ਕੇਂਦਰ ਸਰਕਾਰ ਦੀ ਯਮੁਨਾ ‘ਚੋਂ ਪਾਣੀ ਦੇਣ ਤੋਂ ਪੰਜਾਬ ਨੂੰ ਕੋਰੀ ਨਾਂਹ….
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਆਪਣੇ ਹਮਰੁਤਬਾ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਦੌਰਾਨ ਯਮੁਨਾ ਦੇ ਪਾਣੀਆਂ ’ਤੇ ਹੱਕ ਜਤਾਉਂਦਿਆਂ ਸੂਬੇ ਦੇ ਹਿੱਸੇ ਦੀ ਮੰਗ ਕੀਤੀ ਸੀ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਆਪਣੇ ਹਮਰੁਤਬਾ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਦੌਰਾਨ ਯਮੁਨਾ ਦੇ ਪਾਣੀਆਂ ’ਤੇ ਹੱਕ ਜਤਾਉਂਦਿਆਂ ਸੂਬੇ ਦੇ ਹਿੱਸੇ ਦੀ ਮੰਗ ਕੀਤੀ ਸੀ।
ਫ਼ਰੀਦਕੋਟ ਡਿਵੀਜ਼ਨ ਦੇ ਵਸਨੀਕਾਂ ਨੂੰ ਇੱਕਠੇ ਕਰਨ ਦੇ ਮਕਸਦ ਨਾਲ ਡਿਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਚੰਦਰ ਗੈਂਦ ਨੇ ਅਸਲਾ ਲਾਇਸੈਂਸ ਬਣਵਾਉਣ/ਨਵਿਆਉਣ ਵਾਲਿਆਂ ਲਈ ਇੱਕ ਸ਼ਰਤ ਲਾਗੂ ਕਰ ਦਿੱਤੀ ਹੈ।
ਕਣਕ ਦੇ ਦੋ ਗੱਟੇ ਚੋਰੀ ਕਰਨ ਦਾ ਦੋਸ਼ ਲਾਉਂਦਿਆਂ ਟਰੱਕ ਚਾਲਕ ਨੇ ਪਹਿਲਾਂ ਚੋਰ ਨੂੰ ਆਪਣੇ ਟਰੱਕ ਮੂਹਰੇ ਬੰਨ੍ਹ ਕੇ ਸ਼ਹਿਰ ਵਿੱਚ ਘੁਮਾਇਆ ਤੇ ਪੁਲਿਸ ਹਵਾਲੇ ਕਰ ਦਿੱਤਾ
Petrol Diesel Prices :ਸੋਮਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਯੂਪੀ-ਬਿਹਾਰ ਤੋਂ ਲੈ ਕੇ ਹਰਿਆਣਾ ਤੱਕ ਗਿਰਾਵਟ ਆਈ ਹੈ।
ਕਿਸਾਨ ਅੰਦੋਲਨ ਖ਼ਤਮ ਹੋਣ ਦੇ 1 ਸਾਲ ਪੂਰੇ ਹੋਣ 'ਤੇ SKM ਨੇ ਸਾਰੇ ਮੈਂਬਰ ਪਾਰਲੀਮੈਂਟਾਂ ਨੂੰ ਸੌਂਪਿਆ ਮੰਗ
3 ਮਹੀਨੇ ਦੇ ਅੰਦਰ ਆਕਰਸ਼ ਗੋਇਲ ਨੇ ਅਮਾ ਡਬਲਾਮ ਅਤੇ ਆਈਲੈਂਡ ਪੀਕ ਪਹਾੜ ਨੂੰ ਫਤਿਹ ਕੀਤਾ
ਫੌਜਾ ਸਿੰਘ ਸਰਾਰੀ ਦੀ ਕੁਰਸੀ ਜਾਣੀ ਤੈਅ ਮੰਨੀ ਜਾ ਰਹੀ ਹੈ
ਮੇਰਾ ਪੁੱਤਰ ਹਿਮਾਚਲ ਕੈਬਨਿਟ ਵਿੱਚ ਮੰਤਰੀ ਬਣੇਗਾ -ਪ੍ਰਤਿਭਾ ਸਿੰਘ
ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨ ਨਵਜੋਤ ਕੋਲ ਵਿਆਹ ਵਿੱਚ ਗਲਤੀ ਨਾਲ ਫਾਇਰਿੰਗ ਹੋ ਗਈ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨ ਸਰਕਾਰ ਨੂੰ ਕਾਨੂੰਨੀ ਹਾਲਾਤਾਂ ਨੂੰ ਲੈਕੇ ਨਸੀਹਤ ਦਿੱਤੀ