Punjab

ਅਦਾਲਤ ਵੱਲੋਂ ਮੁੱਖ ਮੰਤਰੀ ਮਾਨ ਨੂੰ ਸੰਮਨ ਜਾਰੀ

‘ਦ ਖ਼ਾਲਸ ਬਿਊਰੋ : ਮਾਨਸਾ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 21 ਜੁਲਾਈ ਲਈ ਸੰਮਨ ਜਾਰੀ ਕੀਤਾ ਹੈ। ਭਗਵੰਤ ਮਾਨ ਮਾਨਸਾ ਵਿੱਚ ਮਾਨਹਾਨੀ ਦੇ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ। 2019 ਵਿੱਚ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ, ਜਿਸ ‘ਤੇ ਭਗਵੰਤ ਮਾਨ ਨੇ

Read More
Punjab

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਹਤਕ ਦੇ ਦੋਸ਼ ਵਿੱਚ ਅਦਾਲਤ ਵਲੋਂ ਸੰਮਨ ਜਾਰੀ

‘ਦ ਖਾਲਸ ਬਿਊਰੋ:ਪੰਜਾਬ ਦੇ ਤਿੰਨ ਸਾਬਕਾ ਮੁੱਖ ਮੰਤਰੀਆਂ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਵੀ ਅਦਾਲਤ ਦੇ ਗੇੜੇ ਮਾਰਨ ਦੀ ਵਾਰੀ ਆ ਗਈ ਹੈ। ਮਾਨਸਾ ਦੀ ਇੱਕ ਅਦਾਲਤ ਨੇ ਮੁੱਖ ਮੰਤਰੀ ਨੂੰ ਨੋਟਿਸ ਭੇਜ ਕੇ 21 ਜੁਲਾਈ ਲਈ ਤਲਬ ਕਰ ਲਿਆ ਹੈ। ਸਾਬਕਾ ਮੁੱਖ ਮੰਤਰੀਆਂ ਵਿੱਚੋਂ ਕੈਪਟਨ ਅਮਰਿੰਦਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਭੱਠਲ ਦਾ

Read More
Punjab

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ ਸਰਕਾਰ

‘ਦ ਖਾਲਸ ਬਿਊਰੋ:ਸੂਬੇ ਦੇ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ  ਇਹ ਐਲਾਨ ਕੀਤਾ ਹੈ ਕਿ ਮਾਨ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ। ਇਸ ਦੇ ਲਈ ਸਰਕਾਰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ। ਕਿਸਾਨਾਂ ਨੂੰ ਪੰਜਾਬ ਸਰਕਾਰ ਨੇ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ

Read More
India Punjab

ਹਾਈ ਕੋਰਟ ਨੇ ਪੰਜਾਬ ਨੂੰ ਲਾਇਆ ਪੰਜ ਹਜ਼ਾਰ ਦਾ ਜੁਰਮਾਨਾ

‘ਦ ਖ਼ਾਲਸ ਬਿਊਰੋ : ਪੰਜਾਬ  ਅਤੇ ਹਰਿਆਣਾ ਹਾਈਕੋਰਟ ਨੇ ਜੇ ਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਵਲੋਂ 1998 ਦੇ ਸੋਹਾਣਾ  ਕੇ ਸ ਵਿਚ ਜ਼ਮਾਨਤ ਪਟੀਸ਼ਨ ਤੇ ਪੰਜਾਬ ਸਰਕਾਰ ਵਲੋਂ ਕੋਈ ਜਵਾਬ ਨਾ ਦੇਣ ਤੇ ਪੰਜਾਬ ਸਰਕਾਰ ਨੂੰ 5000 ਰੁਪਏ ਜੁਰਮਾਨਾ ਕੀਤਾ ਹੈ। ਤਿੰਨ ਸੁਣਵਾਈਆਂ ‘ਤੇ ਜਵਾਬ ਦਾਖਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ ‘ਤੇ

Read More
Punjab

ਮੁਹਾਲੀ ਟਰੈਫਿਕ ਮੁਲਾਜ਼ਮ ਰਿਸ਼ਵਤ ਲੈਂਦਾ ਕਾਬੂ

‘ਦ ਖ਼ਾਲਸ ਬਿਊਰੋ : ਮੁਹਾਲੀ ਟਰੈਫਿਕ ਇੰਚਾਰਜ ਅਵਤਾਰ ਸਿੰਘ ਨੂੰ 500 ਰੁਪਏ ਰਿਸ਼ ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।  ਭ੍ਰਿਸ਼ ਵਿਰੋਧੀ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਰਿਸ਼ ਵਤ ਲੈਣ ਦੇ ਮਾਮਲੇ ਵਿੱਚ ਐਂਟੀ ਕਰੱਪਸ਼ਨ ਸੈੱਲ ਦੀ ਇੱਕ ਹਫ਼ਤੇ ਵਿੱਚ ਇਹ ਦੂਜੀ ਵੱਡੀ ਕਾਰਵਾਈ ਹੈ। ਏਐਸਆਈ

Read More
Punjab

ਨਜ਼ਾਇਜ਼ ਕਬਜ਼ਿਆਂ ਤੋਂ ਬਾਅਦ ਨਿੱਜੀ ਹਸਪਤਾਲਾਂ ਦੀ ਆਈ ਸ਼ਾਮਤ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਾਂ ਨਾਲ ਵਾਅਦੇ ਵੀ ਕੀਤੇ ਅਤੇ ਗਰੰਟੀਆਂ ਵੀ ਦਿੱਤੀਆਂ ਸਨ। ਬਦਲਾਅ ਦਾ ਸੁਪਨਾ ਵੀ ਦਿਖਾਇਆ ਗਿਆ । ਪੰਜਾਬੀਆਂ ਨੇ ਆਰ ‘ਤੇ ਵੱਡਾ ਭਰੋਸਾ ਕਰਕੇ ਪੰਜਾਬ ਵਿੱਚ ਵੱਡਾ ਬਦਲਾਅ ਲਿਆ ਦਿੱਤਾ। ਰਵਾਇਤੀ ਸਿਆਸੀ ਪਾਰਟੀਆਂ ਨੂੰ ਰੱਦ ਕਰਕੇ ਆਪ ਦੀ ਝੋਲੀ ਵਿੱਚ ਇਤਿਹਾਸਕ ਜਿੱਤ

Read More
Punjab

ਭਗਵੰਤ ਮਾਨ ਪਟਿਆਲਾ ਘਟ ਨਾ ਦੇ ਦੋ ਸ਼ੀਆਂ ਨਾਲ ਸਖ਼ ਤੀ ਨਾਲ ਨਿਪਟਣ ਦੇ ਰੌਂਅ ਵਿੱਚ

‘ਦ ਖ਼ਾਲਸ ਬਿਊਰੋ : ਪਟਿਆਲਾ ਸ਼ਹਿਰ ਵਿੱਚ ਵਾਪਰੀ ਘਟ ਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਿਆਨ ਸਾਹਮਣ ਆਇਆ ਹੈ।ਇੱਕ ਨਿਜੀ ਚੈਨਲ ਨਾਲ ਕੀਤੀ ਗੱਲਬਾਤ ਦੌਰਾਨ ਉਹਨਾਂ ਇਸ ਸਾਰੇ ਮਾਮਲੇ ਦਾ ਠੀਕਰਾ ਜਿਥੇ ਇੱਕ ਪਾਸੇ ਸ਼ਿਵ ਸੈਨਾ ਤੇ ਭਾਜਪਾ ਤੇ ਭੰਨਿਆ ਹੈ ਤੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਨਾਂ

Read More
Punjab

ਬਹਾਦੁਰਗੜ ‘ਚ ਰਬੜ ਫੈਕਟਰੀ ਨੂੰ ਲੱਗੀ ਅੱ ਗ

‘ਦ ਖ਼ਾਲਸ ਬਿਊਰੋ : ਬਹਾਦੁਰਗੜ੍ਹ ‘ਚ ਰਬੜ ਰੋਲ ਦੀ ਫੈਕਟਰੀ ‘ਚ ਭਿਆ ਨਕ ਅੱ ਗ ਲਗਣ ਦੀ ਖ਼ਬਰ ਸਾਹਮਣੇ ਆਈ ਹੈ। ਬਹਾਦੁਰਗੜ੍ਹ ‘ਚ ਰਬੜ ਰੋਲ ਦੀ ਫੈਕਟਰੀ ‘ਚ ਅੱ ਗ ਲੱਗਣ ਨਾਲ ਕੱਚਾ ਮਾਲ ਸ ੜ ਕੇ ਸੁਆ ਹ ਹੋ ਗਿਆ। ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾ ਨ ਹੋਇਆ। ਜਾਣਕਾਰੀ ਮੁਤਾਬਿਕ ਸ਼ਾਰਟ ਸਰਕਟ ਕਾਰਣ ਅੱਗ

Read More
Punjab

ਭੁਪਿੰਦਰ ਹਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

‘ਦ ਖ਼ਾਲਸ ਬਿਊਰੋ : ਈਡੀ ਵਲੋਂ ਗ੍ਰਿ ਫਤਾਰ ਕੀਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਕੋਰਟ ਵਿਚ ਸੁਣਵਾਈ ਹੋਵੇਗੀ। ਇਹ ਸੁਣਵਾਈ ਜ਼ਿਲ੍ਹਾ ਅਦਾਲਤ ਜਲੰਧਰ ਵਿੱਚ ਹੀ ਸਥਾਪਤ ਕੀਤੀ ਗਈ ਵਿਸ਼ੇਸ਼ ਅਦਾਲਤ ਵਿੱਚ ਹੋਵੇਗੀ। ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਬਚਾਅ ਪੱਖ ਅਤੇ ਈਡੀ ਦੇ

Read More
Punjab

ਪਟਿਆਲਾ ‘ਚ ਵਾਪਰੀ ਘਟ ਨਾ ਦੀ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਨਿੰਦਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਘੇ ਕੱਲ੍ਹ ਪਟਿਆਲਾ  ਵਿਖੇ ਵਾਪਰੀ ਘਟ ਨਾ ਦੀ ਸਖ਼ਤ ਸ਼ਬਦਾਂ ਵਿਚ ਨਿੰ ਦਾ ਕੀਤੀ ਹੈ। ਉਨਾਂ ਨੇ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ਨਕਾਮੀ ਕਰਾਰ ਦਿੱਤਾ ਹੈ। ਧਾਮੀ ਨੇ ਕਿਹਾ ਕਿ ਇਸ ਘਟ ਨਾ ਦੇ ਮੁੱਖ ਕਾਰਨ ਨੂੰ ਅੱਖੋਂ ਓਹਲੇ

Read More