India International Punjab

ਕੈਨੇਡਾ ‘ਚ ਕੀਰਤਨ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਤਿੰਨ ਰਾਗੀ ਲਾਪਤਾ

‘ਦ ਖ਼ਾਲਸ ਬਿਊਰੋ : ਕੈਨੇਡਾ ਦੇ ਇਕ ਗੁਰਦੁਆਰਾ ਸਾਹਿਬ ਵਿਚ ਕੀਰਤਨ ਕਰਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਿੰਨ ਮੁਲਾਜ਼ਮ ਕੈਨੇਡਾ ਪੁੱਜਣ ਦੇ ਕੁਝ ਸਮੇਂ ਬਾਅਦ ਹੀ ਸਮਾਨ ਸਮੇਤ ਲਾਪਤਾ ਹੋ ਗਏ ਜਿਸ ਮਗਰੋਂ ਸਥਾਨਕ ਗੁਰਦੁਆਰਾ ਕਮੇਟੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।ਇਹਨਾਂ ਤਿੰਨਾਂ ਨੂੰ ਸਿੱਖ ਸਪਿਰਚੁਅਲ ਸੈਂਟਰ ਨਾਂ ਦੇ ਗੁਰਦੁਆਰਾ ਸਾਹਿਬ ਦੀ ਕਮੇਟੀ

Read More
India

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਇੱਕ ਵਾਰ ਫ਼ੇਰ ਤੋਂ ਚਰਚਾ ‘ਚ  

‘ਦ ਖਾਲਸ ਬਿਉਰੋ:ਦਿੱਲੀ ਵਿੱਚ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਇੱਕ ਵਾਰ ਫ਼ੇਰ ਤੋਂ ਚਰਚਾ ਵਿੱਚ  ਹੈ। ਕਿਉਂਕਿ ਇਥੇ  ਹੋਸਟਲ ਵਿੱਚ ਮਾਸਾਹਾਰੀ ਖਾਣਾ ਖਾਣ ਤੋਂ ਰੋਕਣ ਨੂੰ ਲੈ ਕੇ ਦੋ ਵਿਦਿਆਰਥੀ ਧਿਰਾਂ ਵਿੱਚ ਲੜਾਈ ਹੋ ਗਈ ,ਜਿਸ ਕਾਰਣ ਛੇ ਵਿਦਿਆਰਥੀ ਜ਼ਖਮੀ ਹੋ ਗਏ ਨੇ ।ਭਾਰਤੀ ਜਨਤਾ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਏਬੀਵੀਪੀ ਦਾ  ਦੋਸ਼ ਸੀ ਕਿ ਉਹਨਾਂ

Read More
Punjab

ਪੰਜਾਬ ‘ਚ ਅੱਜ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ-ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਜ਼ ਵੱਲੋਂ ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ ਵਿੱਚ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਮੈਨੇਜਮੈਂਟ ਖ਼ਿ ਲਾਫ਼ ਕੇਸ ਦਰਜ ਕਰਨ ਦੇ ਵਿਰੋ ਧ ਵਿੱਚ ਲਿਆ ਗਿਆ ਹੈ। ਐਸੋਸੀਏਸ਼ਨ ਆਫ ਪ੍ਰਾਈਵੇਟ ਐਜੂਕੇਸ਼ਨਲ ਇੰਸਟੀਚਿਊਸ਼ਨਜ਼- ਫੈਡਰੇਸ਼ਨ ਦਾ ਕਹਿਣਾ ਹੈ

Read More
India Punjab

ਨਵੇਂ ਆਹੁਦੇਦਾਰਾਂ ਦੀ ਟੀਮ ਰਾਹੁਲ ਨੂੰ ਮਿਲਣ ਪਹੁੰਚੀ ਦਿੱਲੀ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾਕਟਰ ਰਾਜ ਕੁਮਾਰ ਚੱਬੇਵਾਲ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਉਹਨਾਂ ਦੀ 12 ਤੁਗਲਕ ਲੇਨ ਪਹੁੰਚੇ ਹਨ।

Read More
India

ਦਿੱਲੀ ਵਿੱਚ ਅੱਜ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਬੈਠਕ

‘ਦ ਖਾਲਸ ਬਿਉਰੋ:ਦਿੱਲੀ ਵਿੱਚ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਅੱਜ ਬੈਠਕ ਹੋਣ ਜਾ ਰਹੀ ਹੈ,ਜਿਸ ਵਿੱਚ ਅਲਗ-ਅਲਗ ਸੂਬਿਆਂ ਦੇ ਕੁੱਝ ਲੀਡਰਾਂ ਦੀਆਂ ਸ਼ਿਕਾਇਤਾਂ ‘ਤੇ ਚਰਚਾ ਕੀਤੀ ਜਾਵੇਗੀ।  ਇਹਨਾਂ ਲੀਡਰਾਂ ਵਿੱਚ ਪੰਜਾਬ ਦੇ ਆਗੂ ਸੁਨੀਲ ਜਾਖੜ ਵੀ ਸ਼ਾਮਲ ਹਨ ਤੇ ਉਹਨਾਂ ਤੋਂ ਇਲਾਵਾ ਕੇਰਲਾ ਦੇ ਆਗੂ ਕੇ ਵੀ ਥਾਮਸ ਤੇ ਮਿਜ਼ੋਰਮ ਦੇ ਕੁਝ ਪਾਰਟੀ

Read More
Punjab

ਬੀਐਸਐਫ ਵੱਲੋਂ 5 ਕਰੋੜ ਦੀ ਹੈਰੋ ਇਨ ਜ਼ਬਤ

‘ਦ ਖ਼ਾਲਸ ਬਿਊਰੋ : ਬੀਐਸਐਫ ਵੱਲੋਂ ਬੀਤੇ ਕੱਲ ਸ਼ਾਮ ਨੂੰ ਇੱਕ ਦਰੱਖਤ ਨਾਲ ਬੰਨ੍ਹੀ 5 ਕਰੋੜ ਰੁਪਏ ਦੀ ਹੈ ਰੋਇ ਨ ਜ਼ਬਤ ਕੀਤੀ ਗਈ।ਇਸ ਦੇ ਨਾਲ ਹੀ ਤਿੰਨ ਭਾਰਤੀ ਕਿਸਾਨਾਂ ਨੂੰ ਹਿਰਾ ਸਤ ਵਿੱਚ ਲਿਆ ਗਿਆ ਹੈ। ਘਟਨਾ ਫਿਰੋਜ਼ਪੁਰ ਸੈਕਟਰ ਦੀ ਹੈ ਜਿੱਥੇ ਬੀਐਸਐਫ ਦੇ ਜਵਾਨ ਗਸ਼ਤ ‘ਤੇ ਸਨ। ਦੁਪਹਿਰ ਬਾਅਦ ਜਵਾਨਾਂ ਨੂੰ ਸਰਹੱਦ ਪਾਰ

Read More
India Punjab

ਰਾਹੁਲ ਗਾਂਧੀ ਅੱਜ ਕਰਨਗੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅੱਜ ਪੰਜਾਬ ਕਾਂਗਰਸ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਅੱਜ ਸਵੇਰੇ 10:30 ਵਜੇ ਦਿੱਲੀ ‘ਚ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ

Read More
Punjab

ਬੇਅਦਬੀ ਅਤੇ ਬਹਿਬਲ ਗੋ ਲੀ ਕਾਂਡ ‘ਚ ਇਨਸਾਫ਼ ਲਈ ਸਰਕਾਰ ਨੇ ਮੰਗੇ 3 ਮਹੀਨੇ

‘ਦ ਖਾਲਸ ਬਿਉਰੋ:ਬੇਅਦਬੀ ਅਤੇ ਬਹਿਬਲ ਗੋ ਲੀ ਕਾਂਡ ਵਿੱਚ ਨਾਮਜ਼ਦ ਹੋਏ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਜਲਦ ਨਿਪਟਾਉਣ ਲਈ ਪੰਜਾਬ ਸਰਕਾਰ ਨੇ ਕਾਨੂੰਨੀ ਮਾਹਰਾਂ ਦੀ ਟੀਮ ਕਾਇਮ ਕੀਤੀ ਸੀ । ਇਸ ਟੀਮ ਨੇ ਅੱਜ ਬਹਿਬਲ ਕਲਾਂ ਵਿੱਚ ਧਰਨੇ ’ਤੇ ਬੈਠੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਹੈ ਤੇ ਇਹ ਭਰੋਸਾ ਦਿੱਤਾ

Read More
International

ਯੂਕਰੇਨ ਯੁੱਧ ਲਈ ਸੇਵਾਮੁਕਤ ਸੈਨਿਕਾਂ ਦੀ ਭਰਤੀ ਕਰਨਾ ਚਾਹੁੰਦਾ ਹੈ ਰੂਸ : ਬ੍ਰਿਟੇਨ

‘ਦ ਖ਼ਾਲਸ ਬਿਊਰੋ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੇ ਕੀਵ ਦੌਰੇ ਤੋਂ ਬਾਅਦ ਹੁਣ ਬ੍ਰਿਟੇਨ ਦੇ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਜੰਗ ‘ਚ ਵੱਡੀ ਗਿਣਤੀ ‘ਚ ਫੌਜੀਆਂ ਨੂੰ ਗੁਆਉਣ ਵਾਲਾ ਰੂਸ ਹੁਣ ਸੇਵਾਮੁਕਤ ਫੌਜੀਆਂ ਨੂੰ ਫੌਜ ‘ਚ ਵਾਪਸ ਲਿਆਉਣਾ ਚਾਹੁੰਦਾ ਹੈ। ਬ੍ਰਿਟੇਨ ਦੇ ਰੱਖਿਆ ਮੰਤਰਾਲੇ ਦਾ ਕਹਿਣਾ ਹੈ ਕਿ ਰੂਸ 2012

Read More