International

ਅਫ਼ਗਾਨਿਸਤਾਨ ‘ਚ ਭੂਚਾਲ ਨਾਲ ਢਾਈ ਸੌ ਜਾਨਾਂ ਗਈਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੂਰਬੀ ਅਫਗਾਨਿਸਤਾਨ ‘ਚ ਅੱਜ ਤੜਕੇ 6.1 ਤੀਬਰਤਾ ਵਾਲਾ ਭੂਚਾਲ ਆਇਆ, ਜਿਸ ਵਿੱਚ ਘੱਟੋ-ਘੱਟ 255 ਲੋਕਾਂ ਦੀ ਮੌਤ ਹੋ ਗਈ ਹੈ। ਬਦਕਿਮਸਤੀ ਨਾਲ ਮੌਤਾਂ ਦਾ ਅੰਕੜਾ ਹੋਰ ਵਧਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ 500 ਲੋਕ ਜ਼ਖਮੀ ਹੋਏ ਹਨ। ਡਿਜ਼ਾਸਟਰ ਮੈਨੇਜਮੈਂਟ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਯੂਰਪੀਅਨ ਮੈਡੀਟ੍ਰੇਨੀਅਨ ਸਿਸਮੋਲੋਜੀਕਲ ਸੈਂਟਰ

Read More
Punjab

ਤੇਜ਼ ਹਨੇਰੀ ਨੇ ਸ੍ਰੀ ਦਰਬਾਰ ਸਾਹਿਬ ‘ਚ ਉਖਾੜੇ ਟੈਂਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਕਿਸਾਨਾਂ ਲਈ ਵੀ ਇਹ ਸੁੱਖ ਦਾ ਸੁਨੇਹਾ ਲੈ ਕੇ ਆਇਆ ਹੈ। ਮੀਂਹ ਦੇ ਨਾਲ ਬੀਤੀ ਰਾਤ ਚੱਲੀਆਂ ਤੇਜ਼ ਹਵਾਵਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਲੱਗੇ ਹੋਏ ਟੈਂਟ ਉਖਾੜ ਦਿੱਤੇ ਅਤੇ ਸ਼ਮਿਆਨਿਆਂ

Read More
Punjab

ਮਾਨਸਾ ‘ਚ ਵਕੀਲ ਨੇ ਕੁੱ ਟਿਆ ਥਾਣੇ ਦਾਰ ਨੂੰ

‘ਦ ਖ਼ਾਲਸ ਬਿਊਰੋ : ਮਾਨਸਾ ਤੋਂ ਇੱਕ ਵਕੀਲ ਵੱਲੋਂ ਥਾਣੇਦਾਰ ਦੇ ਕੁੱ ਟ ਮਾ ਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿ ਸ ਨੇ ਦੋ ਧਿਰਾਂ ਨੂੰ ਇਕ ਮਾਮਲੇ ਵਿਚ ਥਾਣੇ ਬੁਲਾਇਆ ਸੀ। ਕੇਸ ਦੇ ਨਿਪਟਾਰੇ ਲਈ ਵਕੀਲ ਨੂੰ ਵੀ ਥਾਣੇ ਬੁਲਾਇਆ ਸੀ। ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਥਾਣੇ ਦੇ ਅੰਦਰ ਹੀ

Read More
Punjab

ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

‘ਦ ਖ਼ਾਲਸ ਬਿਊਰੋ :ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ ਮਾਨ ਸਰਕਾਰ ਵੱਲੋਂ ਪੰਜਾਬ ਦੇ ਅਧਿਆਪਕਾਂ ਸਬੰਧੀ ਵੱਡਾ ਫ਼ੈਸਲਾ ਲਿਆ ਗਿਆ ਹੈ।  ਸਿੱਖਿਆ ਵਿਭਾਗ ਨੇ ਅਧਿਆਪਕਾਂ ਤੇ ਕਰਮਚਾਰੀਆਂ ਵੱਲੋਂ ਵਿਦੇਸ਼ ਜਾਣ ਵਾਸਤੇ ਛੁੱਟੀ ਲੈਣ ਲਈ ਨਿਯਮਾਂ ਵਿਚ ਤਬਦੀਲੀ ਕਰਦਿਆਂ ਸਪਸ਼ਟ ਕੀਤਾ ਹੈ ਕਿ

Read More
India

ਭਾਜਪਾ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਦ੍ਰੋਪਦੀ ਮੁਰਮੂ ਨੂੰ ਐਲਾਨਿਆਂ ਉਮੀਦਵਾਰ

‘ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ ਅਤੇ ਉਸਦੀਆਂ ਸਹਯੋਗੀ ਪਾਰਟੀਆਂ ਦੇ ਗੱਠਜੋੜ ਐਨ ਡੀ ਏ ਨੇ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੋਪਦੀ ਮੁਰਮੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਓਹਨਾਂ ਦਾ ਮੁਕਾਬਲਾ ਵਿਰੋਧੀ ਧਿਰ ਦੇ ਯਸ਼ਵੰਤ ਸਿਨਹਾ ਨਾਲ ਹੋਵੇਗਾ। ਜੁਲਾਈ 18 ਨੂੰ ਹੋਣ ਵਾਲੀ ਚੋਣਾਂ ਲਈ ਓਡੀਸਾ ਦੀ ਦ੍ਰੌਪਦੀ ਮੁਰਮੁ ਇਸ ਅਹੁਦੇ ਵਾਸਤੇ ਪਹਿਲੀ ਕਬਾਇਲੀ ਸਮਾਜ

Read More
India Khaas Lekh Khalas Tv Special Punjab

ਮੋਦੀ ਦੇ ਧੁਰ ਵਿਰੋਧੀ ਇਹ ਸਾਬਕਾ ਬੀਜੇਪੀ ਦਿੱਗਜ ਹੋ ਸਕਦੇ ਨੇ ਵਿਰੋਧੀ ਧਿਰ ਦੇ ਰਾਸ਼ਟਰਪਤੀ ਦੇ ਉਮੀਦਵਾਰ,ਬੀਜੇਪੀ ਦਾ MMDD ਦਾ ਫਾਰਮੂਲਾ ਵੀ ਤਿਆਰ

25 ਜੁਲਾਈ 2022 ਨੂੰ ਖ਼ਤਮ ਹੋ ਰਿਹਾ ਹੈ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ  ‘ਦ ਖ਼ਾਲਸ ਬਿਊਰੋ (ਖੁਸ਼ਵੰਤ ਸਿੰਘ) :- ਭਾਰਤ ਦੇ ਅਗਲੇ ਰਾਸ਼ਟਰਪਤੀ ਚੁਣਨ ਦੀ ਰੇਸ ਸ਼ੁਰੂ ਹੋ ਗਈ ਹੈ, 25 ਜੁਲਾਈ ਨੂੰ  ਦੇਸ਼ ਨੂੰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ, ਇਸ ਤੋਂ ਪਹਿਲਾਂ 29 ਜੂਨ ਨੂੰ ਰਾਸ਼ਟਰਪਤੀ ਅਹੁਦੇ ਦੇ ਲਈ ਪਰਚਾ ਭਰਨ ਦੀ ਅਖੀਰਲੀ ਤਰੀਕ ਹੈ,ਉਧਰ

Read More
India Punjab Religion

ਇੱਕ ਦਿਨ ਲਈ ਬੰਦ ਹੋਈ ਯਾਤਰਾ ਮੁੜ ਸ਼ੁਰੂ

‘ਦ ਖ਼ਾਲਸ ਬਿਊਰੋ :- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੌਸਮ ਠੀਕ ਹੋਣ ਮਗਰੋਂ ਮੁੜ ਸ਼ੁਰੂ ਹੋ ਗਈ ਹੈ। ਉੱਤਰਾਖੰਡ ਸਰਕਾਰ ਨੇ ਕੱਲ੍ਹ ਬਰਫ਼ਬਾਰੀ ਕਾਰਨ ਮੌਸਮ ਖਰਾਬ ਹੋਣ ਉੱਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਯਾਤਰਾ ਕੁੱਝ ਸਮੇਂ ਲਈ ਰੋਕ ਦਿੱਤੀ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਪਾਲ ਸਿੰਘ ਬਿੰਦਰਾ ਨੇ

Read More
Punjab

ਦਾਦੂਵਾਲ ਮੁੜ ਗਰਜੇ ਬਾਦਲਾਂ ‘ਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬਾਦਲਾਂ ਉੱਤੇ ਬੰਦੀ ਸਿੰਘਾਂ ਦੇ ਨਾਂ ਉੱਤੇ ਪੰਥ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ। ਉਹਨਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਸਾਂਝਾ ਉਮੀਦਵਾਰ ਖੜਾ ਕਰਨ ਦੀ ਲੋੜ ਸੀ ਪਰ ਉਨ੍ਹਾਂ ਨੇ ਸਿਮਰਨਜੀਤ ਸਿੰਘ ਮਾਨ

Read More
India Punjab

ਸਿੱਖ ਕਤ ਲੇਆਮ ਦੇ ਦੋ ਸ਼ੀ ਟੰਗਣ ਦਾ ਬਣਿਆ ਸਬੱਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਦੇ ਮੁਖੀ ਮਨਜੀਤ ਸਿੰਘ ਜੀਕੇ ਨੇ ਦਾਅਵਾ ਕੀਤਾ ਹੈ ਕਿ ਯੂਪੀ ਦੀ ਯੋਗੀ ਸਰਕਾਰ ਵੱਲੋਂ 1984 ਦੇ ਸਿੱਖ ਕਤ ਲੇਆਮ ਦੇ ਦੋ ਸ਼ੀਆਂ ਨੂੰ ਸ ਜ਼ਾ ਦੇਣ ਲਈ ਗਠਿਤ ਸਿੱਟ ਦੇ ਕਾਰਜਕਾਲ ਵਿੱਚ ਛੇ ਮਹੀਨਿਆਂ ਦਾ ਵਾਧਾ ਕਰ ਦਿੱਤਾ

Read More
India

ਜਦੋਂ ਯੋਗ ਕਰਦਿਆਂ ਨੂੰ ਕਿਹਾ ਗਿਆ ‘ਖਾਲੀ ਕਰ ਦਿਉ ਮੈਦਾਨ’…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਟੇਡੀਅਮ ‘ਚ ਲੋਕ ਯੋਗਾ ਕਰ ਰਹੇ ਸਨ ਤਾਂ ਪ੍ਰਦਰਸ਼ਨਕਾਰੀ ਅਚਾਨਕ ਮਾਲਦੀਵ ਦੇ ਨੈਸ਼ਨਲ ਫੁੱਟਬਾਲ ਸਟੇਡੀਅਮ ‘ਚ ਦਾਖਲ ਹੋ ਗਏ। ਯੋਗ ਦਿਵਸ ‘ਤੇ ਇਸ ਸਮਾਗਮ ਦਾ ਆਯੋਜਨ ਯੂਥ, ਸਪੋਰਟਸ ਐਂਡ ਕਮਿਊਨਿਟੀ ਐਮਪਾਵਰਮੈਂਟ ਮੰਤਰਾਲੇ ਦੇ ਨਾਲ ਭਾਰਤੀ ਸੰਸਕ੍ਰਿਤੀ ਕੇਂਦਰ ਦੁਆਰਾ ਕੀਤਾ ਗਿਆ ਸੀ। ਸਟੇਡੀਅਮ ‘ਚ ਕਈ ਲੋਕ

Read More