India Punjab

ਖਹਿਰਾ ਨੇ ਘੇਰਿਆ ਦਿੱਲੀ ਦੇ ਮੁੱਖ ਮੰਤਰੀ ਨੂੰ

‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਇੱਕ ਟਵੀਟ ਰਾਹੀਂ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਇਹ ਇਲਜ਼ਾਮ ਲਗਾਇਆ ਹੈ ਕਿ ਉਹ ਪੰਜਾਬ ਦੇ ਪੈਸੇ ਦੀ ਇਸ਼ਤਿਹਾਰਬਾਜੀ ਲਈ ਦੁਰਵਰਤੋਂ ਕਰ ਰਹੇ ਹਨ।ਆਪਣੇ ਟਵੀਟ ਵਿੱਚ ਉਹ ਲਿਖਦੇ ਹਨ ਕਿ ਇਹ ਹੈਰਾਨ ਕਰਨ ਵਾਲੀ ਜਾਣਕਾਰੀ ਹੈ ਕਿ ਕਿਵੇਂ ਅਰਵਿੰਦ

Read More
India International

ਅਫ ਗਾਨਿਸਤਾਨ  ਦੇ ਸਿੱਖਾਂ ਲਈ ਭਾਰਤ ਸਰਕਾਰ ਨੇ ਈ-ਵੀਜ਼ਾ ਜਾਰੀ ਕੀਤਾ

‘ਦ ਖ਼ਾਲਸ ਬਿਊਰੋ : ਲੰਘੇ ਕੱਲ੍ਹ ਅਫਗਾ ਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸ਼ਨੀਵਾਰ ਨੂੰ ਇੱਕ ਗੁਰਦੁਆਰੇ ਵਿਚ ਹੋਏ ਧਮਾ ਕੇ ਦੇ ਬਾਅਦ ਭਾਰਤ ਸਰਕਾਰ ਨੇ ਅਫ਼ਗਾ ਨਿਸਤਾਨ ਦੇ 100 ਸਿੱਖਾਂ ਦੇ ਲਈ ਈ-ਵੀਜ਼ਾ ਜਾਰੀ ਕੀਤਾ ਹੈ। ਸਰਕਾਰੀ ਸੂਤਰਾਂ ਮੁਤਾਬਕ ਹੁਣ ਤੱਕ ਲਗਭਗ 100 ਵੀਜ਼ਾ ਜਾਰੀ ਕੀਤੇ ਜਾ ਚੁੱਕੇ ਹਨ। ਪਿਛਲੇ ਸਾਲ ਵੀ ਅਗਸਤ ‘ਚ ਕਾਬੁਲ

Read More
Punjab

ਪੁੱਛਗਿੱਛ ਦੌਰਾਨ ਲਾਰੇਂਸ ਨੇ ਕੀਤੇ ਵੱਡੇ ਖੁਲਾਸੇ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਕਾਂ ਡ ਵਿੱਚ ਪ੍ਰੋਡਕਸ਼ਨ ਵਾ ਰੰਟ ’ਤੇ ਪੰਜਾਬ ਲਿਆਂਦੇ ਗੈਂ ਗਸਟਰ ਲਾਰੈਂਸ ਬਿਸ਼ਨੋਈ ਨੇ ਪੁੱਛ-ਪੜਤਾਲ ਦੌਰਾਨ ਵੱਡੇ ਖੁਲਾਸੇ ਕੀਤੇ ਹਨ। ਬਿਸ਼ਨੋਈ ਨੇ ਦੋ ਸ਼ੂ ਟਰਾਂ ਨੂੰ ਜਾਣਨ ਦੀ ਗੱਲ ਮੰਨੀ ਹੈ। ਬੀਤੇ ਦਿਨੀਂ ਪੰਜਾਬ ਪੁ ਲਿਸ ਦੀ ਸਿੱਟ ਨੇ ਚਾਰ ਸ਼ੂਟ ਰਾਂ ਜਗਰੂਪ ਸਿੰਘ ਉਰਫ਼

Read More
Punjab

ਮੁੱਖ ਮੰਤਰੀ ਮਾਨ ਅੱਜ ਮਲੇਰਕੋਟਲਾ ‘ਚ ਕਰਨਗੇ ਰੋਡ ਸ਼ੋਅ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਹਲਕਾ ਮਾਲੇਰਕੋਟਲਾ ਵਿਖੇ ਰੋਡ ਸ਼ੋਅ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ ਨੇ ਦੱਸਿਆ ਕਿ ਅੱਜ 19 ਜੂਨ ਨੂੰ ਮੁੱਖ ਮੰਤਰੀ

Read More
Punjab

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਦਾ ਜੇ ਲ੍ਹ ‘ਚ ਕੁ ਟਾ ਪਾ,ਬੰਬੀਹਾ ਗੈਂ ਗ ਨੇ ਲਈ ਜ਼ਿੰਮੇਵਾਰੀ

‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਦੀ ਜੇ ਲ੍ਹ ਵਿੱਚ ਕੁੱ ਟ ਮਾ ਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਦੇ ਰਹਿਣ ਵਾਲੇ ਕੇਕੜਾ ਨੂੰ ਪੁਲਿ ਸ ਰਿ ਮਾਂਡ ਖ਼ਤਮ ਹੋਣ ਮਗਰੋਂ ਮੁਕਤਸਰ ਜੇਲ੍ਹ ਭੇਜ ਦਿੱਤਾ ਗਿਆ ਸੀ। ਇੱਥੇ ਪਹਿਲਾਂ

Read More
India Punjab

ਮੈਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹੈ : ਸ਼ਾਰ ਪ ਸ਼ੂ ਟਰ ਸੰਤੋਸ਼ ਜਾਧਵ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤ ਲ ਕੇਸ ਵਿੱਚ ਪੁਣੇ ਪੁਲਿ ਸ ਨੇ ਗ੍ਰਿ ਫ਼ਤਾਰ ਕੀਤੇ ਸ਼ਾ ਰਪ ਸ਼ੂ ਟਰ ਸੰਤੋਸ਼ ਜਾਧਵ ਕੋਲੋਂ 13 ਹਥਿ ਆਰ ਬਰਾਮਦ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਤੋਸ਼ ਨੇ ਇਹ 13 ਹਥਿ ਆਰ ਮੱਧ ਪ੍ਰਦੇਸ਼ ਤੋਂ ਮੰਗਵਾਏ ਸਨ। ਦੱਸਿਆ ਜਾ ਰਿਹਾ ਹੈ ਕਿ ਸੰਤੋਸ਼ ਨੇ ਇਨ੍ਹਾਂ ਹਥਿ ਆਰਾਂ ਨੂੰ

Read More
Punjab

ਖਹਿਰਾ ਨੇ ਮਾਨ ਸਰਕਾਰ ‘ਤੇ ਲਾਏ ਨਿ ਸ਼ਾਨੇ

‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਆਰਟੀਆਈ ਤਹਿਤ ਮਿਲੀ ਜਾਣਕਾਰੀ ਦੇ ਆਧਾਰ ਉਤੇ ਦਾਅਵਾ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਇਕੱਲੇ ਅਪਰੈਲ ਮਹੀਨੇ ਵਿਚ ਪ੍ਰਚਾਰ ਉਤੇ 24 ਕਰੋੜ ਰੁਪਏ ਖਰਚ ਦਿੱਤੇ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-”ਹੈਰਾਨ ਕਰਨ ਵਾਲੀ RTI ਜਾਣਕਾਰੀ ਅਨੁਸਾਰ

Read More
Punjab

ਮੁੱਖ ਮੰਤਰੀ ਮਾਨ ਸੰਗਰੂਰ ਦੇ ਵਪਾਰੀਆਂ ਨਾਲ ਕੀਤੀ ਗੱਲਬਾਤ

‘ਦ ਖ਼ਾਲਸ ਬਿਊਰੋ : ਅੱਜ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਅਤੇ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਨੇ ਸੰਗਰੂਰ ਦੇ ਵਪਾਰੀਆਂ ਨਾਲ਼ ਗੱਲਬਾਤ ਕੀਤੀ। ਇਸ ਮੌਕੇ ਸੰਗਰੂਰ ਚੋਣ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਉਨ੍ਹਾਂ ਤਕਰੀਰ ਵੀ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜਾ ਬੰਦਾ ਗੁਰਮੇਲ ਸਿੰਘ ਸਰਪੰਚ ਹੁੰਦਿਆਂ 25 ਕਿੱਲੇ ਪੈਲੀ ਮਾਫ਼ੀਆ

Read More
India

ਕੇਂਦਰ ਨੇ ਅਸਾਮ ਰਾਈ ਫ਼ਲ ਨੂੰ ਪਾਇਆ ਚੋਗਾ

‘ਦ ਖ਼ਾਲਸ ਬਿਊਰੋ : ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਕੇਂਦਰ ਸਰਕਾਰ ਵੱਲੋਂ ਫੌਜ ਦੀ ਭਰਤੀ ਐਲਾਨੀ ਗਈ ਨਵੀਂ ਸਕੀਮ ‘ਅਗਨੀਪਥ’ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਰੋਹ ਨੂੰ ਥੰਮਣ ਲਈ ਕੇਂਦਰ ਸਰਕਾਰ ਨੇ ਅੱਜ ਇੱਕ ਹੋਰ ਐਲਾਨ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਅੱਜ ਅਗਨੀਪਥ ਯੋਜਨਾ ਤਹਿਤ ਸ਼ਾਮਲ

Read More
Punjab

ਵਿਦਿਆਰਥੀ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਮੈਦਾਨ ‘ਚ ਨਿਤਰੇ

 ‘ਦ ਖ਼ਾਲਸ ਬਿਊਰੋ : ਨੌ ਵਿਦਿਆਰਥੀ ਜਥੇਬੰਦੀਆਂ ਨੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦਾ ਐਲਾਨ ਕਰ ਦਿੱਤਾ ਹੈ।  ਇਹ ਜਥੇਬੰਦੀਆਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਦਰਜਾ ਦੇਣ ਦੇ ਖ਼ਿ ਲਾਫ਼ ਸੰਘ ਰਸ਼ ਛੇੜ ਨਗੀਆਂ । ਪਹਿਲੇ ਪੜਾਅ ਵਜੋਂ 20 ਜੂਨ ਨੂੰ ਸੰਗਰੂਰ ਵਿੱਚ ਵੱਡੀ ਵਿਦਿਆਰਥੀ ਰੈਲੀ ਕੀਤੀ ਜਾਵੇਗੀ ਅਤੇ ਉਸ ਦਿਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ

Read More