Punjab

ਪੰਜਾਬ ਸਰਕਾਰ ਹੁਣ ਘਰ ਘਰ ਪਹੁੰਚਾਏਗੀ ਰਾਸ਼ਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਰਾਸ਼ਨ ਦੀ ਡੋਰ ਸਟੈੱਪ ਡਲੀਵਰੀ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਲੋਕਾਂ ਨੂੰ ਘਰੇਲੂ ਰਾਸ਼ਨ ਘਰ ਘਰ ਜਾ ਕੇ ਸਪਲਾਈ ਕਰੇਗੀ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਾਫ

Read More
India

ਹਫ਼ਤੇ ‘ਚ ਛੇਵੀਂ ਵਾਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

‘ਦ ਖ਼ਾਲਸ ਬਿਊਰੋ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਹਫ਼ਤੇ ਵਿੱਚ ਲਗਾਤਾਰ ਛੇਵੀਂ ਵਾਰ ਵਾਧਾ ਹੋਇਆ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 31 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 99.44 ਰੁਪਏ ਅਤੇ ਡੀਜ਼ਲ ਦੀ ਕੀਮਤ 90.77

Read More
International

‘ਇਹ ਆਦਮੀ ਸੱਤਾ ਵਿੱਚ ਨਹੀਂ ਰਹਿ ਸਕਦਾ’

‘ਦ ਖ਼ਾਲਸ ਬਿਊਰੋ :- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ‘ਤੇ ਤਿੱਖਾ ਹਮ ਲਾ ਕੀਤਾ ਹੈ। ਯੂਰਪ ਦੇ ਚਾਰ ਦਿਨਾਂ ਦੌਰੇ ‘ਤੇ ਆਏ ਬਾਇਡਨ ਨੇ ਦੁਨੀਆ ਦੇ ਹੋਰ ਨੇਤਾਵਾਂ ਨਾਲ ਮੁਲਾਕਾਤ ਦੌਰਾਨ ਪੂਤਿਨ ਬਾਰੇ ਕਿਹਾ, ‘ਇਹ ਆਦਮੀ ਸੱਤਾ ਵਿੱਚ ਨਹੀਂ ਰਹਿ ਸਕਦਾ।’ ਇਸ ਤੋਂ ਪਹਿਲਾਂ ਉਨ੍ਹਾਂ ਨੇ ਪੂਤਿਨ ਨੂੰ ‘ਕਸਾਈ’ ਕਿਹਾ ਸੀ

Read More
International

ਰੂਸ ਨਹੀਂ ਲੈ ਰਿਹਾ ਥੰਮਣ ਦਾ ਨਾਂ

‘ਦ ਖ਼ਾਲਸ ਬਿਊਰੋ :- ਰੂਸ ਵੱਲੋਂ ਯੂਕਰੇਨ ਖ਼ਿਲਾਫ਼ ਛੇੜਿਆ ਯੁੱ ਧ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਯੂਕਰੇਨ ਦੇ ਪੱਛਮੀ ਸ਼ਹਿਰ ਲਵੀਵ ‘ਤੇ ਰੂਸ ਦੇ ਰਾਕੇਟ ਹ ਮਲੇ ਜਾਰੀ ਹਨ, ਜੋ ਇਸ ਗੱਲ ਦਾ ਸੰਕੇਤ ਹੈ ਕਿ ਰੂਸ ਦੇਸ਼ ਦੇ ਸਿਰਫ ਪੂਰਬੀ ਹਿੱਸੇ ਨੂੰ ਨਿਸ਼ਾਨਾ ਬਣਾਉਣ ਦੇ ਆਪਣੇ ਦਾਅਵਿਆਂ ਦੇ ਬਾਵਜੂਦ ਦੇਸ਼ ਦੇ ਹੋਰ

Read More
India

ਕੇਂਦਰ ਜਲਦ ਦੇ ਸਕਦੀ ਹੈ ਕੇਂਦਰੀ ਹਥਿ ਆਰਬੰਦ ਪੁਲਿਸ ਬਲਾਂ ਦੇ ਜਵਾਨਾਂ ਨੂੰ ਤੋਹਫ਼ਾ

‘ਦ ਖ਼ਾਲਸ ਬਿਊਰੋ :- ਕੇਂਦਰੀ ਹਥਿ ਆਰਬੰਦ ਪੁਲਿਸ ਬਲਾਂ ਦੇ ਜਵਾਨ ਹੁਣ ਸ਼ਾਇਦ ਆਪਣੇ ਪਰਿਵਾਰਾਂ ਦੇ ਨਾਲ ਸਾਲ ਵਿੱਚ ਘੱਟੋ ਘੱਟ 100 ਦਿਨ ਗੁਜ਼ਾਰ ਸਕਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੇਂਦਰੀ ਹਥਿ ਆਰਬੰਦ ਪੁਲੀਸ ਬਲਾਂ ਦੇ ਜਵਾਨਾਂ ਨੂੰ ਆਪਣੇ ਪਰਿਵਾਰਾਂ ਨਾਲ ਘੱਟੋ-ਘੱਟ 100 ਦਿਨ ਬਿਤਾਉਣ ਦੀ ਇਜਾਜ਼ਤ ਦੇਣ ਲਈ ਤਜਵੀਜ਼ ਪੇਸ਼ ਕੀਤੀ ਹੈ, ਜਿਸ

Read More
India

ਕੱਲ੍ਹ ਗੋਆ ਨੂੰ ਮਿਲੇਗਾ ਪਹਿਲਾਂ ਵਾਲਾ ਹੀ ਮੁੱਖ ਮੰਤਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੋਆ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਲਈ 20 ਸੀਟਾਂ ਜਿੱਤਣ ਵਾਲੇ ਤਿੰਨ ਵਾਰ ਵਿਧਾਇਕ ਰਹੇ ਪ੍ਰਮੋਦ ਸਾਵੰਤ ਕੱਲ੍ਹ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਸਵੇਰੇ 11 ਵਜੇ ਹੋਵੇਗਾ। ਜਾਣਕਾਰੀ ਮੁਤਾਬਕ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ

Read More
India

ਘਰੋਂ ਵਿਆਹ ਜਾਣ ਲਈ ਨਿਕਲੇ ਇਨ੍ਹਾਂ ਲੋਕਾਂ ਨਾਲ ਵਾਪਰਿਆ ਦਰ ਦਨਾਕ ਹਾਦ ਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਂਧਰਾ ਪ੍ਰਦੇਸ਼ ਵਿੱਚ ਇੱਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਅਤੇ 40 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਵਿੱਚ ਇਹ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪੁਲੀਸ ਨੇ ਦੱਸਿਆ ਕਿ ਘਟਨਾ ਸ਼ਨਿਚਰਵਾਰ ਦੇਰ ਰਾਤ ਦੀ

Read More
India

CBI ਨੇ ਰਾਮਪੁਰਹਾਟ ‘ਚ ਬਣਾਇਆ ਕੈਂਪ ਦਫ਼ਤਰ

‘ਦ ਖ਼ਾਲਸ ਬਿਊਰੋ :- ਕੇਂਦਰੀ ਜਾਂਚ ਬਿਊਰੋ ਨੇ ਬੀਰਭੂਮ ਹਿੰਸਾ ਮਾਮਲੇ ਵਿੱਚ ਪੱਛਮੀ ਬੰਗਾਲ ਦੇ ਰਾਮਪੁਰਹਾਟ ਦੇ ਸਰਕਾਰੀ ਗੈਸਟ ਹਾਊਸ ਵਿੱਚ ਅਸਥਾਈ ਕੈਂਪ ਦਫ਼ਤਰ ਸਥਾਪਿਤ ਕਰ ਲਿਆ ਹੈ। ਕਲਕੱਤਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਅਧਿਕਾਰੀਆਂ ਦੀ ਅਗਵਾਈ ਵਿੱਚ ਫੋਰੈਂਸਿਕ ਮਾਹਿਰਾਂ ਦੀ ਟੀਮ ਨੇ 25 ਮਾਰਚ ਨੂੰ ਰਾਮਪੁਰਹਾਟ ਜਾ ਕੇ ਨਮੂਨੇ ਲਏ ਸਨ। ਅਦਾਲਤ

Read More
India

ਭਾਰਤੀ ਏਅਰ ਡਿਫੈਂਸ ਦਾ ਸਫ਼ਲ ਪ੍ਰੀਖਣ

‘ਦ ਖ਼ਾਲਸ ਬਿਊਰੋ :- ਭਾਰਤ ਨੇ ਅੱਜ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ। ਭਾਰਤ ਨੇ ਅੱਜ ਉੜੀਸਾ ਦੇ ਬਾਲਾਸੋਰ ਤੱਟ ਤੋਂ ਦਰਮਿਆਨੀ ਰੇਂਜ ਦੀ ਜ਼ਮੀਨ ਤੋਂ ਹਵਾ ਤੱਕ ਮਾਰ ਕਰਨ ਵਾਲੀ ਦਰਮਿਆਨੀ ਦੂਰੀ ਦੀ ਮਿਜ਼ਾਈਲ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ।

Read More
India Punjab

ਪੈਟਰੋਲ-ਡੀਜ਼ਲ ਨੇ ਲੋਕਾਂ ਦੇ ਸਾਹ ਕੀਤੇ ਔਖੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਛੇ ਦਿਨਾਂ ਵਿੱਚ ਪੰਜਵੀਂ ਵਾਰ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ 50 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ

Read More