Punjab

ਸ਼ਾਹੀ ਸ਼ਹਿਰ ‘ਚ ਲੱਗਿਆ ਕਰਫਿਊ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ’ਚ ਅੱਜ ਸ਼ਿਵ ਸੈਨਾ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ ਦਰਮਿਆਨ ਟਕਰਾਅ ਕਾਰਨ ਗੰਭੀਰ ਬਣੇ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਹਿਰ ਵਿੱਚ ਅੱਜ ਰਾਤ ਦਾ ਕਰਫਿਊ ਲਾ ਦਿੱਤਾ ਹੈ। ਅੱਜ ਸ਼ਾਮੀਂ ਸੱਤ ਵਜੇ ਤੋਂ ਲੈ ਕੇ ਕੱਲ੍ਹ ਸਵੇਰੇ ਛੇ ਵਜੇ ਤੱਕ ਕਰਫਿਊ ਜਾਰੀ

Read More
Punjab

ਪਾਰਟੀ ਨੇ ਸਿੰਗਲਾ ਨੂੰ ਦਿਖਾਇਆ ਬਾਹਰ ਦਾ ਰਸਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪਟਿਆਲਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਵੱਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਧਾਨ ਊਧਵ ਠਾਕਰੇ ਹੁਕਮਾਂ ਉੱਤੇ ਕੀਤੀ ਗਈ ਹੈ। ਯੋਗਰਾਜ ਨੇ

Read More
Punjab

ਪਟਿਆਲਾ ‘ਚ ਬਣੇ ਹਾਲਾਤਾਂ ਦਾ ਸਿਆਸੀ ਲੀਡਰਾਂ ਨੇ ਇਸ ਤਰ੍ਹਾਂ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪਟਿਆਲਾ ਵਿੱਚ ਬਣੇ ਹਾਲਾਤਾਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸੱਤਾ ਦੇ ਨਸ਼ੇ ਵਿੱਚ ਝੂਰ ਹੈ। ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਹੈ। ਪੰਜਾਬ ਸਰਕਾਰ ਨੂੰ ਚੌਕਸ ਰਹਿਣਾ ਚਾਹੀਦਾ

Read More
Punjab

ਪਟਿਆਲਾ ਦੇ ਕਾਲੀ ਮਾਤਾ ਮੰਦਿਰ ਨੂੰ ਲੱਗੇ ਤਾਲੇ

‘ਦ ਖ਼ਾਲਸ ਬਿਊਰੋ : ਅਕਾਲ ਯੂਥ ਦੇ ਸੱਦੇ ਉੱਤੇ ਅੱਜ ਪਟਿਆਲਾ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਕੱਢੇ ਰੋ ਸ ਮਾਰਚ ਨੂੰ ਪੁਲਿਸ ਵੀ ਡੱਕ ਨਾ ਸਕੀ। ਜੋਸ਼ ਵਿੱਚ ਆਏ ਨੌਜਵਾਨ ਸਿੱਖ ਜਥੇਬੰਦੀਆਂ ਵੱਲੋਂ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਬਿਆਨ ਨੂੰ ਲੈ ਕੇ ਸ਼ਿਵ ਸੈਨਾ ਵੱਲੋਂ ਬਿਨਾਂ ਵਜ੍ਹਾ ਖੜੇ ਕੀਤੇ ਵਿਰੋਧ ਤੋਂ ਗੁੱਸੇ ਵਿੱਚ ਸਨ। ਅਕਾਲ

Read More
Others Punjab

ਪਟਿਆਲਾ ‘ਚ ਬਣੇ ਹਾਲਾ ਤਾਂ ਦਾ ਸ਼ਿਵ ਸੈਨਾ ਦੇ ਆਗੂ ਨੇ ਕਿਸਨੂੰ ਠਹਿਰਾਇਆ ਜ਼ਿੰਮੇਵਾਰ

‘ਦ ਖ਼ਾਲਸ ਬਿਊਰੋ : ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਨੇ ਪਟਿਆਲਾ ਵਿੱਚ ਹੋ ਰਹੇ ਪ੍ਰ ਦ ਰਸ਼ਨਾਂ ਬਾਰੇ ਬੋਲਦਿਆਂ ਕਿਹਾ ਕਿ ਕੱਟੜਵਾਦੀ ਲੋਕ ਜੋ ਭਾਰਤ ਦੇ ਟੁ ਕੜੇ ਕਰਨਾ ਚਾਹੁੰਦੇ ਹਨ, ਉਨ੍ਹਾਂ ਕਰਕੇ ਇਹ ਹਾਲਾਤ ਬਣੇ ਹੋਏ ਹਨ। ਖ਼ਾਲਿ ਸਤਾਨ ਕਦੇ ਨਹੀਂ ਬਣ ਸਕਦਾ, ਭਾਰਤ ਦੇ ਕੋਈ ਵੀ ਟੁਕ ੜੇ ਨਹੀਂ ਕਰ ਸਕਦਾ।

Read More
Punjab

ਬੀਜੇਪੀ ਨੇ ਪਟਿਆਲਾ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ  ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਟਿਆਲਾ ਵਿੱਚ ਹੋਏ ਪ੍ਰ ਦ ਰਸ਼ਨ ਦੀ ਨਿੰ ਦਾ ਕਰਦਿਆਂ ਇਸ ਨੂੰ ਮੰ ਦ ਭਾ ਗੀ ਘਟ ਨਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬਾਹਰ ਬੈਠੇ ਲੋਕਾਂ ਵੱਲੋਂ ਪੰਜਾਬ ਦਾ ਮਾਹੌਲ ਤੇ ਵਿਰਸੇ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ

Read More
Punjab

“ਪੰਜਾਬ ‘ਚ ਕੋਈ ਨਹੀਂ ਕਰ ਸਕਦਾ ਗੜਬੜੀ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਮੰਦਭਾਗੀ ਹੈ। ਉਹ ਲਗਾਤਾਰ ਡੀਜੀਪੀ ਨਾਲ ਗੱਲਬਾਤ ਕਰ ਰਹੇ ਹਨ। ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਚੁੱਕੀ ਹੈ। ਅਸੀਂ ਸਥਿਤੀ ਉੱਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ। ਕਿਸੇ ਨੂੰ ਵੀ ਸੂਬੇ ਵਿੱਚ ਗੜਬੜੀ

Read More
Punjab

ਜਿਲ੍ਹਾ ਸੰਗਰੂਰ ਨੂੰ ਮਿਲੇਗਾ ਇੱਕ ਨਵਾਂ ਮੈਡੀਕਲ ਕਾਲਜ

‘ਦ ਖਾਲਸ ਬਿਊਰੋ:ਪੰਜਾਬ ਦੀ ਆਪ ਸਰਕਾਰ ਨੇ ਸਰਕਾਰੀ ਜ਼ਮੀਨਾਂ ਤੇ ਭੂ-ਮਾਫ਼ੀਆ ਖਿਲਾਫ਼ ਕੀਤੀ ਕਾਰਵਾਈ ਦੇ ਸੰਬੰਧ ਵਿੱਚ ਆਪ ਦੇ ਬੁਲਾਰਿਆਂ ਸੰਨੀ ਆਹਲੂਵਾਲੀਆ,ਮਾਲਵਿੰਦਰ ਕੰਗ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਤੇ ਦਸਿਆ ਕਿ ਪੰਜਾਬ ਦੀ ਆਪ ਸਰਕਾਰ ਨੇ ਮੁਹਾਲੀ ਦੇ ਨੇੜਲੇ ਪਿੰਡ ‘ਚ 29 ਏਕੜ ਸਰਕਾਰੀ ਜ਼ਮੀਨ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਨੂੰ

Read More
International

ਯੂਕਰੇਨ ਨੂੰ 33 ਅਰਬ ਦੀ ਸਹਾਇਤਾ ਭੇਜੇਗਾ ਅਮਰੀਕਾ : ਜੋਅ ਬਾਈਡਨ

‘ਦ ਖ਼ਾਲਸ ਬਿਊਰੋ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਰੂਸ ਦੇ ਹ ਮਲੇ ਦਾ ਸਾਹਮਣਾ ਕਰ ਰਹੇ ਯੂਕਰੇਨ ਦੀ ਮਦਦ ਲਈ ਸੰਸਦ ਵਿੱਚ 33 ਅਰਬ ਡਾਲਰ ਦੇ ਵੱਡੇ ਪੈਕੇਜ ਦਾ ਪ੍ਰਸਤਾਵ ਰੱਖਿਆ ਹੈ। ਪ੍ਰਸਤਾਵ ਦਿੰਦੇ ਹੋਏ, ਬਾਈਡਨ ਨੇ ਕਿਹਾ ਕਿ “ਇਸ ਲ ੜਾਈ ਦੀ ਕੀਮਤ ਸਸਤੀ ਨਹੀਂ ਹੈ। ਪਰ ਜੇਕਰ ਅਸੀਂ ਇਸ ਨੂੰ ਹੋਣ

Read More
Punjab

ਪੰਜਾਬ ਨੂੰ ਲੱਗੀ ਮੁੜ ਨਜ਼ਰ, ਰੱਬ ਖ਼ੈਰ ਕਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਅਕਾਲ ਯੂਥ ਦੇ ਸੱਦੇ ਉੱਤੇ ਅੱਜ ਪਟਿਆਲਾ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਕੱਢੇ ਰੋ ਸ ਮਾਰਚ ਨੂੰ ਪੁਲਿਸ ਵੀ ਡੱਕ ਨਾ ਸਕੀ। ਜੋਸ਼ ਵਿੱਚ ਆਏ ਨੌਜਵਾਨ ਸਿੱਖ ਜਥੇਬੰਦੀਆਂ ਵੱਲੋਂ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਬਿਆਨ ਨੂੰ ਲੈ ਕੇ ਸ਼ਿਵ ਸੈਨਾ ਵੱਲੋਂ ਬਿਨਾਂ ਵਜ੍ਹਾ ਖੜੇ ਕੀਤੇ ਵਿਰੋ ਧ ਤੋਂ ਗੁੱਸੇ

Read More