ਮੁੱਖ ਮੰਤਰੀ ਅੱਜ ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੁਲਿਸ ਅਧਿਕਾਰੀਆਂ ਦੇ ਨਾਲ ਉਚ ਪੱਧਰੀ ਮੀਟਿੰਗ ਕਰਨਗੇ। ਡਰ ਗਜ਼ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ। ਇਹ ਮੀਟਿੰਗ ਪੰਜਾਬ ਭਵਨ ਵਿੱਚ 11 ਵਜੇ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਅਮਨ-ਕਾਨੂੰਨ ਦੀ ਹਾਲਤ ਤੋਂ ਇਲਾਵਾ ਨ