India

ਸਰਕਾਰ ਵੱਲੋਂ ਜੀਐਸਟੀ ਦੀਆਂ ਦਰਾਂ ਵਧਾਉਣ ਦੀ ਤਿਆਰੀ

‘ਦ ਖ਼ਾਲਸ ਬਿਊਰੋ : ਵਸਤੂ ਤੇ ਸੇਵਾਵਾਂ ਕਰ (ਜੀਐੱਸਟੀ) ਕੌਂਸਲ ਦੀ ਅਗਲੇ ਮਹੀਨੇ ਹੋਣ ਵਾਲੀ ਬੈਠਕ ‘ਚ ਪੰਜ ਫੀਸਦੀ ਟੈਕਸ ਸਲੈਬ ਨੂੰ ਖਤਮ ਕਰਨ ਦੇ ਪ੍ਰਸਤਾਵ ‘ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਦੀ ਬਜਾਏ ਕੁਝ ਜ਼ਿਆਦਾ ਖਪਤ ਵਾਲੇ ਉਤਪਾਦਾਂ ਨੂੰ ਤਿੰਨ ਫੀਸਦੀ ਅਤੇ ਬਾਕੀਆਂ ਨੂੰ ਅੱਠ ਫੀਸਦੀ ਦੀ ਸਲੈਬ

Read More
Punjab

ਚੰਡੀਗੜ੍ਹ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖਤਮ

ਚੰਡੀਗੜ੍ਹ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖਤਮ ਹੋ ਗਈ ਹੈ ।ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਨੇ ਇਹ ਦੱਸਿਆ ਹੈ ਕਿ ਸਰਕਾਰ ਦੀ ਕਿਸਾਨਾਂ ਲਈ ਬੋਨਸ ਤੇ ਸਹਿਮਤੀ ਬਣ ਗਈ ਹੈ ਤੇ ਇਹੋ ਅੱਜ ਸਾਡੀ ਮੁੱਖ ਮੰਗ ਸੀ ਪਰ ਸਰਕਾਰ ਇਸ ਸੰਬੰਧੀ ਵਿੱਚ ਐਲਾਨ

Read More
Punjab

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਰ ਦਿਤਾ ਵੱਡਾ ਐਲਾਨ

‘ਦ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੱਡਾ ਐਲਾਨ ਕੀਤਾ ਹੈ ਕਿ ਮੰਗਾ ਨਾ ਮੰਨੇ ਜਾਣ ਦੀ ਸੂਰਤ ਵਿੱਚ 10 ਮਈ ਨੂੰ ਸੂਬੇ ਦੀ ਰਾਜਧਾਨੀ  ਚੰਡੀਗੜ੍ਹ ਵਿੱਚ ਕਿਸਾਨ ਸੰਘਰਸ਼ ਸ਼ੁਰੂ ਕਰਨ ਦੇਣਗੇ ।ਉਹਨਾਂ ਇਹ ਵੀ ਮੰਗ ਕੀਤੀ ਹੈ ਕਿ  ਸਰਕਾਰ ਕਿਸਾਨਾ ਨੂੰ ਹਰ ਫਸਲਾਂ

Read More
Punjab

ਸਿੱਧੂ ਨੇ ਆਮ ਆਦਮੀ ਪਾਰਟੀ ‘ਤੇ ਲਾਏ ਨਿਸ਼ਾ ਨੇ

‘ਦ ਖ਼ਾਲਸ ਬਿਊਰੋ : ਅੱਜ ਜੰਡਿਆਲਾ ਗੁਰੂ ਦਾਣਾ ਮੰਡੀ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਨੇ ਕਣਕ ਦੇ ਮੁਆਵਜ਼ੇ ਸਬੰਧੀ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਣਕ ਦੇ ਮੁਆਵਜ਼ੇ ਸਬੰਧੀ ਕਿਹਾ ਕੁੱਝ ਕਿਸਾਨਾਂ ਅਤੇ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਕਣਕ ਦੀ ਫ਼ਸਲ ਦੇ ਨੁਕਸਾਨ ਬਾਰੇ ਜਾਣਕਾਰੀ

Read More
India

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਫੈਸਲਾ ਕੱਲ

‘ਦ ਖ਼ਾਲਸ ਬਿਊਰੋ : ਲਖੀਮਪੁਰ ਖੀਰੀ ਹਿੰ ਸਾ ਮਾਮ ਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁ ਲ ਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਏਗੀ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦਾ ਬੈਂਚ ਸੋਮਵਾਰ ਨੂੰ

Read More
International

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਹੋਏ ਨਤਮਸਤਕ

‘ਦ ਖ਼ਾਲਸ ਬਿਊਰੋ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਵਿਸਾਖੀ ਦੇ ਦਿਹਾੜੇ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਸਰੀ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਕੈਨੇਡਾ ਦੇ ਸਮੂਹ ਸਿੱਖ ਭਾਈਚਾਰੇ ਨੂੰ ਵਿਸਾਖੀ ਦੀ ਵਧਾਈ ਦਿੱਤੀ। ਉਨ੍ਹਾਂ ਸਿੱਖ ਭਾਈਚਾਰੇ ਵੱਲੋਂ ਕੈਨੇਡਾ ਦੀ ਤਰੱਕੀ ਅਤੇ ਵਿਕਾਸ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ

Read More
India Punjab

ਲਖੀਮਪੁਰ ਖੀਰੀ ਮਾ ਮਲੇ ‘ਚ ਫਿਰ ਭ ੜਕੇ ਕਿਸਾਨ

‘ਦ ਖ਼ਾਲਸ ਬਿਊਰੋ : ਲਖੀਮਪੁਰ ਖੀਰੀ ਮਾਮ ਲੇ ਵਿੱਚ ਗ ਵਾਹਾਂ ਨੂੰ ਧਮ ਕਾ ਉਣ ਕਾਰਨ ਕਿਸਾਨ ਜਥੇਬੰਦੀਆਂ ਦਾ ਗੁੱ ਸਾ ਫਿਰ ਭੜ ਕ ਗਿਆ ਹੈ।ਲਖੀਮਪੁਰ ਖੀਰੀ ਮਾ ਮਲੇ ਦੇ ਗਵਾਹਾਂ ਨੂੰ ਧਮ ਕੀਆਂ ਦੇਣ ਦਾ ਮਾ ਮਲਾ ਸਾਹਮਣੇ ਆਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਇਸ ਦੇ

Read More
Punjab

ਮੋਟਰਸਾਈਕਲ ਸਵਾਰਾਂ ‘ਤੇ ਜਾ ਨਲੇ ਵਾ ਹਮ ਲਾ, ਇੱਕ ਦੀ ਮੌ ਤ ਤਿੰਨ ਜ਼ ਖ਼ਮੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਕੋਟਕਪੂਰਾ ਸ਼ਹਿਰ ਵਿੱਚ ਇੱਕ ਵਿਅਕਤੀ ਦਾ ਤੇ ਜ਼ ਧਾਰ ਹਥਿ ਆਰਾਂ ਨਾਲ ਕ ਤਲ ਕਰ ਦਿੱਤਾ ਗਿਆ ਹੈ। ਇਹ ਘਟ ਨਾ ਸ਼ਨੀਵਾਰ ਰਾਤ ਪਿੰਡ ਮੌੜ ‘ਚ ਵਾਪਰੀ, ਜਦੋਂ ਮ੍ਰਿਤ ਕ ਆਪਣੇ ਗੁਆਂਢੀ ਜੋੜੇ ਨਾਲ ਉਨ੍ਹਾਂ ਦੇ ਬੱਚੇ ਲਈ ਦਵਾਈ ਦਿਵਾਉਣ ਜਾ ਰਿਹਾ ਸੀ। ਤਿੰਨੋਂ ਬੱਚੇ ਨਾਲ ਬਾਈਕ ‘ਤੇ ਸਵਾਰ

Read More
India Punjab

ਭਾਜਪਾ ਆਗੂ ਨੇ ਪੰਜਾਬ ਸਰਕਾਰ ‘ਤੇ ਲਾਏ ਨਿ ਸ਼ਾਨੇ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਕੀਤੇ ਗਏ 300 ਬਿਜਲੀ ਦੇ ਐਲਾਨ ‘ਤੇ ਪੰਜਾਬ ਵਿੱਚ ਸਿਆਸੀ ਸੰਗ੍ਰਾਮ ਸ਼ੁਰੂ ਹੋ ਗਿਆ ਹੈ। 300 ਯੂਨਿਟ ਫ੍ਰੀ ਬਿਜਲੀ ਦੇ ਐਲਾਨ ‘ਤੇ ਭਾਜਪਾ ਆਗੂ ਸੁਭਾਸ ਸ਼ਰਮਾਂ ਨੇ ਮਾਨ ਸਰਕਾਰ ‘ਤੇ ਵੱਡਾ ਹਮ ਲਾ ਕੀਤਾ ਹੈ। ਉਨ੍ਹਾਂ ਨੇ ਜਾਤ ਦੇ ਅਧਾਰ ‘ਤੇ ਸਕੀਮ ਦਾ ਲਾਭ ਕਿਉਂ ਦਿੱਤਾ ਗਿਆ ਹੈ।

Read More
Punjab

ਜੋਗਿੰਦਰ ਸਿੰਘ ਉਗਰਾਹਾਂ ਦੇ ਨਾਲ ਹੋਰ ਪੰਜ ਆਗੂਆਂ ਦੀ ਮੁੱਖ ਮੰਤਰੀ ਮਾਨ ਨਾਲ ਹੋਈ ਮੀਟਿੰਗ ਖਤਮ

‘ਦ ਖਾਲਸ ਬਿਊਰੋ:ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਨਾਲ ਹੋਰ ਪੰਜ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ ਖਤਮ ਹੋ ਗਈ ਹੈ ।ਹਾਲਾਕਿ ਬਾਕਿ 23 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹਾਲੇ ਹੋਣੀ ਹੈ ਤੇ ਇਸ ਲਈ ਉਹਨਾਂ ਨੂੰ ਸਰਕਾਰ ਨੇ ਦੁਪਹਿਰ 2 ਵਜੇ ਸੱਦਾ ਦਿਤਾ ਗਿਆ ਹੈ।ਇਸ ਤੋਂ ਪਹਿਲਾਂ 23 ਕਿਸਾਨ ਜਥੇਬੰਦੀਆਂ ਦੀ

Read More