India Punjab

ਪੰਜਾਬ ‘ਚ ਪੈਟਰੋਲ 100 ਤੋਂ ਪਾਰ,ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

‘ਦ ਖ਼ਾਲਸ ਬਿਊਰੋ : ਪਿਛਲੇ ਇੱਕ ਹਫ਼ਤੇ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ  ਵਾਧਾ ਹੋ ਰਿਹਾ ਹੈ। ਅੱਜ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।  ਪੈਟਰੋਲ 80 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਇਸ ਵਧੀ ਹੋਈ ਕੀਮਤ ਨਾਲ ਦਿੱਲੀ ਵਿੱਚ ਪੈਟਰੋਲ 100

Read More
India Punjab

ਕੇਂਦਰ ਸਰਕਾਰ ਨੇ ਹਮੇਸ਼ਾ ਕੀਤਾ ਪੰਜਾਬ ਨਾਲ ਧੋਖਾ : ਪ੍ਰਕਾਸ਼ ਬਾਦਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਵੱਲੋਂ ਚੰਡੀਗੜ੍ਹ ਵਿਚ ਕੇਂਦਰੀ ਨਿਯਮ ਲਾਗੂ ਕਰਨ ਉਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ ਹੈ। ਹੁਣ ਉਹ ਮੁਕੰਮਲ ਤੌਰ ‘ਤੇ ਚੰਡੀਗੜ੍ਹ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਚੰਡੀਗੜ੍ਹ ‘ਤੇ

Read More
International Others

ਚਰਨੋਬਲ ‘ਚ ਰੂ ਸੀ ਫੌ ਜ ਦਾ ਵਤੀਰਾ ਗੈ ਰ-ਜ਼ਿੰਮੇ ਵਾਰ : ਯੂਕਰੇ ਨ

‘ਦ ਖ਼ਾਲਸ ਬਿਊਰੋ : ਯੂਕਰੇਨ ਦੇ ਉਪ ਪ੍ਰਧਾਨ ਮੰਤਰੀ ਇਰੀਆਨਾ ਵੇਰੇਸ਼ਚੁਕ ਨੇ ਰੂਸ ‘ਤੇ ਚਰਨੋਬਲ ਦੇ ਪਾਵਰ ਸਟੇਸ਼ਨ ‘ਤੇ ਗੈ ਰ-ਜ਼ਿੰਮੇਵਾਰ ਵਿਵਹਾਰ ਦਾ ਦੋ ਸ਼ ਲਗਾਇਆ ਹੈ। ਚਰਨੋਬਲ ਦੁਨੀਆ ਦੇ ਸਭ ਤੋਂ ਭਿਆ ਨਕ ਪ੍ਰਮਾ ਣੂ ਹਾ ਦਸੇ ਦਾ ਗਵਾਹ ਰਿਹਾ ਹੈ। 24 ਫਰਵਰੀ ਨੂੰ ਯੂਕਰੇਨ ‘ਤੇ ਹ ਮਲੇ ਤੋਂ ਤੁਰੰਤ ਬਾਅਦ ਰੂਸ ਨੇ ਇਸ

Read More
International

ਰਾਜਧਾਨੀ ਕੀਵ ਦੇ ਸਕੂਲਾਂ ‘ਚ ਹੋਵੋਗੀ ਆਨਲਾਈਨ ਪੜਾਈ

‘ਦ ਖ਼ਾਲਸ ਬਿਊਰੋ : ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਅੱਜ ਤੋਂ ਆਨਲਾਈਨ ਸਕੂਲ ਸ਼ੁਰੂ ਹੋ ਰਹੇ ਹਨ। ਇਹ ਐਲਾਨ ਕੀਵ ਦੇ ਮੇਅਰ ਨੇ ਕੀਤਾ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਹਾਲਾਤਾਂ ਵਿੱਚ ਸਿੱਖਿਆ ਦੇ ਤਰੀਕਿਆਂ ਨੂੰ ਬਦਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰੂਸ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਅਜਿਹਾ

Read More
International

ਜੰ ਗ ਦੌਰਾਨ ਯੂਕਰੇਨ ਨੂੰ 63 ਅਰਬ ਦਾ ਨੁਕਸਾਨ ਹੋਇਆ

‘ਦ ਖ਼ਾਲਸ ਬਿਊਰੋ : ਰੂਸ ਅਤੇ ਯੂਕਰੇਨ ਦੀ ਜੰ ਗ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਰੂ ਸ ਲਗਾਤਾਰ ਯੂਕ ਰੇਨ ਦੇ ਸ਼ਹਿਰਾਂ ‘ਤੇ ਮਜ਼ਾ ਈਲੀ ਹਮ ਲੇ ਕਰ ਰਿਹਾ ਹੈ। ਯੂਕਰੇਨ ਅਤੇ ਰੂਸ ਦਰਮਿਆਨ ਜਾਰੀ ਜੰ ਗ ਨਾਲ ਯੂਕਰੇਨ ਦੀ ਆਰਥਿਕਤਾ ਨੂੰ 63 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। ਇਹ ਅੰਦਾਜ਼ਾ

Read More
India

ਪ੍ਰਧਾਨ ਮੰਤਰੀ ਆਵਾਸ ਯੋਜਨਾ 31 ਮਾਰਚ ਨੂੰ ਹੋ ਜਾਵੇਗੀ ਖਤਮ

‘ਦ ਖ਼ਾਲਸ ਬਿਊਰੋ : ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਦਾ ਉਦੇਸ਼ ਅਤੇ ਇਸ ਵਿੱਚ ਸ਼ਾਮਲ ਪ੍ਰਧਾਨ ਮੰਤਰੀ ਦਾ ਸੁਪਨਾ ਅਗਲੇ 18 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ। ਸੋਮਵਾਰ ਨੂੰ ਰਾਜ ਸਭਾ ਵਿੱਚ ਮੈਂਬਰਾਂ ਦੇ ਪੂਰਕ ਸਵਾਲਾਂ ਦੇ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ

Read More
Punjab

ਨਵਾਂ ਸ਼ਹਿਰ ‘ਚ ਨੌਜਵਾਨ ਦੀ ਗੋ ਲੀਆਂ ਮਾ ਰ ਕੇ ਹੱ ਤਿਆ

‘ਦ ਖ਼ਾਲਸ ਬਿਊਰੋ : ਨਵਾਂਸ਼ਹਿਰ ਵਿੱਚ ਦਿਨ-ਦਿਹਾੜੇ ਅਣਪਛਾਤਿਆਂ ਵਿਅਕਤੀਆਂ ਵੱਲੋਂ ਇੱਕ ਨੌਜਵਾਨ ‘ਤੇ ਗੋ ਲੀਆਂ ਮਾਰ ਕੇ ਹੱ ਤਿ ਆ ਕਰ ਦਿੱਤੀ ਗਈ ਹੈ।  ਨੌਜਵਾਨ ਦੀ ਪਛਾਣ ਮੱਖਣ ਕੰਗ ਵਾਸੀ ਪਿੰਡ ਕੰਗ ਵਜੋਂ ਦੱਸੀ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਰਾਹੋਂ ਦੇ ਕੰਗ ਨਿਵਾਸੀ ਨੌਜਵਾਨ ਮੱਖਣ ਸਿੰਘ ਸਵੇਰੇ ਛੇ ਵਜੇ ਆਪਣੇ ਘਰ ਤੋਂ ਕਿਸੇ ਕੰਮ ਲਈ

Read More
India Punjab

ਸਰਕਾਰੀ ਫਾਈਲਾਂ ਦੇ ਸੱਚ ਨੇ ਢਾਹੀ ਲੰਕਾਂ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਖਜ਼ਾਨੇ ਉੱਤੇ ਬੋਲੋੜਾ ਬੋਝ ਪਾਉਣ ਦਾ ਮਾਮਲਾ ਭਖਿਆ ਆ ਰਿਹਾ ਹੈ। ਪਹਿਲਾਂ ਆਪ ਦੇ ਸੁਪਰੀਮੋ ਅਤੇ ਭਗਵੰਤ ਸਿੰਘ ਮਾਨ ਦਾ ਸਾਥੀਆਂ ਸਮੇਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੀਆਰਟੀਸੀ ਦੀਆਂ ਬੱਸਾਂ ਵਰਤਣ ਦਾ ਮਾਮਲਾ ਚਿਥਿਆ ਜਾਦਾਂ ਰਿਹਾ ਹੈ। ਫੇਰ ਖ ਮੰਤਰੀ

Read More
Punjab

ਅਕਾਲੀ ਦਲ ਨੇ ਕੀਤੀ ਸਰਬ ਪਾਰਟੀ ਮੀਟਿੰਗ ਸੱਦਣ ਦੀ ਮੰਗ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨ ਉੱਤੇ ਸੂਬੇ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਨਾ ਲੈਣ ਦਾ ਦੋਸ਼ ਲਾਇਆ ਹੈ। ਮੁੱਖ ਮੰਤਰੀ ਪੰਜਾਬ ਦੇ ਹਿੱਤਾਂ ਨੂੰ ਬਚਾਉਣ ਲਈ ਸੰਜ਼ੀਦਾ ਨਹੀਂ ਹਨ। ਮੁੱਖ ਮੰਤਰੀ ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੀਟਿੰਗ ਵੇਲੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਚੋਂ 

Read More
International

ਯੂਕਰੇਨ ਦੇ ਸਮਰਥਨ ਵਿੱਚ ਆਏ ਹਾਲੀਵੁੱਡ ਸਿਤਾਰੇ

‘ਦ ਖ਼ਾਲਸ ਬਿਊਰੋ : ਰੂ ਸ ਅਤੇ ਯੂਕ ਰੇਨ ਦੀ ਜੰ ਗ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਰੂ ਸ ਲਗਾਤਾਰ ਯੂਕ ਰੇਨ ਦੇ ਸ਼ਹਿਰਾਂ ‘ਤੇ ਮਜ਼ਾ ਈ ਲੀ ਹਮ ਲੇ ਕਰ ਰਿਹਾ ਹੈ। ਇਸੇ ਦੌਰਾਨ ਲਾਸ ਏਂਜਲਸ ਵਿਖੇ ਹੋ ਰਹੇ ਆਸਕਰ ਐਵਾਰਡ ਵਿੱਚ ਵੀ ਹਾਲੀਵੁੱਡ ਸਿਤਾਰਿਆਂ ਨੇ ਯੂਕਰੇਨ ਦਾ ਸਮਰਥਨ ਕੀਤਾ

Read More