India

ਸਿੱਖਾਂ ਦੇ ਹੱਕ ਵਿੱਚ ਅਲਾਹਾਬਾਦ ਹਾਈਕੋਰਟ ਦਾ ਵੱਡਾ ਫ਼ੈਸਲਾ

‘ਦ ਖ਼ਾਲਸ ਬਿਊਰੋ : ਅਲਾਹਾਬਾਦ ਹਾਈ ਕੋਰਟ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ 32 ਸਾਲ ਪਹਿਲਾਂ 10 ਸਿੱਖ ਸ਼ਰਧਾਲੂਆਂ ਨੂੰ ਅੱ ਤ ਵਾਦੀ ਦੱਸ ਕੇ ਨਕਲੀ ਮੁ ਠ ਭੇ ੜ ਵਿੱਚ ਮਾਰ ਨ ਵਾਲੇ ਪੀਏਸੀ ਦੇ 34 ਕਾਂਸਟੇਬਲਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਰਮੇਸ਼ ਸਿਨਹਾ ਅਤੇ ਜਸਟਿਸ ਬ੍ਰਿਜ ਰਾਜ ਸਿੰਘ ਦੇ

Read More
Punjab

ਮੁੱਖ ਮੰਤਰੀ ਮਾਨ ਦੀ ਸਾਥੀਆਂ ਨੂੰ ਨੇਕ ਨਸੀਅਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਪੰਜਾਬ ਕੈਬਨਿਟ ਵਿੱਚੋਂ ਬਰਖਾਸਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਸਖਤੀ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਹ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ ।

Read More
India Punjab

ਹਾਈ ਕੋਰਟ ਵੱਲੋਂ ਵਿਧਾਇਕ ਗਿਆਸਪੁਰਾ ਦੀ ਜਵਾਬ ਤਲਬੀ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਇੰਸਪੈਕਟਰ ਕਰਨੈਲ ਸਿੰਘ ਨੇ ਪਾਇਲ ਪੁਲਿਸ ਵੱਲੋਂ ਗਿਆਸਪੁਰਾ ਖਿਲਾਫ ਦਰਜ ਮਾਮਲੇ ਵਿੱਚ ਕਾਰਵਾਈ ਨਾ ਹੋਣ ਦੇ ਮਾਮਲੇ ਨੂੰ ਲੈ ਕੇ ਨੇ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ

Read More
Punjab

ਸੰਗਰੂਰ ‘ਚ ਸਿਆਸਤ ਭਖਣ ਲੱਗੀ

‘ਦ ਖ਼ਾਲਸ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਲੋਕ ਸਭਾ ਹਲਕਾ ਸੰਗਰੂਰ ਸਮੇਤ ਛੇ ਰਾਜਾਂ ਦੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਰਾਜਾਂ ਵਿੱਚ ਚੋਣ ਲਈ ਵੋਟਾਂ 23 ਜੂਨ ਨੂੰ ਪੈਣਗੀਆਂ ਜਦਕਿ ਨਤੀਜੇ ਦਾ ਐਲਾਨ 26 ਨੂੰ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਤਰੀਕ 6 ਜੂਨ ਦਿੱਤੀ ਗਈ ਹੈ। ਲੋਕ

Read More
Punjab

ਹਰਪਾਲ ਚੀਮਾ ਨੇ ਕਿਸਾਨਾਂ ਨੂੰ ਮੀਟਿੰਗ ਦਾ ਦਿੱਤਾ ਸੱਦਾ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ ਦੇ ਮਸਲੇ ਸਮੇਤ ਹੋਰ ਕਿਸਾਨ ਮੰਗਾਂ ਦੇ ਹੱਲ ਲਈ ਨੈਸ਼ਨਲ ਹਾਈਵੇ ਉੱਪਰ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ 10 ਤੋਂ 2 ਵਜੇ ਤੱਕ ਕਿਸਾਨਾਂ ਵੱਲੋਂ ਚਾਰ ਘੰਟਿਆਂ ਲਈ ਚੱਕਾ ਜ਼ਾਮ

Read More
India Punjab

ਅੱਜ ਦਿੱਲੀ ਜਾਣਗੇ ਮੁੱਖ ਮੰਤਰੀ ਮਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੁੜ ਦਿੱਲੀ ਦੌਰੇ ‘ਤੇ ਜਾਣਗੇ। ਮੁੱਖ ਮੰਤਰੀ ਮਾਨ ਦਿੱਲੀ ਵਿਖੇ ਅੱਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਕੇਂਦਰੀ ਮੰਤਰੀ ਨਾਲ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਵਿਚਾਰ ਵਟਾਂਦਰਾ ਕਰਨਗੇ। ਜਾਣਕਾਰੀ ਮੁਤਾਬਕ ਬਾਅਦ ਦੁਪਹਿਰ 3 ਵਜੇ ਦੇ

Read More
India

ਕੌਣ ਹੈ ਯਾਸੀਨ ਮਲਿਕ ਜਿਸਨੂੰ ਅੱਜ ਹੋਈ ਹੈ ਸ ਜ਼ਾ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅੱਤਵਾਦ ਲਈ ਫੰਡਿੰਗ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਉਸਨੂੰ 10 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ। ਫ਼ੈਸਲੇ ਦੌਰਾਨ ਮਲਿਕ ਕੋਰਟ ‘ਚ ਮੌਜੂਦ ਸੀ। ਯਾਸੀਨ ਮਲਿਕ ‘ਤੇ ਫ਼ੈਸਲੇ ਨੂੰ ਦੇਖ਼ਦਿਆਂ

Read More
Punjab

ਮਾਨ ਸਰਕਾਰ ਦਾ ਵੱਡਾ ਐਲਾਨ, ਪੇਪਰ ਰਹਿਤ ਹੋਵੇਗਾ ਪੰਜਾਬ ਦਾ ਬਜਟ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਲੇ ਮਹੀਨੇ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ । ਆਪਣੀ ਸਰਕਾਰ ਦੇ ਪਹਿਲੇ ਬਜਟ ਬਾਰੇ ਉਹਨਾਂ ਕਿਹਾ ਹੈ  ਕਿ ਇਸ ਵਾਰ ਦਾ ਬਜਟ ਪੇਪਰ ਲੈੱਸ ਭਾਵ ਕੇ ਬਿਨਾਂ ਕਾਗਜ਼ ਤੋਂ ਪੇਸ਼ ਕੀਤਾ ਜਾ ਸਕਦਾ ਹੈ। ਉਨ੍ਹਾਂ

Read More
India Punjab

“ਆਪ” ਮੀਡੀਆ ‘ਤੇ ਡੋਰੇ ਪਾਉਣ ਲਈ ਤਰਲੋਮੱਛੀ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਰਹੇ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਮੀਡੀਆ ਉੱਤੇ ਡੋਰੇ ਪਾਉਣ ਦਾ ਦੋ ਸ਼ ਲਾਇਆ ਹੈ। ਅੱਜ ਸੱਦੀ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਦੀ ਪੱਤਲੀ ਹਾਜ਼ਰੀ ਦੇਖ ਕੇ ਤੜਫ ਉੱਠੇ। ਉਨ੍ਹਾਂ ਨੇ

Read More
Punjab

ਪੰਜਾਬ ਸਰਕਾਰ ਨੇ ਅਣਅਧਿਕਾਰਤ ਕਾਲੋਨੀਆਂ ਦੀ ਰਜਿਸਟਰੀ ‘ਤੇ ਲਗਾਈ ਰੋਕ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਗੈਰਕਾਨੂੰਨੀ ਤੇ ਅਣਅਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਦੀ ਰਜਿਸਟਰੀ ਉਪਰ ਮੁਕੰਮਲ ਤੌਰ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ) ਵੱਲੋਂ ਪੰਜਾਬ ਰਾਜ ਦ ਰਜਿਸਟਰਾਰਾਂ, ਸਬ ਰਜਿਸਟਰਾਰਾਂ/ਜੁਆਇੰਟ ਸਬ ਰਜਿਸਟਰਾਰਂ ਅਤੇ ਪੰਜਾਬ ਰਾਜ ਦੇ ਸਾਰੇ ਡਵੀਜ਼ਨਲ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ

Read More