Punjab

ਸਰਕਾਰ ਦਾ ਨਰਸਾਂ ਨੂੰ ਤੋਹਫਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੇ ਸਿੰਗਲਾ ਨੇ ਅੱਜ ਕੌਮਾਂਤਰੀ ਨਰਸ ਦਿਵਸ ਮੌਕੇ ਸੂਬੇ ਦੀਆਂ ਨਰਸਾਂ ਨੂੰ ਬਡਮੁੱਲਾ ਤੋਹਫਾ ਦਿੱਤਾ ਹੈ।  ਪੰਜਾਬ ਦੇ ਹਸਪਤਾਲਾ ਵਿੱਚ ਕੰਮ ਕਰਦੀਆਂ ਨਰਸਾਂ ਨੂੰ ਮਰੀਜ਼ ਹੁਣ ਨਰਸਿੰਗ ਸਿਸਟਰ ਨਹੀਂ ਸਗੋਂ ਨਰਸਿੰਗ ਅਫ਼ਸਰ ਕਹਿ ਕੇ ਬੁਲਾਇਆ ਕਰਨਗੇ।  ਡਾ. ਵਿਜੇ

Read More
Punjab

ਨਜਾਇਜ਼ ਕਬਜ਼ਾਧਾਰੀਆਂ ਨੂੰ ਹੱਥਾਂ ਪੈਰਾਂ ਦੀ ਪਈ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ  ਧਾਲੀਵਾਲ ਨੇ ਕਿਹਾ ਕਿ ਨਜਾਇਜ਼ ਕਬਜਿਆਂ ਖਿਲਾਫ਼ ਪੰਜਾਬ ਸਰਕਾਰ ਪੂਰੀ ਸਖਤੀ ਦੇ ਰੌਂਅ ਵਿੱਚ ਹੈ। ਧਾਲੀਵਾਲ ਨੇ ਕਿਹਾ ਅਸੀਂ 12 ਦਿਨਾਂ ‘ਚ  ਸਰਕਾਰ ਦੀ ਨਜਾਇਜ਼ ਕਬਜ਼ਿਆਂ  ਹੇਠੋਂ 1008 ਏਕੜ ਜ਼ਮੀਨ ਛੁਡਵਾਈ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਕੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ

Read More
Punjab

ਮੁੱਖ ਮੰਤਰੀ ਨੇ ਜਿਲ੍ਹਾ ਮੁਖੀਆਂ ਤੋਂ ਰਿਪੋਰਟ ਤਲਬ ਕੀਤੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਮੁੱਖੀਆਂ ਮਾਨ ਮੀਟਿੰਗ ਕਰਕੇ ਨ ਸ਼ਿਆਂ ਵਿਰੁੱਧ ਰਲ ਕੇ ਲ ੜਾਈ ਲੜ ਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਤੋਂ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕਰ ਲਈ ਹੈ। ਉਨ੍ਹਾਂ ਨੇ ਪੁਲਿ ਸ ਅਧਿਕਾਰੀਆਂ ਨੂੰ

Read More
Punjab

ਕਿਸਾਨਾ ਨੇ ਗੇਂਦ ਮੁੱਖ ਮੰਤਰੀ ਮਾਨ ਦੇ ਪਾਲੇ ‘ਚ ਸੁੱਟੀ

‘ਦ ਖ਼ਾਲਸ ਬਿਊਰੋ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪੰਜਾਬ ਸਰਕਾਰ ਨੂੰ ਝੋਨੇ ਦੀ ਲੁਆਈ ਲਈ ਮਿੱਥੀਆਂ ਤਰੀਕਾਂ ਅਗਾਊਂ ਕਰਨ ਦੀ ਅਪੀਲ ਕੀਤੀ ਹੈ। ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੂ ਭਗਵੰਤ ਸਿੰਘ ਮਾਨ ਵੱਲੋਂ ਮੁਕੱਰਰ ਤਰੀਕਾਂ ‘ਤੇ ਝੋਨਾ ਲਾਉਣ ਨਾਲ ਇੱਕ ਤਾਂ ਫਸਲ ਦਾ ਝਾੜ ਘੱਟੇਗਾ ਦੂਜਾ ਹਾੜੀ ਦੀ ਅਗਲੀ ਫਸਲ ਬਿਜਾਈ ਲਈ

Read More
India

ਰਾਜੀਵ ਕੁਮਾਰ ਬਣੇ ਭਾਰਤ ਦੇ ਨਵੇਂ ਚੋਣ ਕਮਿਸ਼ਨਰ

‘ਦ ਖ਼ਾਲਸ ਬਿਊਰੋ : ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਜੀਵ ਕੁਮਾਰ ਨੂੰ ਭਾਰਤੀ ਚੋਣ ਕਮੀਸ਼ਨ ਦਾ ਮੁੱਖ ਚੋਣ ਕਮੀਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ 15 ਮਈ ਨੂੰ ਆਪਣੇ ਆਹੁਦੇ ਦਾ ਚਾਰਜ ਸੰਭਾਲਣਗੇ।ਕਾਨੂੰਨ ਮੰਤਰਾਲੇ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦੇ 14 ਮਈ ਨੂੰ ਅਹੁਦਾ ਛੱਡਣ

Read More
Punjab

ਪੰਜਾਬ ਵਿਧਾਨ ਸਭਾ ‘ਚ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਦੌਰਾਨ ਬਜਟ ਸ਼ੈਸ਼ਨ ਤੋਂ ਪਹਿਲਾਂ  ਪੰਜਾਬ ਸਰਕਾਰ ਨੇ ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਕਲਾਸ ਟ੍ਰੇਨਿੰਗ ਲੱਗਾਉਣ ਦਾ ਫੈਸਲਾ ਲਿਆ ਹੈ। ਜਾਣਕਾਰੀ ਮੁਤਾਬਿਕ ਇਹ ਕਲਾਸ ਟ੍ਰੇਨਿੰਗ ਚੰਡੀਗੜ੍ਹ ‘ਚ 31 ਮਈ ਤੋਂ

Read More
India Punjab

ਕੁਲਤਾਰ ਸੰਧਵਾਂ ਨੇ ਉੱਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟ ਕਰਦਿਆਂ ਦਿੱਤੀ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਹੈ ਕਿ ਭਾਰਤ ਦੇ ਮਾਣਯੋਗ ਉੱਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਜੀ ਨੂੰ ਮਿਲ ਕੇ ਉਹਨਾ ਦੇ ਲੰਬੇ ਸਿਆਸੀ

Read More
India

ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ

‘ਦ ਖ਼ਾਲਸ ਬਿਊਰੋ : ਦੇਸ਼ ਦੀ ਸੁਪਰੀਮ ਕੋਰਟ ਨੇ ਇੱਕ ਹੋਰ ਇਤਿਹਾਸਕ ਫੈਸਲਾ ਸੁਣਾਇਆ ਹੈ। ਚੀਫ ਜਸਟਿਸ ਐਨਵੀ ਰਮੰਨਾ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਬੈਚ ਦੇ ਇਸ ਫੈਸਲੇ ਨਾਲ ਕੇਂਦਰ ਨੂੰ ਵੱਡਾ ਹਲੂਣਾ ਦਿੱਤਾ ਹੈ। ਦੇਸ਼ ਸਿਖਰਲੀ ਅਦਾਲਤ ਨੇ ਦੇਸ਼ ਧ੍ਰੋ ਹ ਕਾਨੂੰਨ ‘ਤੇ ਰੋਕ ਲਾਉਦਿਆਂ ਕੇਂਦਰ ਸਰਕਾਰ ਨੂੰ ਮੋਹਲਤ ਦੇ ਦਿੱਤੀ ਹੈ। ਜਸਟਿਸ ਰਮੰਨਾ

Read More
Punjab

ਮੋਹਾਲੀ ਅੱਜ ਫਿਰ ਚੱਲੀਆਂ ਗੋ ਲੀਆਂ

‘ਦ ਖ਼ਾਲਸ ਬਿਊਰੋ : ਮੋਹਾਲੀ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਗੋ ਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਸੈਕਟਰ 82 ਵਿਚ ਫਾਲਕਨ ਵਿਊ ਵਿੱਚ ਗੋ ਲੀ ਚਲਾਈ ਗਈ ਹੈ। ਹਵਾ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਇਹ ਘਟ ਨਾ ਸਵੇਰੇ 5.30 ਵਜੇ ਦੇ ਕਰੀਬ ਦੀ ਹੈ। ਇਸ ਘ ਟਨਾ

Read More
Punjab

ਪੰਜਾਬ ਸਰਕਾਰ ਵਲੋਂ ਲੀਡਰਾਂ ਦੀ ਸੁਰੱਖਿਆ ਕਟੌਤੀ ‘ਤੇ ਦਲਜੀਤ ਚੀਮਾ ਨੇ ਚੁੱਕੇ ਸਵਾਲ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵਲੋਂ ਕਈ ਲੀਡਰਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੱਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਰਾਹੀਂ ਇਹ ਸਵਾਲ ਚੁੱਕਿਆ ਹੈ ਕਿ ਆਪਣੇ ਇਸ ਕਦਮ ਦੀ ਮਸ਼ਹੂਰੀ ਤਾਂ ਸਰਕਾਰ ਕਰ ਰਹੀ ਹੈ ਪਰ ਇਸ ਨਾਲ ਇਹਨਾਂ ਲੀਡਰਾਂ ਦੀ ਜਾ ਨ ਨੂੰ ਖਤ ਰਾ

Read More