Punjab

ਅਫ਼ਸਰਸ਼ਾਹੀ ਦੀ ਲਗਾਮ ਆਪਣੇ ਹੱਥ ‘ਚ ਰੱਖਣ ਮੁੱਖ ਮੰਤਰੀ : ਰਾਜਾ ਵੜਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਜੁਗਾੜੂ ਵਹਾਨਾਂ ‘ਤੇ ਲਾਈ ਗਈ ਪਾਬੰਦੀ ਦੇ ਹੁਕਮ ਵਾਪਸ ਲੈ ਲਏ ਹਨ। ਜਿਸ ਉੱਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਤਿੱ ਖਾ ਨਿਸ਼ਾ ਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮਾਨ ਸਾਹਿਬ ਸ਼ੁਕਰੀਆ, ਘੱਟੋ-ਘੱਟ ਤੁਸੀਂ ਛੇਤੀ

Read More
Punjab

ਪੰਜਾਬ ਸਰਕਾਰ ਨੇ ਜੁਗਾੜੂ ਵਾਹਨਾਂ ‘ਤੇ ਪਾ ਬੰਦੀ ਲਾਉਣ ਦੇ ਹੁਕਮ ਲਏ ਵਾਪਸ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਜੁਗਾੜੂ ਵਾਹਨਾਂ ਉਤੇ ਪਾ ਬੰਦੀ ਲਾਉਣ ਦਾ ਹੁਕਮ ਵਾਪਸ ਲੈ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਜੁਗਾੜ ਰਹਿਤ ‘ਤੇ ਪਾਬੰਦੀ ਹਟਾ ਦਿੱਤੀ ਹੈ। ਏਡੀਜੀਪੀ ਟਰੈਫਿਕ ਨੇ ਇੱਕ ਬਿਆਨ ਵਿੱਚ ਸਾਰੇ ਐਸਐਸਪੀਜ਼ ਅਤੇ ਸਬੰਧਤ ਮੁਖੀਆਂ ਨੂੰ ਨਵੇਂ ਫੈਸਲੇ ਦੀ ਜਾਣਕਾਰੀ

Read More
International

ਯੁੱ ਧ ਰੋਕਣ ਲਈ ਪੁਤਿਨ ਨੂੰ ਮਿਲਣ ਲਈ ਤਿਆਰ ਹਾਂ: ਜ਼ੇਲੇ ਨਸਕੀ

‘ਦ ਖਾਲਸ ਬਿਊਰੋ:ਯੂ ਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਰੂਸੀ ਨੇਤਾ ਵਲਾਦੀਮੀਰ ਪੁਤਿਨ ਨਾਲ “ਯੁੱ ਧ ਨੂੰ ਖਤਮ” ਕਰਨ ਲਈ ਮੁਲਾਕਾਤ ਦੀ ਇਛਾ ਜ਼ਾਹਿਰ ਕੀਤੀ ਹੈ। ਉਹ ਇੱਕ ਮੈਟਰੋ ਸਟੇਸ਼ਨ ‘ਤੇ ਇਕ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਉਹਨਾਂ ਕਿਹਾ, “ਮੈਨੂੰ ਲਗਦਾ ਹੈ ਕਿ ਜਿਸ ਨੇ ਵੀ ਇਸ ਯੁੱ ਧ ਦੀ ਸ਼ੁਰੂਆਤ ਕੀਤੀ ਹੈ, ਉਹ ਇਸ

Read More
Punjab

ਨਿੱਜੀ ਸਕੂਲਾਂ ਖ਼ਿਲਾ ਫ਼ ਸਿੱਖਿਆ ਮੰਤਰੀ ਵੱਲੋਂ ਜਾਂ ਚ ਦੇ ਹੁਕਮ

‘ਦ ਖ਼ਾਲਸ ਬਿਊਰੋ : ਨਿੱਜੀ ਸਕੂਲਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਖਤੀ ਕਰਨੂ ਸ਼ੁਰੂ ਕਰ ਦਿੱਤੀ ਹੈ।ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਲੁੱ ਟ ਕਰਨ ਵਾਲੇ ਕੁੱਝ ਪ੍ਰਾਈਵੇਟ ਸਕੂਲਾਂ ਖਿਲਾਫ਼ ਸਖ਼ਤ ਐਕਸ਼ਨ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ।

Read More
India

ਚੰਡੀਗੜ੍ਹ ਦੀ ਬੁੜੈਲ ਜੇਲ੍ਹ ਕੋਲੋਂ ਮਿਲਿਆ ਬੰ ਬ

‘ਦ ਖ਼ਾਲਸ ਬਿਊਰੋ : ਚੰਡੀਗੜ ਦੀ ਬੁੜੈਲ ਜੇ ਲ੍ਹ ਦੀ ਕੰਧ ਕੋਲ ਵਿਸ ਫੋਟਕ ਪਦਾਰਥ ਬਰਾ ਮਦ ਹੋਏ ਹਨ। ਜੇ ਲ੍ਹ ਵਿੱਚ ਬੰਬ ਹੋਣ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਕੁਲਦੀਪ ਚਾਹਲ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਮਾਮ ਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫੌਜ ਦੀ ਬੰ ਬ ਡਿਸਪੋਜ਼ਲ ਟੀਮ ਵੀ ਮੌਕੇ ‘ਤੇ ਪਹੁੰਚ

Read More
Punjab

ਕਿਉਂ ਖਤਰੇ ‘ਚ ਹੈ ਇਸ ਡਰੇਨ ਦੇ ਨੇੜੇ ਰਹਿ ਰਹੇ ਲੋਕਾਂ ਦੀ ਜ਼ਿੰਦਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਵਿਕਾਸ ਮੰਚ ਨੇ ਅੰਮ੍ਰਿਤਸਰ ਵਿੱਚ ਵਿਸ਼ਵ ਧਰਤੀ ਦਿਵਸ ਨੂੰ”ਜਾਗਣ ਦਾ ਵੇਲਾ” ਮੁਹਿੰਮ ਸ਼ੁਰੂ ਕਰ ਕੇ ਸ਼ਹਿਰ ਦੀ ਸਭ ਤੋਂ ਵੱਧ ਪ੍ਰਦੂਸ਼ਿਤ ਡਰੇਨ ਤੁੰਗ ਢਾਬ ਡਰੇਨ ਕੰਢੇ ਸਥਿਤ ਸਤਿਅਮ ਕਾਲਜ ਦੇ ਗੇਟ ਦੇ ਬਾਹਰ ਪ੍ਰਦਰਸ਼ਨ ਕੀਤਾ। ਮੰਚ ਵੱਲੋਂ ਡਰੇਨ ਤੋਂ ਪੈਦਾ ਹੋ ਰਹੀਆਂ ਮਨੁੱਖ-ਮਾਰੂ ਜ਼ਹਿਰੀ ਗੈਸਾਂ ਅਤੇ ਇਸ ਡਰੇਨ

Read More
Punjab

ਆਪ ਦੀ ਸਰਕਾਰ ਦਾ ਨਵਾਂ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਵੱਡਾ ਐਲਾਨ ਕਰਦਿਆਂ ਸਕੂਲ ਟਰਾਂਸਪੋਰਟ ਨੂੰ ਕੋਵਿਡ ਸਮੇਂ ਦਾ ਟੈਕਸ ਭਰਨ ਵਿੱਚ ਤਿੰਨ ਮਹੀਨੇ ਦੀ ਮੋਹਲਤ ਦੇ ਦਿੱਤੀ ਹੈ। ਸਕੂਲ ਟਰਾਂਸਪੋਰਟਰ ਸਾਲ 2019 ਤੋਂ ਲੈ ਕੇ 2021 ਦੇ ਕੋਵਿਡ ਸਮੇਂ ਦਾ ਟੈਕਸ 24 ਜੁਲਾਈ ਤੱਕ ਭਰ ਸਕਣਗੇ ਅਤੇ ਇਸ ਉੱਤੇ ਸਰਕਾਰ ਨਾ ਕੋਈ

Read More
Punjab

ਮੋਟਰਸਾਈਕਲਾਂ ਤੋਂ ਬਣੀਆਂ “ਜੁਗਾੜੂ ਰੇਹੜੀਆਂ” ‘ਤੇ ਛਾਇਆ ਸੰਕਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਸਰਕਾਰ ਦੇ ਹੁਕਮਾਂ ’ਚ ਕਿਹਾ ਗਿਆ ਹੈ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ

Read More
Punjab

ਚੰਡੀਗੜ੍ਹ ਯੂਨੀਵਰਸਿਟੀ ਨੂੰ ਮਿਲਿਆ ਪੰਜਾਬ ਦਾ ਪਹਿਲਾ ਡ੍ਰੋਨ ਟ੍ਰੇਨਿੰਗ ਹੱਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਪਹਿਲੇ ਡ੍ਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਨਾਲ ਰੂ-ਬ-ਰੂ ਹੁੰਦਿਆਂ ਉਨ੍ਹਾਂ ਨੂੰ ਭਵਿੱਖ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮਾਨ ਨੇ ਕਿਹਾ ਕਿ ਪੰਜਾਬ ਦੇ ਯੂਥ ਵਿੱਚ ਟੈਲੇਂਟ ਬਹੁਤ ਹੈ ਪਰ

Read More
Punjab

ਮੰਤਰੀਆਂ ਨੂੰ ਨਹੀਂ ਭੇਂਟ ਕੀਤੇ ਜਾਣਗੇ ਗੁਲਦਸਤੇ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : – ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਰਕਾਰੀ ਸਮਾਗਮਾਂ ਵਿੱਚ ਮੰਤਰੀਆਂ ਨੂੰ ਗੁਲਦਸਤੇ ਭੇਂਟ ਕਰਨ ਅਤੇ ਸਮਾਗਮਾਂ ਵਿੱਚ ਪਲਾਸਟਿਕ ਦੀਆਂ ਬੋਤਲਾਂ ਵਿੱਚ ਪਾਣੀ ਪਰੋਸਣ ਉੱਤੇ ਰੋਕ ਲਾ ਦਿੱਤੀ ਹੈ। ਸਿਹਤ ਵਿਭਾਗ ਨੇ ਇਹ ਫੈਸਲਾ ਪ੍ਰਦੂਸ਼ਣ ਘੱਟ ਕਰਨ ਅਤੇ ਲੋਕਾਂ ਦੀ ਤੰਦਰੁਸਤੀ ਨੂੰ ਮੁੱਖ ਰੱਖ ਕੇ ਲਿਆ

Read More