ਭਗਵੰਤ ਮਾਨ ਦਾ ਦਿੱਲੀ ਦੌਰਾ ਹੋਇਆ ਰੱਦ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿੱਲੀ ਦੋਰਾ ਮੁਲਤਵੀ ਹੋ ਗਿਆ ਹੈ। । ਮੁੱਖ ਮੰਤਰੀ ਭਗਵੰਤ ਮਾਨ ਦਾ 18 ਅਪ੍ਰੈਲ ਦਾ ਦਿੱਲੀ ਦੌਰਾ 2 ਤੋਂ 3 ਦਿਨਾਂ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਦੌਰਾ ਕਿਸੇ ਨਿਜੀ ਕਾਰਨ ਕਰਕੇ ਦੌਰਾ ਮੁਲਤਵੀ ਹੋਇਆ ਹੈ। ਦੱਸ ਦਈਏ ਕਿ ਪੰਜਾਬ ਵਿੱਚ