਸੁਖਬੀਰ ਬਾਦਲ ਤੋਂ ਵਿਸ਼ੇਸ਼ ਜਾਂਚ ਟੀਮ ਵੱਲੋਂ ਕਰੀਬ ਤਿੰਨ ਘੰਟੇ ਤੱਕ ਪੁੱਛ- ਗਿੱਛ ਕੀਤੀ ਗਈ ਹੈ। ਇਸਤੋਂ ਪਹਿਲਾਂ ਵੀ ਉਨ੍ਹਾਂ ਤੋਂ ਐੱਸਆਈਟੀ ਦੋ ਵਾਰ ਪੁੱਛ- ਗਿੱਛ ਕਰ ਚੁੱਕੀ ਹੈ।
ਪੰਜਾਬ ਦੇ ਕਪੂਰਥਲਾ ਤੋਂ ਫਰਾਂਸ ਗਏ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋਣ ਦੀ ਖ਼ਬਰ ਹੈ। ਨੌਜਵਾਨ ਪਿੰਡ ਬੇਗੋਵਾਲ ਦਾ ਰਹਿਣ ਵਾਲਾ ਸੀ।
ਹੁਣ ਜਦੋਂ ਪੋਹ ਦਾ ਮਹੀਨੇ ਸ਼ੁਰੂ ਹੋ ਗਿਆ ਹੈ,ਠੰਡ ਨੇ ਜ਼ੋਰ ਫੜ ਲਿਆ ਹੈ,ਇਸ ਦੌਰਾਨ ਲਤੀਫਪੁਰਾ ਤੋਂ ਉਜਾੜੇ ਦੀਆਂ ਜਿਹੜੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਉਹ ਬਹੁਤ ਦੀ ਦਰਦਨਾਕ ਹਨ ।
ਪੰਜਾਬ ਦੇ ਜਲੰਧਰ ਸ਼ਹਿਰ 'ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਅਕਤੀ ਵੱਲੋਂ ਛੇ ਸਾਲਾਂ ਮਾਸੂਮ ਨਾਲ ਬਲਾਤਕਾਰ ਕੀਤਾ ਗਿਆ ਹੈ। ਇਹ ਮਾਮਲਾ ਜਲੰਧਰ ਸ਼ਹਿਰ ਦੇ ਬਸਤੀ ਸ਼ੇਖ ਇਲਾਕੇ ਤੋਂ ਹੈ ਜਿੱਥੇ ਚਾਚੇ ਨੇ ਆਪਣੀ ਹੀ 6 ਸਾਲਾ ਭਤੀਜੀ ਨਾਲ ਬਲਾਤਕਾਰ ਕੀਤਾ। ਦੋ
ਗੁਜਰਾਤ ਵਿਧਾਨ ਸਭਾ ਚੋਣਾਂ 'ਚ ਜਿੱਤੇ 182 ਵਿਧਾਇਕਾਂ 'ਚੋਂ 83 ਫੀਸਦੀ ਭਾਵ 151 ਵਿਧਾਇਕ ਕਰੋੜਪਤੀ ਹਨ। 2017 ਵਿੱਚ ਵਿਧਾਨ ਸਭਾ ਵਿੱਚ ਕਰੋੜਪਤੀ ਵਿਧਾਇਕਾਂ ਦੀ ਗਿਣਤੀ 141 ਸੀ।
ਮੀਤ ਹੇਅਰ ਨੇ ਦੱਸਿਆ ਕਿ ਉਹ ਖ਼ੁਦ ਵੱਡੇ ਸ਼ਹਿਰਾਂ ਦੇ ਸ਼ਾਪਿੰਗ ਮਾਲਜ਼ ਦੇ ਸਾਈਨ ਬੋਰਡ ਪੰਜਾਬੀ ’ਚ ਲਿਖਵਾਉਣ ਲਈ ਮੁਹਿੰਮ ਵਿੱਢਣਗੇ।
ਬੋਹੇਮੀਆ ਨੇ ਦੱਸਿਆ ਕਿ ਇਹ ਮੁਲਾਕਾਤ ਬਹੁਤ ਯਾਦਗਾਰ ਰਹੀ, ਕਿਉਂਕਿ ਇੱਥੇ ਦੋਵੇਂ ਪਹਿਲੀ ਵਾਰ 'ਸੇਮ ਬੀਫ' ਗਾਉਣ ਲਈ ਰਾਜ਼ੀ ਹੋ ਗਏ ਸਨ ਅਤੇ ਇਹ ਗੀਤ ਸਿੱਧੂ ਦੇ ਵੱਡੇ ਹਿੱਟ ਗੀਤਾਂ ਵਿੱਚੋਂ ਇੱਕ ਬਣ ਗਿਆ ਸੀ।