International

ਜੰਗ ਸ਼ੁਰੂ ਹੀ ਨਾ ਹੁੰਦਾ ਜੇ ਰੂਸ ‘ਤੇ ਪਾਬੰ ਦੀਆਂ ਪਹਿਲਾਂ ਹੀ ਲੱਗ ਜਾਦੀਆਂ : ਜ਼ੇਲੇਂਸਕੀ

‘ਦ ਖ਼ਾਲਸ ਬਿਊਰੋ : ਅੱਜ ਯੂ ਕਰੇਨ ‘ਤੇ ਰੂ ਸ ਦੇ ਹਮ ਲੇ ਨੂੰ ਪੂਰਾ ਇੱਕ ਮਹੀਨਾ ਹੋ ਗਿਆ ਹੈ। ਇੱਕ ਮਹੀਨੇ ਬਾਅਦ ਵੀ ਦੋਹਾਂ ਦੇਸ਼ਾ ਵਿਚਾਲੇ ਜੰ ਗ ਲਗਾਤਾਰ ਜਾਰੀ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਸਕੀ ਨੇ ਯੂਰਪੀ ਕੌਂਸਲ ਸੰਮੇਲਨ ਨੂੰ ਸੰਬੋਧਨ ਕਰਦੇ ਜੰ ਗ ਦੌਰਾਨ ਯੂਕਰੇਨ ਦੇ ਸਮਰਥਨ ਵਿੱਚ ਇੱਕਜੁਟ ਹੋਣ ਲਈ ਯੂਰਪੀ

Read More
Punjab

ਮਾਨ ਦੇ ਫ਼ੈਸਲੇ ਦਾ ਵਿਰੋਧੀਆਂ ਨੇ ਕੀਤਾ ਸਵਾਗਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਇਕਾਂ ਨੂੰ ਇੱਕ ਵਾਰ ਦੀ ਹੀ ਪੈਨਸ਼ਨ ਦੇਣ ਦੇ ਫ਼ੈਸਲੇ ਦਾ ਪੂਰਾ ਸਮਰਥਨ ਕੀਤਾ ਹੈ। ਖਹਿਰਾ ਨੇ ਕਿਹਾ ਕਿ ਖ਼ਾਸ ਤੌਰ ‘ਤੇ ਪੰਜਾਬ ਜਦੋਂ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਈ ਹੈ ਤਾਂ ਮਲਟੀਪਲ ਪੈਨਸ਼ਨ ਦੇਣਾ

Read More
Punjab

ਵੱਡੀ ਖ਼ਬਰ, ਵਿਧਾਇਕਾਂ ਵੱਲ ਵਧੀ ਪੰਜਾਬ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਵਿਧਾਇਕਾਂ ਦੀ ਪੈਨਸ਼ਨ ਫਾਰਮੂਲੇ ਵਿੱਚ ਬਦਲਾਅ ਕੀਤਾ ਗਿਆ ਹੈ। ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਦੀ ਪੈਨਸ਼ਨ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਇਕ ਭਾਵੇਂ ਪੰਜ ਵਾਰ ਜਿੱਤੇ, ਸੱਤ ਵਾਰ ਜਿੱਤੇ ਪਰ

Read More
Punjab

ਸਮਾਜਿਕ ਸੁਰੱਖਿਆ ਮੰਤਰੀ ਦਾ ਲੜਕੀਆਂ ਲਈ ਵੱਡਾ ਐਲਾਨ

ਸਮਾਜਿਕ ਸੁਰੱਖਿਆ ਮੰਤਰੀ ਡਾ.ਬਲਜੀਤ ਕੌਰ ਨੇ ਲੜਕੀਆਂ ਦੇ ਲਈ ਵਜ਼ੀਫੇ ਅਤੇ ਸਕੀਮਾਂ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਮਾਰਚ ਤੋਂ ਲੜਕੀਆਂ ਨੂੰ ਵਜ਼ੀਫਾ ਅਤੇ ਸਕੀਮਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕੀਤੇ ਐਲਾਨ ਨਾਲ ਲੜਕੀਆਂ ਨੂੰ ਫਾਇਦਾ ਮਿਲੇਗਾ। ਜੋ ਲੜਕੀਆਂ ਫੀਸਾਂ

Read More
Punjab

ਹਾਈਕੋਰਟ ਹੋਈ ਸਖ਼ਤ, ਪੀਜੀਆਈ ਮੁਲਾਜ਼ਮਾਂ ਦੀ ਹੜਤਾ ਲ ਖ਼ਤਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੀਜੀਆਈ ਵਿੱਚ ਆਊਟਸੋਰਸਡ ਵਰਕਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਘੂਰੀ ਤੋਂ ਬਾਅਦ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਪੀਜੀਆਈ ਦੇ ਮੁਲਾਜ਼ਮਾਂ ਵੱਲੋਂ ਪੀਜੀਆਈ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹੜਤਾਲ ਕਰ ਰਹੇ ਸਨ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੜਤਾਲ ਉੱਤੇ

Read More
Punjab

ਮਾਲਦਾਰ ਅਫ਼ਸਰ ਸਰਕਾਰ ਦੇ ਨਿਸ਼ਾਨੇ ‘ਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਹੁਣ ਸਬੰਧਿਤ ਖੇਤਰ ਦੇ ਪਟਵਾਰੀ ਦਾ ਨਾਮ, ਮੋਬਾਇਲ ਨੰਬਰ, ਪਟਵਾਰੀ ਦੇ ਬੈਠਣ ਦਾ ਸਥਾਨ ਅਤੇ ਮਿਲਣ ਦਾ ਸਮਾਂ ਸੇਵਾ ਕੇਂਦਰਾਂ ਅਤੇ ਐੱਸ.ਡੀ.ਐੱਮ. ਦਫ਼ਤਰਾਂ ਦੇ ਮੇਨ ਗੇਟ ਦੇ ਸਾਹਮਣੇ ਪੰਜਾਬੀ ਭਾਸ਼ਾ ‘ਚ ਬੋਰਡ ‘ਤੇ ਲਿਖ ਕੇ ਲਾਇਆ ਜਾਵੇਗਾ। ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ

Read More
International

ਜੇ ਰੂਸ ਨੇ ਰਸਾ ਇਣਕ ਹਥਿ ਆਰਾਂ ਦੀ ਵਰਤੋਂ ਕੀਤੀ ਤਾਂ ਅਮਰੀਕਾ ਦੇਵੇਗਾ ਜਵਾ ਬ : ਬਾਈਡਨ

‘ਦ ਖ਼ਾਲਸ ਬਿਊਰੋ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਬ੍ਰਸੇਲਜ਼ ਵਿੱਚ ਨਾਟੋ ਦੇ ਇੱਕ ਸੰਮੇਲਨ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਾਟੋ ਵਿੱਚ ਇਸਤੋਂ ਪਹਿਲਾਂ ਕਦੀ ਵੀ ਇੰਨੀ ਇੱਕਜੁਟਤਾ  ਨਹੀਂ ਦੇਖੀ ਗਈ ਜਿੰਨੀ ਕੀ ਅੱਜ ਹੈ। ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ  ਪੁਤਿਨ ਨੂੰ ਇਸ ਦਾ ਕੋਈ ਵੀ ਅੰਦਾਜ਼ਾ ਨਹੀਂ ਸੀ। ਬਾਈਡਨ

Read More
India Punjab

ਮੁੜ ਐਸਆਈਟੀ ਦੀ ਦਾੜ ਹੇਠ ਆਇਆ ਡੇਰਾ ਮੁੱਖੀ

‘ਦ ਖ਼ਾਲਸ ਬਿਊਰੋ : ਬਲਾ ਤ ਕਾਰੀ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਬੇਅ ਦਬੀ ਮਾਮ ਲੇ ਵਿੱਚ ਜਾਂਚ ਕਰ ਰਹੀ ਵਿਸ਼ੇਸ਼ ਟੀਮ ਨੇ ਬੇਅਦ ਬੀ ਦੇ ਦੋ ਹੋਰ ਕੇ ਸਾਂ ਵਿਚ ਮੁੱਖ ਦੋ ਸ਼ੀ ਵਜੋਂ ਨਾਮਜ਼ਦ ਕਰ ਲਿਆ ਹੈ ਜਿਸ ਮਗਰੋਂ ਅਦਾ ਲਤ ਨੇ 4 ਮਈ ਨੂੰ ਉਸ ਨੂੰ ਅਦਾ ਲਤ ਵਿਚ ਪੇ ਸ਼

Read More
Punjab

ਬੇ ਅਦਬੀ ਮਾਮਲੇ ਨੂੰ ਲੈ ਕੇ ਸਿੱਧੂ ਨੇ ਘੇਰੇ ਕੇਜਰੀਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੇ ਅਦਬੀ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਬੇ ਅਦਬੀ ਦੇ ਮਾਮਲਿਆਂ ਦੇ ਦੋ ਸ਼ੀਆਂ

Read More
India

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ, ਮਹਿੰਗਾਈ ਦੀ ਮਾ ਰ ਹੇਠ ਆਮ ਲੋਕ

‘ਦ ਖ਼ਾਲਸ ਬਿਊਰੋ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਹਫ਼ਤੇ ਦੇ ਵਿੱਚ ਲਗਾਤਾਰ ਤੀਜੀ ਵਾਰ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਨੂੰ ਪੈਟਰੋਲ ਦੀ ਕੀਮਤ ਵਿੱਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 75 ਪੈਸੇ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ

Read More