Punjab

ਦੁੱਧ ਉਤਪਾਦਕਾਂ ਦੀ ਸਰਕਾਰ ਨਾਲ ਅੱਜ ਫ਼ਿਰ ਮੀਟਿੰਗ

‘ਦ ਖਾਲਸ ਬਿਊਰੋ:ਦੁੱਧ ਉਤਪਾਦਕਾਂ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ 5 ਰੁਪਏ ਦੇ ਵਾਧੇ ਦੀ ਮੰਗ ਨੂੰ ਲੈ ਕੇ ਅੱਜ ਫ਼ਿਰ ਪੰਜਾਬ ਸਰਕਾਰ ਨਾਲ ਮੀਟਿੰਗ ਹੋਣ ਜਾ ਰਹੀ ਹੈ।ਇਸੇ ਵਿਸ਼ੇ ਤੇ ਕੱਲ ਵੀ ਸਰਕਾਰ ਨਾਲ ਦੁੱਧ ਉਤਪਾਦਕਾਂ ਦੀ ਮੀਟਿੰਗ ਹੋਈ ਸੀ ਪਰ ਕੋਈ ਸਹਿਮਤੀ ਨਹੀਂ ਬਣ ਸਕੀ ਸੀ।ਸੋ ਅੱਜ ਫ਼ਿਰ ਇਹ ਮੀਟਿੰਗ ਹੋਵੇਗੀ।

Read More
Punjab

ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਸਿੱਧੂ ਦਾ ਡਾਈਟ ਪਲਾਨ

‘ਦ ਖ਼ਾਲਸ ਬਿਊਰੋ : ਰੋੜ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਸ ਜ਼ਾ ਸੁਣਾਏ ਜਾਣ ਮਗਰੋਂ ਪਟਿਆਲਾ ਜੇ ਲ੍ਹ ‘ਚ ਬੰਦ ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ ਡਾਈਟ ਪਲਾਨ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਲੰਘੇ ਕੱਲ੍ਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸਿੱਧੂ ਨੂੰ ਹਾਈ

Read More
Punjab

ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

‘ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਕਾਗਜ਼ ਦਾਖਲ ਕਰਨ ਦੀ ਪ੍ਰਕਿਰਿਆ 31 ਮਈ ਤੱਕ ਜਾਰੀ ਰਹੇਗੀ। ਪੰਜਾਬ ਰਾਜ ਸਭਾ ਲਈ ਚੁਣੇ ਗਏ ਮੈਂਬਰ ਕਾਂਗਰਸ ਦੀ ਅੰਬਿਕਾ ਸੋਨੀ ਅਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦੇ ਅਹੁਦੇ ਦੀ ਮਿਆਦ 4 ਜੁਲਾਈ ਨੂੰ ਖਤਮ ਹੋ

Read More
Punjab

ਪੰਚਾਇਤ ਮੰਤਰੀ ਤੇ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਵਿੱਚ ਬਣੀ ਕਈ ਮੰਗਾਂ ‘ਤੇ ਸਹਿਮਤੀ

‘ਦ ਖਾਲਸ ਬਿਊਰੋ:ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨ ਤੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਜੋ ਮੁਹਿੰਮ ਛੇੜੀ ਗਈ ਹੈ ,ਉਸ ਨੂੰ ਬਹੁਤ ਹੁੰਗਾਰਾ ਮਿਲ ਰਿਹਾ ਹੈ ਪਰ ਕੁੱਝ ਲੋਕਾਂ ਵੱਲੋਂ ਇਸ ਮੁਹਿੰਮ ਪ੍ਰਤੀ ਇਹ ਕਿਹਾ ਜਾ ਰਿਹਾ ਹੈ ਕਿ ਸਰਕਾਰ ਛੋਟੇ ਕਿਸਾਨਾਂ ਨਾਲ ਧੱਕਾ

Read More
Punjab

ਕੀ ਬਣੂੰ ਮਜੀਠੀਆ ਦਾ !

ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਨ ਸ਼ਾ ਤਸ ਕ ਰੀ ਮਾਮਲੇ ਵਿੱਚ ਜੇ ਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਡਰੱਗ ਮਾਮਲੇ ਵਿੱਚ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਈ ਹੈ। ਹਾਈਕੋਰਟ ਨੇ ਮਜੀਠੀਆ ਨੂੰ ਹਾਲ ਦੀ ਘੜੀ ਰਾਹਤ ਨਹੀਂ ਦਿੱਤੀ। ਅਦਾਲਤ ਨੇ ਮਾਮਲੇ ਦੀ ਅਗਲੀ

Read More
Punjab

ਬੈਂਸ ਨੂੰ ਮਿਲੀ ਹਾਈਕੋਰਟ ਤੋਂ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਉਸ ਨੂੰ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਕਰੀਬ ਡੇਢ ਘੰਟੇ ਤੱਕ ਬਹਿਸ ਚੱਲੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕਰਕੇ ਜਵਾਬ

Read More
Punjab

ਕਿਹੜੇ ਕਲਾਕਾਰਾਂ ਨੇ ਰੱਦ ਨਹੀਂ ਕੀਤੇ ਘੱਲੂਘਾਰੇ ਦੇ ਦਿਨਾਂ ‘ਚ ਨੱਚਣ ਗਾਉਣ ਵਾਲੇ ਪ੍ਰੋਗਰਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੂਨ ਦੇ ਪਹਿਲੇ ਹਫ਼ਤੇ ਸਿੱਖ ਕੌਮ ਵੱਲੋਂ 1984 ਘੱਲੂਘਾਰੇ ਦੀ 38ਵੀਂ ਬਰਸੀ ਮਨਾਈ ਜਾਵੇਗੀ। ਇਸ ਘੱਲੂਘਾਰੇ ਨੂੰ ਸਿੱਖ ਕੌਮ ਅਸਿਹ ਅਤੇ ਅਕਹਿ ਪੀੜਾ ਮੰਨਦੀ ਹੈ। ਸਿੱਖ ਅਕਸਰ ਇਹ ਕਹਿੰਦੇ ਸੁਣੇ ਜਾਂਦੇ ਹਨ ਕਿ ਉਨ੍ਹਾਂ ਦੇ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅਤੇ

Read More
Punjab

ਆਹ ਕਬਜ਼ਾ ਵੀ ਛੁਡਾ ਦਿਉ ਸਰਕਾਰ ਜੀ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾਬੱਸੀ ਰਾਮਲੀਲਾ ਗਰਾਊਂਡ ਦੇ ਨੇੜੇ ਮਾਰਕਿਟ ਦੇ ਦੁਕਾਨਦਾਰਾਂ ਨੇ ਰਾਮਲੀਲਾ ਗਰਾਊਂਡ ਅਤੇ ਬੱਸ ਸਟੈਂਡ ਤੋਂ ਆਉਂਦੇ ਰਸਤੇ ਉੱਤੇ ਲੱਗੀਆਂ ਨਾਜਾਇਜ਼ ਫੜੀਆਂ ਅਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਰੋਸ ਮਾਰਚ ਕੱਢਿਆ ਗਿਆ। ਰਾਮਲੀਲਾ ਗਰਾਊਂਡ ਅਤੇ ਇਸਦੇ ਨਾਲ ਲੱਗਦੀ ਮਾਰਕਿਟ ਵਿੱਚ ਡੇਰਾਬੱਸੀ ਅਤੇ ਇਸਦੇ ਨਾਲ ਲੱਗਦੇ 25 ਤੋਂ 30 ਪਿੰਡਾਂ ਦੇ

Read More
India Punjab

ਪੰਜਾਬ ਸਰਕਾਰ ਨੇ ਘੇਰੀ ਕੇਂਦਰ ਸਰਕਾਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਦੇਸ਼ ਵਿੱਚ ਵੱਧ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨੇ ਕਿਹਾ ਮਹਿੰਗਾਈ ਕਾਰਨ ਸਾਡੇ ਦੇਸ਼ ਦੀ ਆਰਥਿਕਤਾ ਤਹਿਸ ਨਹਿਸ ਹੋਣ ਦੀ ਤਾਗਾਦ ਤੇ ਹੈ। ਪਹਿਲਾਂ ਨਾਲੋ ਦੇਸ਼ ਵਿੱਚ ਹੁਣ ਮਹਿੰਗਾਈ ਵੱਧ ਹੋਈ ਹੈ। ਉਨਾਂ ਨੇ

Read More
Punjab

ਔਰਤਾਂ ਲਈ ਮੁਫਤ ਬੱਸ ਸਫਰ ਰਹੇਗਾ ਜਾਰੀ : ਟਰਾਂਸਪੋਰਟ ਮੰਤਰੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਸਫਰ ਬੰਦ ਕੀਤੇ ਜਾਣ ਦੀਆਂ ਖਬਰਾਂ ਦਾ ਖੰਡਨ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਇਹ ਸਿਰਫ ਸੋਸ਼ਲ ਮੀਡੀਆ ਤੇ ਫੈਲਾਈ ਜਾ ਰਹੀ ਅਫਵਾਹ ਹੈ। ਇਸ ਦੇ ਨਾਲ ਹੀ ਉਹਨਾਂ ਨੇ

Read More