India Punjab

ਪੰਜਾਬ ਪੁਲਿ ਸ ਨੇ ਕੀਤੀਆਂ ਗ੍ਰਿ ਫ਼ਤਾਰ ਹੋਏ ਮੁਲ ਜ਼ਮਾਂ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ

‘ਦ ਖ਼ਾਲਸ ਬਿਊਰੋ : ਪੰਜਾਬ ਪੁ ਲਿਸ ਨੇ ਗੁਜਰਾਤ ਵਿੱਚ ਗ੍ਰਿ ਫ਼ਤਾਰ ਹੋਏ ਸੰਤੋਸ਼ ਯਾਦਵ ਅਤੇ ਉਸ ਦੇ ਸਾਥੀ ਨਵਨਾਥ ਸੁਰਿਆਵੰਸ਼ੀ ਨੂੰ ਹੁਣ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਏਡੀਜੀਪੀ ਪੰਜਾਬ ਲਾਅ ਐਂਡ ਆਰਡਰ ਈਸ਼ਵਰ ਸਿੰਘ ਵੀ ਇਸ ਸਬੰਧ ਵਿੱਚ ਮਹਾਂਰਾਸ਼ਟਰ ਪੁਲਿ ਸ ਨਾਲ ਗੱਲਬਾਤ ਕਰਨ ਲਈ ਉਥੇ ਪਹੁੰਚੇ ਹੋਏ ਹਨ।ਪੁਣੇ ਪੁਲਿਸ

Read More
Punjab

ਮੁੱਖ ਮੰਤਰੀ ਮਾਨ ਦੀ ਕਿਸਾਨਾਂ ਨੂੰ ਪਾਣੀ ਸੰਜਮ ਨਾਲ ਵਰਤਣ ਦੀ ਨਸੀਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਾਣੀ ਦੀ ਵਰਤੋਂ ਨੂੰ ਸੰਜਮ ਨਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਇਸ ਲਈ ਸੁਚੇਤ ਹੋ ਕੇ ਪਾਣੀ

Read More
India Punjab

SGPC ਵਿਰੁੱਧ ਉੱਠੀ ਇੱਕ ਹੋਰ ਬਾਗੀ ਸੁਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਹਿਤ ਕੰਮ ਕਰਨ ਵਾਲੇ ਰਾਗੀ ਸਿੰਘਾਂ ਨੇ ਬਗਾਵਤ ਦਾ ਝੰਡਾ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਬਦਲੀ ਕਰਨ ਦੇ ਰੋਸ ਵਜੋਂ ਡਿਊਟੀ ਉੱਤੇ ਨਾ ਜਾਣ ਦਾ ਫੈਸਲਾ ਕਰ ਲਿਆ ਹੈ। ਇਸ ਤੋਂ ਪਹਿਲਾਂ

Read More
India

ਚੰਡੀਗੜ੍ਹ ਕਾਂਗਰਸ ਵੱਲੋਂ ਈਡੀ ਦਫਤਰ ਅੱਗੇ ਰੋ ਸ ਪ੍ਰਦ ਰਸ਼ਨ

‘ਦ ਖ਼ਾਲਸ ਬਿਊਰੋ : ਈਡੀ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਪੁੱਛਗਿਛ ਲਈ ਸੱਦੇ ਜਾਣ ਦੇ ਵਿ ਰੋਧ ਵਿੱਚ ਚੰਡੀਗੜ੍ਹ ਕਾਂਗਰਸ ਵੱਲੋਂ ਸੈਕਟਰ 18 ਵਿੱਚ ਰੋ ਸ ਪ੍ਰਦ ਰਸ਼ਨ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਨਵੇਂ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਕਿਹਾ ਕਿ ਦੇਸ਼ ਵਿਚ ਭਾਜਪਾ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ

Read More
Punjab

ਗੁਰੂ ਦੀ ਨਗਰੀ ਅੰਮ੍ਰਿਤਸਰ ‘ਚ ਅੱਜ ਫਿਰ ਹੋਈ ਗੋ ਲੀ ਬਾਰੀ

‘ਦ ਖ਼ਾਲਸ ਬਿਊਰੋ : ਅੱਜ ਗੁਰੂ ਦੀ ਨਗਰੀ ਅੰਮ੍ਰਿਤਸਰ ਦੀ ਵਿੱਚ ਫਿਰ ਤੋਂ ਗੋ ਲੀ ਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੋਨੂੰ ਸਿਲੰਡਰ ਨਾਮ ਦੇ ਸ਼ਖਸ ਨੇ ਗੋ ਲੀ ਬਾਰੀ ਕੀਤੀ ਹੈ। ਉਹ ਗੋ ਲੀ ਬਾਰੀ ਆਪਸੀ ਰੰ ਜਿਸ਼ ‘ਚ ਕੀਤੀ ਗਈ ਹੈ। ਹਾਲਾਂਕਿ ਇਸ ਘਟ ਨਾ ਵਿੱਚ ਕੋਈ ਜਾਨੀ ਨੁਕ ਸਾਨ

Read More
India

ਰਾਹੁਲ ਗਾਂਧੀ ਦੀ ਈਡੀ ਅੱਗੇ ਪੇਸ਼ੀ, ਕਾਂਗਰਸ ਆਗੂਆਂ ਵੱਲੋਂ ਸ਼ਕਤੀ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ‘ਨੈਸ਼ਨਲ ਹੈਰਾਲਡ’ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਈਡੀ ਅੱਗੇ ਪੇਸ਼ ਹੋਏ। ਇਸ ਮੌਕੇ ਰਾਹੁਲ ਨੂੰ ਸਮਰਥਨ ਦੇਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਵਿੱਚ ਗਿਣਤੀ ਵਿੱਚ ਵਰਕਰ ਵੀ

Read More
Punjab

ਭਾਜਪਾ ਵੱਲੋਂ ਅੱਜ ਪੰਜਾਬ ਸਰਕਾਰ ਖ਼ਿਲਾ ਫ਼ ਰੋਸ ਪ੍ਰਦ ਰਸ਼ਨ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਨੇ ਪੰਜਾਬ ‘ਚ ਸਰਕਾਰ ਖਿਲਾ ਫ ਮੋਰਚਾ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਜਲੰਧਰ ਵਿੱਚ ਪਾਰਟੀ ਅਧਿਕਾਰੀ ਤੇ ਵਰਕਰ ਸਰਕਾਰ ਖ਼ਿਲਾ

Read More
India Punjab

ਪੂਨਾ ਪੁਲਿ ਸ ਦਾ ਵੱਡਾ ਦਾਅਵਾ,ਸਿੱਧੂ ‘ਤੇ ਗੋ ਲੀਆਂ ਚਲਾਉਣ ਵਾਲੇ ਦੋ ਸ਼ਾ ਰਪ ਸ਼ੂਟ ਰ ਗ੍ਰਿਫ਼ ਤਾਰ

‘ਦ ਖ਼ਾਲਸ ਬਿਊਰੋ : ਮਾਲਵਾ ਖਿਤੇ ਨਾਲ ਸੰਬੰਧ ਰੱਖਣ ਵਾਲੇ ਪੰਜਾਬ ਦੇ ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲਾ ਦੇ ਗੋ ਲੀਆਂ ਚਲਾਉਣ ਵਾਲੇ ਸ਼ਾ ਰਪ ਸੂਟ ਰਾਂ ਵਿੱਚੋਂ 2 ਨੂੰ ਪੁਲਿ ਸ ਨੇ ਗ੍ਰਿਫ਼ ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੂਨੇ ਪੁ ਲਿਸ ਨੇ ਕਿਹਾ ਹੈ ਕਿ ਸ਼ਾਰਪ ਸ਼ੂਟਰ ਸੰਤੋਸ਼ ਯਾਦਵ ਤੇ ਉਸ ਦੇ ਸਾਥੀ ਨਵਨਾਥ

Read More
Punjab

ਪੰਜਾਬ ਕਾਂਗਰਸ ਨੇ ਲਿਆ ਮੂਸੇਵਾਲਾ ਦੇ ਨਾਮ ਦਾ ਸਹਾਰਾ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਕਾਂਗਰਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਚੋਣ ਲੜੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਚੋਣ ਗੀਤ ਰਿਲੀਜ਼ ਕੀਤਾ ਹੈ। ਇਸ ਵਿੱਚ ਮੂਸੇਵਾਲਾ ਦੀ ਲਾ ਸ਼ ਤੇ ਕ ਬਰ ਦੀ ਤਸਵੀਰ ਦਿਖਾਈ ਗਈ ਹੈ। ਗੀਤ ਵਿੱਚ ਕਿਹਾ

Read More
India Punjab

ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ, PM ਮੋਦੀ ਨੇ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਮੁਹਾਲੀ ਨੇ ਬਿਆਨ ਜਾਰੀ ਕੀਤਾ ਹੈ। ਹਸਪਤਾਲ ਦੇ ਬੁਲਾਰੇ  ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਕਈ ਮੰਦਭਾਗੀ ਗੱਲਾਂ ਕੀਤੀਆਂ ਗਈਆਂ ਹਨ। ਬਾਦਲ

Read More