India

ਸੁਪਰੀਮ ਕੋਰਟ ਨੇ ਨੀਟ ਦੀ ਪ੍ਰੀਖਿਆ ਮੁਲਤਵੀ ਕਰਨ ਤੋਂ ਕੀਤੀ ਨਾਂਹ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਅੱਜ ਡਾਕਟਰਾਂ ਵੱਲੋਂ ਪਾਈ ਗਈ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਨੀਟ ਪੀਜੀ 22 ਦੀ ਪ੍ਰੀਖਿਆ ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪ੍ਰੀਖਿਆ ਵਿੱਚ ਦੇਰੀ ਨਾਲ ਡਾਕਟਰਾਂ ਦੀ ਅਣਉਪਲਬਧਤਾ ਹੋਵੇਗੀ ਅਤੇ ਮਰੀਜ਼ਾਂ ਦੀ ਦੇਖਭਾਲ ਵੀ ਪ੍ਰਭਾਵਿਤ ਹੋਵੇਗੀ। ਜਸਟਿਸ ਡੀਵਾਈ ਚੰਦਰਚੂੜ ਅਤੇ

Read More
Punjab

ਖਹਿਰਾ ਨੇ ਆਪ ਦੇ ਉਮੀਦਵਾਰ ਦੀ ਖੋਲੀ ਪੋਲ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ  ਪੰਜਾਬ ਸਰਕਾਰ ਦੇ ਵੱਲੋਂ ਜਾਰੀ ਕੀਤੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਸ਼ਿਕਾਇਤ ਭੇਜੀ ਹੈ। ਖਹਿਰਾ ਵੱਲੋਂ ਇਹ ਸ਼ਿਕਾਇਤ ਆਪਣੇ ਵਿਰੁੱਧ ‘ਆਪ’ ਦੀ ਟਿਕਟ ’ਤੇ ਚੋਣ ਲੜਨ ਵਾਲੇ ਰਣਜੀਤ ਸਿੰਘ ਰਾਣਾ ਖ਼ਿਲਾਫ਼ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ

Read More
Punjab

ਪੰਜਾਬ ‘ਚ ਕੁੰਡੀ ਹਟਾਉ ਮੁਹਿੰਮ ਚਾਲੂ, ਬਿਜਲੀ ਚੋਰਾਂ ਨੂੰ ਭਾਜੜਾਂ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਬਿਜਲੀ ਦੀ ਚੋਰੀ ਰੋਕਣ ਲਈ  ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਪਹਿਲਾਂ ਲੋਕਾਂ ਨੂੰ ਕੁੰਡੀ ਹਟਾਉਣ ਲਈ ਪ੍ਰੇਰਿਤ ਕਰੇਗੀ ਪਰ ਨਾਲ ਹੀ ਸਖਤੀ ਵੀ ਵਰਤੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ‘ਕੁੰਡੀ ਹਟਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੁੱਖ

Read More
Punjab

ਖਡੂਰ ਸਾਹਿਬ ‘ਚ ਨੌਜਵਾਨ ਨੂੰ ਗੋ ਲੀਆਂ ਨਾਲ ਭੁੰ ਨਿਆ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਗੋਲੀਆਂ ਮਾ ਰ ਕੇ ਹੱ ਤਿ ਆ ਕਰਨ ਦੀਆਂ ਘਟ ਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਇਸੇ ਦੌਰਾਨ ਹਲਕਾ ਖਡੂਰ ਸਾਹਿਬ ਦੇ ਪਿੰਡ ਰਾਹਲਚਾਹਲ ਦੇ 32 ਸਾਲਾ ਨੌਜਵਾਨ ਦੀ ਬੀਤੀ ਦੇਰ ਰਾਤ ਕੁੱਝ ਅਣਪਛਾਤਿਆਂ ਨੇ ਗੋ ਲੀਆ ਮਾ ਰ ਕੇ ਹੱ ਤਿਆ ਕਰ ਦਿੱਤੀ ਗਈ ਹੈ। ਡੀਐੱਸਪੀ ਪ੍ਰੀਤਇੰਦਰ ਸਿੰਘ

Read More
Punjab

ਪੰਜਾਬੀ ਗਾਇਕ ਭੜ ਕਾਊ ਗਾਣੇ ਗਾਉਣ ਤੋਂ ਕਰਨ ਗੁਰੇਜ਼ : ਮੁੱਖ ਮੰਤਰੀ ਮਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕਾਂ ਵੱਲੋਂ ਫੈਲਾਏ ਜਾ ਰਹੇ ਬੰ ਦੂਕ ਸੱਭਿਆਚਾਰ ਅਤੇ ਗੈਂ ਗਸਟਰ ਵਾਦ ਦੇ ਰੁਝਾਨ ਦੀ ਨਿਖੇਧੀ ਕਰਦਿਆਂ  ਉਨ੍ਹਾਂ ਨੂੰ ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਹਿੰ ਸਾ, ਨਫ਼ ਰਤ ਅਤੇ ਦੁਸ਼ਮ ਣੀ ਨੂੰ ਭੜ ਕਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਾਇਕਾਂ

Read More
Punjab

ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਵਾਪਰਿਆ ਭਿਆ ਨਕ ਸੜਕ ਹਾ ਦਸਾ

‘ਦ ਖ਼ਾਲਸ ਬਿਊਰੋ : ਸ਼੍ਰੀ ਗੋਇੰਦਵਾਲ ਸਾਹਿਬ ‘ਚ ਟਰੱਕ ਅਤੇ ਮੋਟਰਸਾਈਕਲ ਆਪਸ ਟਕ ਰਾਉਣ ਨਾਲ ਭਿਆ ਨਕ ਹਾਦ ਸਾ ਵਾਪਰਿਆ ਹੈ। ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕ ਰ ਵਿਚ ਪਰਿਵਾਰ ਦੇ ਚਾਰ ਜੀਆਂ ਦੀ ਮੌ ਤ ਹੋ ਗਈ, ਜਦਕਿ ਇੱਕ ਔਰਤ ਗੰਭੀ ਰ ਜ਼ ਖ਼ਮੀ ਹੈ। ਮਰ ਨ ਵਾਲੇ ਸਾਰੇ ਮੋਟਰਸਾਈਕਲ ਸਵਾਰ ਸਨ। ਮਰ ਨ

Read More
Punjab

ਮੋਗਾ ‘ਚ ਨੌਜਵਾਨ ਦੀ ਬੋਰੀ ਵਿੱਚ ਮਿਲੀ ਲਾ ਸ਼

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਨ ਸ਼ੇ ਦਾ ਕਾਰਨ ਮੌ ਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਦੌਰਾਨ ਮੋਗਾ ਦੇ ਮਹਿਮੇ ਵਾਲਾ ਰੋਡ ‘ਤੇ ਇੱਕ 30 ਸਾਲਾ ਨੌਜਵਾਨ ਦੀ ਬੋਰੀ ਵਿੱਚ ਲਾ ਸ਼ ਮਿਲੀ ਹੈ। ਮ੍ਰਿ ਤ ਕ ਦੀ ਪਛਾਣ ਅਮਨਦੀਪ ਸਿੰਘ ਵਾਸੀ ਪਿੰਡ ਮਹਿਣਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿ ਤਕ

Read More
Punjab

ਰਾਜ ਸਭਾ ਦੀ ਚੋਣ 10 ਜੂਨ ਨੂੰ

‘ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਸਭਾ ਲਈ 24 ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ ਨਾਂ ਵਾਪਸੀ ਦੀ ਆਖਰੀ ਮਿਤੀ  3 ਜੂਨ ਮਿੱਥੀ ਗਈ ਹੈ। ਵੋਟਾਂ 10 ਜੂਨ ਨੂੰ ਪੈਣਗੀਆਂ । ਪੰਜਾਬ ਵਿੱਚ ਰਾਜ ਸਭਾ ਦੀਆਂ ਕੁੱਲ ਸੱਤ ਸੀਟਾਂ ਹਨ

Read More
India

ਮੈਂ ਦੇਸ਼ ਦੀ ਸੇਵਾ ਕਰਨ ਲਈ ਆਇਆ ਹਾਂ ਨਾ ਕਿ ਰਾਜਨੀਤੀ ਕਰਨ ਲਈ : PM ਮੋਦੀ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਭਰੂਚ ‘ਚ ‘ਉਤਕਰਸ਼-ਸਰਵਰ’ ‘ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਈ ਵਾਰ ਲੋਕ ਜਾਣਕਾਰੀ ਦੀ ਕਮੀ ਕਾਰਨ ਯੋਜਨਾਵਾਂ ਦਾ ਲਾਭ ਨਹੀਂ ਲੈ ਪਾਉਂਦੇ ਹਨ। ਯੋਜਨਾਵਾਂ ਸਿਰਫ਼ ਕਾਗਜ਼ਾਂ ‘ਤੇ ਹੀ ਰਹਿ ਗਈਆਂ ਹਨ। ਪਰ ਜੇਕਰ ਇਰਾਦਾ ਸਾਫ਼ ਹੋਵੇ ਤਾਂ ਨਤੀਜੇ ਵੀ ਮਿਲਦੇ ਹਨ। ਮੋਦੀ

Read More