ਆਸ਼ੀਸ਼ ਮਿਸ਼ਰਾ ਦੀ ਜ਼ ਮਾਨਤ ਰੱਦ ਕਰਨ ਦੀ ਸੁਪਰੀਮ ਕੋਰਟ ਕਮੇਟੀ ਵੱਲੋਂ ਸਿਫ਼ਾਰਸ਼
‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੇ ਲਖੀਮਪੁਰ ਕ ਤਲ ਕਾਂ ਡ ਦੇ ਦੋ ਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ ।ਇਸ ਮਾ ਮਲੇ ਵਿੱਚ ਅਗਲੀ ਸੁਣਵਾਈ 4 ਅਪ੍ਰੈਲ ਨੂੰ ਹੋਵੇਗੀ । ਲਖੀਮਪੁਰ ਕ ਤਲ ਕਾਂ ਡ ਦੇ ਪੀ ੜਤਾਂ ਵੱਲੋਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕੀਤੀ