Punjab

24 ਘੰਟਿਆਂ ‘ਚ ਹੋਇਆ ਫੈਸਲਾ, ਕਿਸਾਨ ਵੀ ਜਿੱਤੇ, ਸਰਕਾਰ ਵੀ ਜਿੱਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮੰਗਾਂ ਲਈ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਆਖਰਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਹੋ ਹੀ ਗਈ। ਮੁੱਖ ਮੰਤਰੀ ਨਾਲ ਮੀਟਿੰਗ ਲਈ ਪੰਜਾਬ ਦੇ ਕਿਸਾਨ ਆਗੂ ਚੰਡੀਗੜ੍ਹ ਸਥਿਤ ਪੰਜਾਬ ਭਵਨ ਪਹੁੰਚੇ। ਕਰੀਬ 2 ਘੰਟੇ ਬੈਠਕ ਹੋਈ, ਜਿਹੜੀ ਸ਼ਾਇਦ 2 ਪੜਾਵਾਂ ਵਿੱਚ ਹੋਈ।

Read More
Punjab

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੇਵਾਮੁਕਤ ਪਟਵਾਰੀਆਂ ਦੀ ਮੁੜ ਭਰਤੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਅੱਜ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਸਰਕਾਰ ਨੇ ਸੂਬੇ ਵਿੱਚ ਪਟਵਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ ਇੱਕ ਸਾਲ ਲਈ ਸੇਵਾਮੁਕਤ ਪਟਵਾਰੀਆਂ ਦੀ ਨਿਯੁਕਤੀ ਕਰਨ ਦਾ ਵੀ ਫੈਸਲਾ ਕੀਤਾ ਹੈ। ਸੂਬੇ ਵਿੱਚ ਪਟਵਾਰੀਆਂ ਦੀ ਭਾਰੀ ਘਾਟ

Read More
India

ਆਪਣੇ ਮੁਲਕ ‘ਚ ਸਿੱਖਾਂ ਨਾਲ ਇੱਕ ਹੋਰ ਧੱਕਾ, ਅੰਮ੍ਰਿਤਧਾਰੀ ਵਿਦਿਆਰਥੀ ਦੀ ਕਿਰ ਪਾਨ ਲੁਹਾਈ

‘ਦ ਖ਼ਾਲਸ ਬਿਊਰੋ : ਝਾਰਖੰਡ ਦੇ ਬੋਕਾਰੋ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿ ਰਪਾਨ ਲੁਹਾ ਕੇ ਦਸਵੀਂ ਦੀ ਪ੍ਰੀਖਿਆ ਵਿੱਚ ਬੈਠਣ ਲਈ ਮਜ਼ਬੂਰ ਕੀਤਾ ਗਿਆ ਹੈ। ਇਹ ਘਟਨਾ 13 ਮਈ ਨੂੰ ਬੋਕਾਰੋ ਜ਼ਿਲ੍ਹੇ ਦੇ ਸਰਸਵਤੀ ਵਿਦਿਆ ਮੰਦਿਰ ਦੁਗਧਾ ਵਿੱਚ ਵਾਪਰੀ ਸੀ। ਡੀਏਵੀ ਸਕੂਲ ਦੁਗਧਾ ਦੇ ਵਿਦਿਆਰਥੀ ਕਰਨਦੀਪ ਸਿੰਘ ਦਾ ਸਰਸਵਤੀ ਵਿਦਿਆ ਮੰਦਿਰ ਵਿੱਚ ਦਸਵੀਂ

Read More
Punjab

ਆਪਣੇ ਖ਼ਿਲਾਫ਼ ਨਾਅਰੇਬਾਜ਼ੀ ਨੂੰ ਸਹਿਣਾ ਸਿੱਖੇ ਮੁੱਖ ਮੰਤਰੀ ਮਾਨ: ਰਾਜਾ ਵੜਿੰਗ

‘ਦ ਖ਼ਾਲਸ ਬਿਊਰੋ : ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਮਾਨ ਦੇ ਵਿਚਾਲੇ ਮੀਟਿੰਗ ਹਾਲੇ ਜਾਰੀ ਹੈ। ਕਿਸਾਨਾ ਵੱਲੋਂ ਦਿੱਤੇ ਜਾ ਰਹੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾਈ ਹੋਈ ਹੈ। ਰਵਾਇਤੀਆਂ ਪਾਰਟੀਆਂ ਵੱਲੋਂ ਮਾਨ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ ਨੇ । ਇਸੇ ਦੌਰਾਨ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ

Read More
Punjab

ਕੁਆਟਰਾਂ ‘ਚ ਰਹਿ ਰਹੇ ਮੁਸਾਜ਼ਮਾਂ ਲਈ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ : ਪੰਜਾਬ ਪੁਲੀਸ ਨੇ ਅੱਜ ਸਰਕਾਰੀ ਕੁਆਟਰਾਂ ਦੇ ਵਿੱਚ ਬਿਨਾਂ ਮੰਨਜੂਰੀ ਤੋਂ ਫਾਲਤੂ ਕੁੱਤੇ ਰੱਖਣ ਦੇ ਸਬੰਧ ਵਿੱਚ ਨਵੇਂ ਹੁਕਮ ਜਾਰੀ ਕੀਤੇ ਗਏ ਹਨ।ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਪੁਲੀਸ ਮੁਲਾਜ਼ਮ ਸਰਕਾਰੀ ਕੁਆਰਟਰਾਂ ’ਚ ਰਹਿੰਦੇ ਹਨ, ਉਨ੍ਹਾਂ ਲਈ ਪਾਲਤੂ

Read More
Punjab

ਸਿੱਧੂ ਆਏ ਕਿਸਾਨਾਂ ਦੇ ਹੱਕ ‘ਚ, ਮਾਨ ਸਰਕਾਰ ਨੂੰ ਲਿਆ ਨਿ ਸ਼ਾਨੇ ‘ਤੇ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਬਿਜਲੀ ਦੇ ਸੰਕਟ, ਕਿਸਾਨਾਂ ਦੇ ਮੁਆਵਜ਼ੇ ਅਤੇ ਐਮਐਸਪੀਦੇ ਮੁੱਦਿਆਂ ‘ਤੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਕਿਸਾਨਾਂ ਨਾਲ ਨਾ ਉਲਝਣ ਤੇ ਉਨ੍ਹਾਂ ਦੇ ਮਸਲੇ ਹੱਲ ਕਰਨ। ਸਿੱਧੂ ਨੇ

Read More
India

 “ਛੋਟੇ ਕਿਸਾਨਾਂ ਨੂੰ ਨਹੀਂ, ਵੱਡੀਆਂ ਮੱਛੀਆਂ ਨੂੰ ਫੜੋ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਬੈਂਕ ਆਫ਼ ਮਹਾਰਾਸ਼ਟਰ ਵੱਲੋਂ ਇੱਕ ਕਿਸਾਨ ਦੇ ਖ਼ਿਲਾਫ਼ ਪਟੀਸ਼ਨ ਪਾਉਣ ’ਤੇ ਬੈਂਕ ਨੂੰ ਝਾੜ ਪਾਉਂਦਿਆਂ ਕਿਹਾ ਕਿ ਜਾ ਕੇ ਵੱਡੀਆਂ ਮੱਛੀਆਂ ਫੜੋ, ਸੁਪਰੀਮ ਕੋਰਟ ਵਿੱਚ ਅਜਿਹੀਆਂ ਪਟੀਸ਼ਨ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਤਬਾਹ ਕਰ ਦੇਣਗੀਆਂ। ਇਹ ਟਿੱਪਣੀਆਂ ਜਸਟਿਸ ਡੀ.ਵਾਈ. ਚੰਦਰ ਚੂਹੜ ਤੇ

Read More
India

ਸਾਬਕਾ ਪ੍ਰਧਾਨ ਮੰਤਰੀ ਦੇ ਕ ਤਲ ਦੇ ਦੋ ਸ਼ੀ ਨੂੰ ਵੱਡੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱ ਤਿਆ ਮਾਮਲੇ ਵਿੱਚ 30 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਏਜੀ ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ ਹੈ। ਪੇਰਾਰਿਵਲਨ ਉਨ੍ਹਾਂ ਸੱਤ ਦੋਸ਼ੀਆਂ ਵਿੱਚੋਂ ਇੱਕ ਹੈ ਜਿਸਨੂੰ ਉਮਰ ਕੈਦ ਦੀ ਸਜ਼ਾ ਮਿਲੀ ਹੋਈ ਸੀ।

Read More
Punjab

ਮਾਨ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਅੱਜ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ 50 ਲੱਖ ਤੋਂ ਵਧਾ ਕੇ ਇੱਕ ਕਰੋੜ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ

Read More
Punjab

ਖਹਿਰਾ ਨੇ ਘੇਰੀ ਮਾਨ ਸਰਕਾਰ

‘ਦ ਖ਼ਾਲਸ ਬਿਊਰੋ : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮਾਨ ਸਰਕਾਰ ‘ਤੇ ਟਵਿਟ ਦੇ ਰਾਹੀਂ ਤਿੱਖੇ ਨਿਸ਼ਾਨੇ ਲਗਾਏ ਨੇ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਰ੍ਹਦਿਆਂ ਹੈਰਾਨੀ ਪ੍ਰਗਟ ਕੀਤੀ ਹੈ ਕਿ ਪਿਛਲੇ ਸਾਲ ਦਿੱਲੀ ਵਿੱਚ ਹੋਇਆ ਕਿਸਾਨ ਅੰਦੋਲਨ ਕਿਵੇਂ ਜਾਇਜ਼ ਸੀ ਅਤੇ

Read More