ਪੰਜਾਬ ਦੀ 11 ਸਾਲ ਦੀ ਧੀ ਨੇ KBC ‘ਚ ਜਿੱਤੇ 25 ਲੱਖ,ਪੰਜਾਬ ਦੀ ਸਿਆਸਤ ‘ਤੇ ਪੁੱਛੇ ਸਵਾਲ ਦਾ 10 ਸੈਕੰਡ ‘ਚ ਦਿੱਤਾ ਜਵਾਬ
ਮਾਨਿਆ ਚਮੌਲੀ ਤੋਂ ਪੰਜਾਬ ਦੀ ਸਿਆਸਤ ਨਾਲ ਜੁੜਿਆ 8ਵਾਂ ਸਵਾਲ ਪੁੱਛਿਆ ਗਿਆ ਸੀ
ਮਾਨਿਆ ਚਮੌਲੀ ਤੋਂ ਪੰਜਾਬ ਦੀ ਸਿਆਸਤ ਨਾਲ ਜੁੜਿਆ 8ਵਾਂ ਸਵਾਲ ਪੁੱਛਿਆ ਗਿਆ ਸੀ
ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਜਗਮੀਤ ਸਿੰਘ ਬਰਾੜ ਤੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਜਗਮੀਤ ਬਰਾੜ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ,ਉਹਨਾਂ ਦੀ ਮੁੱਢਲੀ ਮੈਂਬਰਸ਼ਿਪ ਵੀ ਖ਼ਤਮ ਕਰ ਦਿੱਤੀ ਗਈ ਹੈ।
ਚੰਡੀਗੜ੍ਹ : ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਤਰਨਤਾਰਨ ਹਮਲੇ ਦੀ ਸਾਜਿਸ਼ ਨੂੰ ਪੁਲਿਸ ਦਾ ਮਨੋਬਲ ਤੋੜਨ ਦੀ ਸਾਜ਼ਿਸ਼ ਦੱਸਿਆ ਹੈ ਤੇ ਕਿਹਾ ਹੈ ਕਿ ਇੱਕ ਅਜਿਹੇ ਕਾਇਰਾਨਾ ਹਮਲੇ ਪੰਜਾਬੀਅਤ ਨੂੰ ਹਰਾ ਨਹੀਂ ਸਕਦੇ। ਇਸ ਹਮਲੇ ਨਾਲ ਪੁਲਿਸ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਪੁਲਿਸ ਲਗਾਤਾਰ ਗੈਂਗਸਟਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ।
ਪੰਜ ਪਿਆਰਿਆਂ ਨੇ ਬੀਤੇ ਦਿਨ 6 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ
ਜਗਮੀਤ ਸਿੰਘ ਬਰਾੜ ਨੇ ਇੱਕ ਬਾਰ ਫਿਰ ਤੋਂ ਸ਼੍ਰੋਮਣੀ ਕਮੇਟੀ ਨੂੰ ਬਾਗੀ ਤੇਵਰ ਦਿਖਾਏ ਹਨ। ਉਹ ਅੱਜ ਪਾਰਟੀ ਦੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਨਹੀਂ ਹੋਏ।
ਲੁਧਿਆਣਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇੱਕ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਇੱਕ ਪਟਵਾਰੀ ਨੂੰ ਰਜਿਸਟਰੀ ਦਾ ਰਿਕਾਰਡ ਖਰੀਦਦਾਰ ਦੇ ਨਾਂ ਚੜ੍ਹਾਉਣ ਲਈ ਪਾਰਟੀ ਦੇ ਇੱਕ ਨੇਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ
15 ਅਕਤੂਬਰ 2022 ਨੂੰ ਸਹਰਾਲੀ ਥਾਣੇ ਤੇ ਹਮਲੇ ਦੀ ਧਮਕੀ ਮਿਲੀ ਸੀ ।
ਸੋਨੀਪਤ : ਸਿੰਘੂ ਬਾਰਡਰ ‘ਤੇ ਪਹੁੰਚੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕੱਲ ਹੋਣ ਵਾਲੇ ਸਮਾਗਮ ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ। ਡੱਲੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਪੇਜ਼ ਤੇ ਪਾਏ ਇੱਕ ਵੀਡੀਓ ਸੰਦੇਸ਼ ਵਿੱਚ ਕੱਲ ਹੋਣ ਵਾਲੇ ਸਮਾਗਮ ਵਾਲੀ ਜਗਾ ਬਾਰੇ ਦੱਸਿਆ ਹੈ ਤੇ ਕਿਹਾ ਹੈ ਕਿ ਪੰਜਾਬ-ਹਰਿਆਣਾ ਤੋਂ ਕਿਸਾਨ ਸੰਗਠਨਾਂ ਤੇ ਕਿਸਾਨਾਂ ਨੇ
ਤਰਨਤਾਰਨ ‘ਚ ਹੋਏ ਇਸ ਹਮਲੇ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਹਮਲੇ ਨੂੰ ਲੈ ਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ ਹੈ ਅਤੇ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ।
ਲੁਧਿਆਣਾ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਤੋਂ ਆਏ ਦੋ ਹਵਾਲਾਤੀ ਅਦਾਲਤ ਵਿੱਚ ਪੇਸ਼ੀ ਭੁਗਤਣ ਮਗਰੋਂ ਪੁਲਿਸ ਮੁਲਾਜ਼ਮਾਂ ਨੂੰ ਚੱਲਦੀ ਬੱਸ ਵਿੱਚੋਂ ਧੱਕਾ ਦੇ ਕੇ ਫਰਾਰ ਹੋ ਗਏ। ਮੁਲਾਜ਼ਮਾਂ ਨੇ ਪਿੱਛਾ ਕਰਕੇ ਇਕ ਹਵਾਲਾਤੀ ਨੂੰ ਫੜ ਲਿਆ, ਜਦਕਿ ਦੂਜਾ ਦੋਸ਼ੀ ਅਜੇ ਫਰਾਰ ਹੈ।