ਮੈਂ ਹਮੇਸ਼ਾ ਸਿੱਧੂ ਦੇ ਪਰਿਵਾਰ ਲਈ ਹਾਜ਼ਿਰ ਰਹਾਂਗਾ : ਰਾਜਾ ਵੜਿੰਗ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਅੱਜ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ ਛੋਟੇ ਭਰਾ ਸ਼ੁੱਭਦੀਪ