SYL ‘ਤੇ ਗਰਮਾਈ ਪੰਜਾਬ ਦੀ ਸਿਆਸਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- SYL ‘ਤੇ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਭਗਵੰਤ ਮਾਨ ਸਰਕਾਰ ਦੀ ਇਸ ਮੁੱਦੇ ਉਤੇ ਚੁੱਪ ਉਤੇ ਸਵਾਲ ਚੁੱਕੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਵੀ ਆਪ ਨੂੰ ਘੇਰਦਿਆਂ ਕਿਹਾ ਕਿ ਕੇਜਰੀਵਾਲ ਨੇ ਹਰਿਆਣਾ ਵਾਸੀਆਂ ਨੂੰ ਪਹਿਲੀ ਗਾਰੰਟੀ ਦੇ ਦਿੱਤੀ ਹੈ ਕਿ ਜੇ ਆਪ ਸੱਤਾ ਵਿੱਚ