Punjab

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅੱਜ ਚੰਡੀਗੜ੍ਹ ਦੌਰਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦਾ ਦੌਰਾ ਕਰਨਗੇ ਅਤੇ ਭਾਜਪਾ ਆਗੂਆਂ ਨਾਲ ਇੱਕ ਮੀਟਿੰਗ ਕਰਨਗੇ।ਇਸ ਦੌਰਾਨ ਉਹ ਕਈ ਆਗੂਆਂ ਨੂੰ ਭਾਜਪਾ ਵਿਚ ਵੀ ਸ਼ਾਮਲ ਕਰਵਾਉਣਗੇ। ਇਸ ਤੋਂ ਇਲਾਵਾ ਮਰਹੁਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਤੇ ਸਿੱਧੂ ਮੂਸੇਵਾਲਾ ਦੇ ਕਤਲ

Read More
Punjab

ਪੰਜਾਬ ਤੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਨੂੰ ਸਰਟੀਫ਼ਿਕੇਟ ਸੌਂਪੇ

‘ਦ ਖ਼ਾਲਸ ਬਿਊਰੋ : ਪੰਜਾਬ ਰਾਜ ਸਭਾ ਚੋਣਾਂ-2022 ਲਈ ਨਾਮਜ਼ਦਗੀਆਂ ਵਾਪਸ ਲੈਣ ਦੇ ਅੱਜ ਆਖ਼ਰੀ ਦਿਨ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਨਾ ਲਏ ਜਾਣ ਕਾਰਨ ਰਾਜ ਸਭਾ ਚੋਣ ਰਿਟਰਨਿੰਗ ਅਫ਼ਸਰ-ਕਮ- ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਸੁਰਿੰਦਰ ਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ ਅਤੇ ਦੋਵਾਂ ਨੂੰ

Read More
Punjab

‘ਆਪ’ ਨੇ ਕੀਤੀ ਪਹਿਲ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਪਹਿਲ ਕਰਦਿਆਂ ਸੰਗਰੂਰ ਲੋਕ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਦਾ ਨਾਂ ਐਲਾਨ ਦਿੱਤਾ ਗਿਆ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਪਾਰਟੀ ਦੀ ਟਿਕਣ

Read More
Punjab

ਖਹਿਰਾ ਨੇ ਘੇਰੀ ਮਾਨ ਸਰਕਾਰ

‘ਦ ਖ਼ਾਲਸ ਬਿਊਰੋ : ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਭਗਵੰਤ ਮਾਨ ਨੇ ਇੱਕ ਵਾਰ ਫਿਰ ਕਿਵੇਂ ਸੁਰੱਖਿਆ ਦਾ ਮਜ਼ਾਕ ਬਣਾਇਆ ਹੈ। ਸਿੱਧੂ ਮੂਸੇਵਾਲਾ ਦੇ ਘਰ ਜਾਣ ਲਈ ਪੂਰੇ ਪਿੰਡ ਨੂੰ ਛਾਉਣੀ ਵਿੱਚ ਬਦਲ ਦਿੱਤਾ ਗਿਆ। ਹੁਣ ਤਾਂ ਮੁੱਖ ਮੰਤਰੀ ਸਮਝ ਗਏ ਹੋਣਗੇ ਕਿ ਸਿਕਿਓਰਿਟੀ ਇੱਕ ਮਜ਼ਾਕ

Read More
India

ਦਿੱਲੀ ਦੇ ਸਰਨਾ ਭਰਾ ਅਦਾਲਤ ‘ਚ ਤਲਬ

‘ਦ ਖ਼ਾਲਸ ਬਿਊਰੋ : ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਦੇ ਅਧਿਆਪਕਾਂ ਨੂੰ ਬਣਦੇ ਹੱਕ ਨਾ ਦੇਣ ਦਾ ਮਾਮਲਾ ਅਦਾਲਤ ਵਿੱਚ ਪੁੱਜ ਗਿਆ ਹੈ। ਦਿੱਲੀ ਦੀ ਇੱਕ ਅਦਾਲਤ ਨੇ ਕਮੇਟੀ ਦੇ ਦੋ ਸਾਬਕਾ ਪ੍ਰਧਾਨ ਭਰਾਵਾਂ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਨੂੰ 23 ਜੁਲਾਈ ਨੂੰ ਤਲਬ ਕਰ ਲਿਆ ਹੈ। ਕਮੇਟੀ

Read More
India Punjab

ਮੂਸੇਵਾਲਾ ਕਤ ਲ ਕਾਂ ਡ ‘ਤੇ ਬੋਲੇ ਕੇਜਰੀਵਾਲ

‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੂਸੇਵਾਲਾ ਕਤ ਲਕਾਂ ਡ ਬਾਰੇ ਬੋਲਦਿਆਂ ਕਿਹਾ ਹੈ ਕਿ ਇਸ ਘ ਟਨਾ ਉੱਤੇ ਇਹ ਸਿਆਸਤ ਨਹੀਂ ਹੋਣੀ ਚਾਹੀਦੀ। ਮੂਸੇਵਾਲਾ ਦੀ ਹੱ ਤਿ ਆ ਬਹੁਤ ਅਫਸੋਸ ਵਾਲੀ ਗੱਲ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਉੱਤੇ ਪੂਰੀ ਜਾਂਚ ਕਰ ਰਹੀ ਹੈ। ਦੋ ਸ਼ੀਆਂ ਨੂੰ ਫੜ ਕੇ

Read More
India Punjab

ਭਾਈ ਜਗਤਾਰ ਸਿੰਘ ਤਾਰਾ ਦਾ ਦਰਦ ਛਲਕਿਆ 

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱ ਤਿਆ ਕੇਸ ਦੇ ਦੋ ਸ਼ ‘ਚ ਉਮਰ ਕੈ ਦ ਦੀ ਸ ਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਤਾਰਾ ਦਾ ਸਿੱਖ ਪੰਥ ਲਈ ਦਰਦ ਮੁੜ ਛਲਕ ਪਿਆ ਹੈ। ਘੱਲੂਘਾਰਾ ਸਪਤਾਹ ਮੌਕੇ ਉਨ੍ਹਾਂ ਨੇ ਕੌਮ ਦੇ ਨਾਂ ਲਿਖੇ ਇੱਕ ਪੱਤਰ ਵਿੱਚ 1984 ਦੇ ਦਰਬਾਰ ਸਾਹਿਬ

Read More
India Punjab

ਕੇਂਦਰ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਪਾਇਆ ਧਰਮ ਸੰਕ ਟ ‘ਚ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸਿਕਿਓਰਿਟੀ ਦਿੱਤੇ ਜਾਣ ਤੋਂ ਬਾਅਦ ਉਹ ਧਰਮ ਸੰਕਟ ਵਿੱਚ ਫਸ ਗਏ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਿਹੜੇ ਅਕਸਰ ਹੀ ਕੇਂਦਰ ਸਰਕਾਰ ਤੋਂ ਸਿੱਖਾਂ ਨੂੰ ਖ਼ਤ ਰਾ ਹੋਣ ਪ੍ਰਤੀ ਸੁਚੇਤ ਕਰਦੇ ਆ ਰਹੇ ਹਨ, ਲਈ ਹੁਣ

Read More
Punjab

ਭਾਈ ਰਾਜੋਆਣਾ ਦੀ ਭੈਣ ਨੇ ਚੋਣ ਲ ੜ ਨ ਤੋਂ ਕੀਤਾ ਇਨਕਾਰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱ ਤਿਆ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸਿੱਖ ਜਥੇਬੰਦੀਆਂ ਦੀ ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲੜਨ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾ ਕੇ ਜਾਣਕਾਰੀ

Read More
Punjab

ਪੰਜਾਬ ਸਰਕਾਰ ਵੱਲੋਂ ਹਰਪ੍ਰੀਤ ਸਿੱਧੂ ਨੂੰ ਸੌਂਪਿਆ ADGP ਜੇਲ੍ਹਾਂ ਦਾ ਵਾਧੂ ਚਾਰਜ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤ ਲ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਅਤੇ ਸੂਬੇ ਦੀਆਂ ਜੇ ਲ੍ਹਾਂ ਵਿੱਚ ਗੈਂ ਗਸਟਰਾਂ ਨੂੰ ਲੈ ਕੇ ਸਖ਼ਤੀ ਕਰਨ ਵੱਲ ਕਦਮ ਪੁੱਟਦਿਆਂ ਹਰਪ੍ਰੀਤ ਸਿੰਘ ਸਿੱਧੂ  ਨੂੰ ਏਡੀਜੀਪੀ ਦਾ ਵਾਧੂ ਚਾਰਜ ਸੌਂਪਿਆ ਹੈ। ਪੰਜਾਬ ਸਰਕਾਰ ਵੱਲੋਂ ਏਡੀਜੀਪੀ ਜੇਲ੍ਹਾਂ ਲਾਏ ਗਏ ਹਰਪ੍ਰੀਤ ਸਿੱਧੂ 1992 ਬੈਚ ਦੇ

Read More