ਪੰਜਾਬ ਪੁਲਿਸ ਲਈ ਵੱਡੀ ਖ਼ਬਰ, ਪੁਲਸੀਏ ਹੋਣਗੇ ਬਾਗੋ-ਬਾਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਮੁਲਾਜ਼ਮਾਂ ਦੇ ਲਈ ਵੱਡਾ ਐਲਾਨ ਕਰਦਿਆਂ ਪੁਲਿਸ ਵਿੱਚ ਨਵੀਂ ਭਰਤੀ ਸਮੇਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਦੇਣ ਦਾ ਫੈਸਲਾ ਕੀਤਾ ਹੈ। ਪੁਲਿਸ ਵਿਭਾਗ ਵੱਲੋਂ ਇਸ ਸਬੰਧੀ ਇੱਕ ਪੱਤਰ ਵੀ