ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ ਤਾਰ
‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਨੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਅੱਜ ਗ੍ਰਿ ਫਤਾਰ ਕਰ ਲਿਆ ਹੈ। 50 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਸਵੇਰੇ ਬੱਗਾ ਨੂੰ ਉਸ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਟਿੱਪਣੀ ਕਰਨ ’ਤੇ ਮੁਹਾਲੀ ਵਿੱਚ ਧਾਰਾ 153 ਏ, 505 ਤੇ