Punjab

ਸ਼੍ਰੋਮਣੀ ਅਕਾਲੀ ਦਲ ਹਮਾਇਤ ਨਹੀਂ ਸਗੋਂ ਮਜ਼ਾਕ ਕਰਨ ਆਏ ਸਨ : ਸਿਮਰਨਜੀਤ ਮਾਨ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਨਾਮਜ਼ਦਗੀ ਪੱਤਰ ਦਾਖਲ ਕਰਨ ਮਗਰੋਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਲੰਘੀ ਰਾਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਉਨ੍ਹਾਂ ਦੀ ਹਮਾਇਤ ਨਹੀਂ

Read More
Punjab

ਮੂਸੇਵਾਲਾ ਕ ਤਲ ਕਾਂ ਡ ਲਈ ਕੇਂਦਰ ਸੀਬੀਆਈ ਜਾਂਚ ਲਈ ਤਿਆਰ : ਮਨਜਿੰਦਰ ਸਿਰਸਾ

‘ਦ ਖ਼ਾਲਸ ਬਿਊਰੋ : ਮਰਹੂਮ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ ਤਲ ਕਾਂ ਡ ਦੀ ਸੀਬੀਆਈ ਜਾਂਚ ਹੋ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਸਰਕਾਰ ਦਾ ਵਿਸ਼ਾ ਹੈ। ਜੇਕਰ ਪੰਜਾਬ ਸਰਕਾਰ ਸਿਫਾਰਸ਼ ਕਰਦੀ ਹੈ ਤਾਂ ਕੇਂਦਰ ਸੀਬੀਆਈ ਜਾਂਚ ਲਈ ਤਿਆਰ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ

Read More
Punjab

ਬੰ ਦੀ ਸਿੰਘਾਂ ਦੀ ਰਿਹਾਈ ਲਈ ਪੰਥ ਜਥੇਬੰਦੀਆਂ ਹੋਣ ਇੱਕਜੁੱਟ : ਕਮਲਦੀਪ ਕੌਰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱ ਤਿਆ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਟਿਕਟ ਦੀ ਪੇਸ਼ਕਸ਼ ਪ੍ਰਵਾਨ ਕਰ ਲਈ ਗਈ ਹੈ। ਇਹ ਐਲਾਨ ਉਨ੍ਹਾਂ ਪਟਿਆਲਾ ਜੇ

Read More
Punjab

ਭਾਜਪਾ ‘ਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਨੂੰ ਕੈਪਟਨ ਨੇ ਦਿੱਤੀ ਵਧਾਈ

‘ਦ ਖ਼ਾਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ: ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਵਿਚ ਸ਼ਾਮਲ ਹੋਣ ‘ਤੇ ਵਧਾਈਆਂ  ਦਿੱਤੀਆਂ ਹਨ। ਉਨ੍ਹਾਂ ਇਹ ਵੀ ਆਖਿਆ ਹੈ ਕਿ ਇਨ੍ਹਾਂ ਆਗੂਆਂ

Read More
Punjab

ਮੁੱਖ ਮੰਤਰੀ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੀਜੇ ਘੱਲੂਘਾਰਾ ਸ਼ਹੀਦੀ ਦਿਵਸ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਜਿੱਥੇ ਘੱਲੂਘਾਰਾ ਦਿਵਸ ਨੂੰ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਉਹਨਾਂ ਵੱਲੋਂ  ਜਾਇਜ਼ਾ ਲਿਆ ਜਾਵੇਗਾ। ਇਸ ਦੌਰਾਨ ਉਹਨਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ

Read More
Punjab

ਸਿੱਧੂ ਮੂਸੇਵਾਲਾ ਕਤ ਲਕਾਂਡ ਦੇ ਦੋ ਸ਼ੀਆਂ ਵਿੱਚੋਂ ਦੋ ਦੀ ਹੋਈ ਪਛਾਣ

‘ਦ ਖਾਲਸ ਬਿਊਰੋ:ਪੰਜਾਬ ਦੇ ਪ੍ਰਸਿਧ ਗਾਇਕ ਸਿੱਧੂ ਮੂਸੇਵਾਲਾ ਕ ਤਲਕਾਂਡ ਦੇ ਦੋ ਸ਼ੀਆਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ ।ਨਵੀਂ ਮਿਲੀ ਸੀਸੀਟੀਵੀ ਫੁਟੇਜ ਵਿੱਚ ਸਿੱਧੂ ਤੇ ਗੋ ਲੀਆਂ ਚਲਾਉਣ ਵਾਲੇ ਦੋ ਸ਼ੱਕੀ ਮੁਲਜ਼ਮ ਸਾਫ਼ ਦਿੱਖ ਰਹੇ ਹਨ। ਜਿਨਾਂ ਦੀ ਪਛਾਣ ਸੋਨੀਪਤ ਦੇ ਪ੍ਰਿਯਵਰਤ ਫੌਜੀ ਕਿਸਾਸਾ ਤੇ ਅੰਕਿਤ ਸੇਰਸਾ ਜਾਟੀ ਵਜੋਂ ਪਹਿਚਾਣ ਹੋਈ ਹੈ।ਇਸ ਤੋਂ

Read More
Punjab

ਆਪ ਉਮੀਦਵਾਰ ਗੁਰਮੇਲ ਸਿੰਘ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਭਰੇ ਨਾਮਜ਼ਦਗੀ ਪੱਤਰ

‘ਦ ਖਾਲਸ ਬਿਊਰੋ:ਆਪ ਉਮੀਦਵਾਰ ਗੁਰਮੇਲ ਸਿੰਘ ਨੇ 23 ਜੂਨ ਨੂੰ ਹੋਣ ਵਾਲੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ।ਮਾਨ ਦੇ 2022 ਵਿੱਚ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਅਤੇ ਜਿੱਤਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।ਗੁਰਮੇਲ

Read More
Punjab

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਹਾਲਾਤਾਂ ਤੇ ਜਤਾਈ ਚਿੰਤਾ

‘ਦ ਖਾਲਸ ਬਿਊਰੋ:ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਦਾ ਰਹੀ ਸਥਿਤੀ ਚਿੰਤਾ ਜਤਾਈ ਹੈ ਤੇ ਮੋਗਾ ਵਿੱਚ ਦਿਨ-ਦਿਹਾੜੇ ਵਾਪਰੇ ਇੱਕ ਕ ਤਲ ਕਾਂਡ ਦੀ ਵੀਡਿਓ ਨੂੰ ਸਾਂਝੀ ਕਰ ਕੇ ਇੱਕ ਟਵੀਟ ਕੀਤਾ ਹੈ ਤੇ ਇਹ ਚਿੰਤਾ ਜ਼ਾਹਿਰ ਕੀਤੀ ਹੈ ਕਿ ਜੇਕਰ ਮੋਗਾ ‘ਚ ਦਿਨ-ਦਿਹਾੜੇ ਕਤ ਲ ਦੀ ਇਹ ਖਬਰ ਸੱਚੀ

Read More
Punjab

ਅਕਾਲੀ ਦਲ ਨੇ ਦੁਬਾਰਾ ਖੜਕਾਇਆ ਭਾਈ ਰਾਜੋਆਣਾ ਦੀ ਭੈਣ ਦਾ ਬੂਹਾ

‘ਦ ਖਾਲਸ ਬਿਊਰੋ:ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਅੱਜ ਫਾਂਸੀ ਦੀ ਸਜ਼ਾ ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਦਾ ਦੂਜੀ ਵਾਰ ਜਾ ਬੂਹਾ ਖੜਕਾਇਆ ਹੈ। ਦਲ ਦੇ ਵਫ਼ਦ ਨੇ ਉਨ੍ਹਾਂ ਨੂੰ ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਣੀ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ। ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਆਪਣੇ ਭਰਾ ਨਾਲ ਸਲਾਹ

Read More
International Punjab

ਵਿਦੇਸ਼ੀ ਧਰਤੀ ‘ਤੇ ਪੰਜਾਬੀਆਂ ਨੇ ਇੱਕ ਵਾਰ ਫਿਰ ਮਾਰੀਆਂ ਮੱਲਾਂ

‘ਦ ਖਾਲਸ ਬਿਊਰੋ:ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀ ਮੂਲ ਦੇ ਲਗਭਗ ਛੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ। ਪ੍ਰੌਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਇਹਨਾਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਹਾਸਲ ਕੀਤਾ ਹੈ। ਜਿੱਤਣ ਵਾਲੇ ਸਾਰੇ ਛੇ ਉਮੀਦਵਾਰ ਪ੍ਰੌਗਰੈਸਿਵ ਕੰਜ਼ਰਵੇਟਿਵ ਪਾਰਟੀ ਦੀ ਟਿਕਟ ’ਤੇ ਚੋਣ ਲੜੇ ਸਨ। ਪੰਜਾਬ ਦੇ ਮੋਗਾ ਜਿਲ੍ਹੇ

Read More