Punjab

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਰੇਗਾ 28 ਮਾਰਚ ਤੋਂ ਫਿਜ਼ੀਕਲ ਸੁਣਵਾਈ

‘ਦ ਖ਼ਾਲਸ ਬਿਊਰੋ :ਕੋਰੋਨਾ ਮਹਾਮਾਰੀ ਕਾਰਨ ਦੋ ਸਾਲਾਂ ਤੋਂ ਵੱਧ ਸਮੇਂ ਤੱਕ ਹਾਈ ਕੋਰਟ ਵਿੱਚ ਵਰਚੁਅਲ ਸੁਣਵਾਈਆਂ ਹੋਈਆਂ ਹਨ ਪਰ ਹੁਣ ਕੋਰੋਨਾ ਦੀ ਤੀਜੀ ਲਹਿਰ ਦੇ ਖਤਮ ਹੁੰਦਿਆਂ ਹੀ ਸਾਰੇ ਕੇਸਾਂ ਦੀ ਸਰੀਰਕ ਸੁਣਵਾਈ 28 ਮਾਰਚ ਤੋਂ ਹਾਈ ਕੋਰਟ ਵਿੱਚ ਹੋਵੇਗੀ। ਚੀਫ਼ ਜਸਟਿਸ ਰਵੀਸ਼ੰਕਰ ਝਾਅ ਨੇ ਇਹ ਹੁਕਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਕੋਰੋਨਾ ਦੇ

Read More
India Punjab

ਸਿੱਧੂ ਦੀਆਂ ਵਧੀਆਂ ਮੁਸੀਬਤਾਂ, ਸੁਪਰੀਮ ਕੋਰਟ ‘ਚ ਪੇ ਸ਼ੀ ਅੱਜ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖ਼ਿ ਲਾਫ਼ ਅੱਜ ਸੁਪਰੀਮ ਕੋਰਟ  ਵਿੱਚ ਹੋਵੇਗੀ ਰੋਡ ਰੇਜ ਮਾਮ ਲੇ ਦੀ ਸੁਣਵਾਈ । ਜਸਟਿਸ ਏ ਐਮ ਖਾਨਵਿਲਕਰ ਅਤੇ ਜਸਟਿਸ ਐਸ ਕੇ ਕੌਲ ਦੀ ਵਿਸ਼ੇਸ਼ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। 1988 ਵਿੱਚ ਸੜਕ ਤੇ ਹੋਏ ਵਿ ਵਾਦ ਦੌਰਾਨ ਨਵਜੋਤ ਸਿੱਧੂ ਅਤੇ

Read More
Punjab

ਮਾਨਸਾ ਦੇ ਪਿੰਡ ਪਿੰਡ ਰੱਲਾ ‘ਚ  ਨਸ਼ਿਆਂ ਖਿਲਾਫ਼ ਮੁਹਿੰਮ ਦੀ ਸ਼ੁਰੂਆਤ ,ਪਿੰਡ ਵਾਸੀ ਹੋਏ ਲਾਮਬੰਦ

‘ਦ ਖਾਲਸ ਬਿਊਰੋ:ਨਸ਼ਿਆਂ ਦੀ ਸਮੱਸਿਆ ਅੱਜ ਦੇ ਸਮਾਜ ਲਈ ਇੱਕ ਬਹੁਤ ਵੱਡੀ ਸਮਸਿਆ ਬਣ ਚੁੱਕੀ ਹੈ।ਪੰਜਾਬ ‘ਚ ਚਿੱਟੇ ਵਰਗੇ ਨਸ਼ਿਆਂ ਨੇ ਕਈ ਘਰ ਉਜਾੜੇ ਹਨ। ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਜਿੱਥੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਪ੍ਰਸਾਰ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਕਈ ਪਿੰਡ ਅਜਿਹੇ ਵੀ ਹਨ ,ਜਿਹਨਾਂ ਨੇ ਖੁੱਦ

Read More
Punjab

ਹੁਣ ਅਕਾਲੀ ਦਲ ਦੀਆਂ ਨਜ਼ਰਾਂ SGPC ਦੀਆਂ ਚੋਣਾਂ ‘ਤੇ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਨਜ਼ਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਤੇ ਹੋਵੇਗੀ। ਬਾਦਲ ਨੇ ਕਿਹਾ ਕਿ ਵਰਕਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰ ਰਹਿਣ ਲਈ

Read More
Punjab

ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਨੂੰ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਬੁੱਤ ਲਾਉਣ ਬਾਰੇ ਅਫ਼ਸਰਾਂ ਨੇ ਤੱਥ ਲੁਕਾਏ ਨੇ। ਉਨ੍ਹਾਂ ਨੇ ਕਿਹਾ ਕਿ ਤੱਥ ਲੁਕਾਉਣ ਵਾਲੇ ਅਫ਼ਸਰਾਂ ਤੇ ਕਾਰਵਾਈ ਹੋਵੇ। ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ‘ਚ ਬੁੱਤ ਲਾਉਣੇ ਸੌਖੇ

Read More
Punjab

ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ,ਕੋਈ ਨਵਾਂ ਟੈਕਸ ਨਹੀਂ : ਚੀਮਾ

‘ਦ ਖ਼ਾਲਸ ਬਿਊਰੋ :ਪੰਜਾਬ ਦੇ ਨਵੇਂ ਬਣੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਪਹਿਲੀ ਪ੍ਰੈਸ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਕਿ ਆਉਂਦੇ ਸੀਜ਼ਨ ਵਿੱਚ ਕਣਕ ਦੀ ਖਰੀਦ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸੰਗਰੂਰ ਪੁਲੀਸ ਵਲੋਂ ਗਾਰਡ ਆਫ ਆਨਰ ਲੈਣ ਮਗਰੋਂ ਵਿੱਤ ਮੰਤਰੀ ਨੇ ਪ੍ਰੈਸ ਕਾਨਫ਼੍ਰੰਸ ਨੂੰ ਸੰਬੋਧਨ ਕੀਤਾ

Read More
Punjab

ਜਥੇਦਾਰ ਅਕਾਲ ਤਖਤ ਦੀ ਅਮਰੀਕੀ ਪਬਲਿਸ਼ਰ ਨੂੰ ਤਾੜਨਾ

‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਮਰੀਕਾ ਦੇ ਸਿੱਖ ਬੁੱਕ ਕਲੱਬ ਪਬਲਿਸ਼ਰ ਵੱਲੋਂ ਬਗੈਰ ਆਗਿਆ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ  ਜੀ ਦੇ ਸਰੂਪ ਛਾਪਣ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਨੇ ਕਿਹੀ ਹੈ ਕਿ ਦੇਸ਼ ਵਿਦੇਸ਼ ਵਿੱਚ ਕਿਸੇ ਨੂੰ ਵੀ ਗੁਰਬਾਣੀ ਨਾਲ ਛੇੜ ਛਾੜ ਕਰਨ ਦਾ ਹੱਕ

Read More
International

ਯੂਕ ਰੇਨ ਨੂੰ ਛੇ ਹਜ਼ਾਰ ਮਿਜ਼ਾ ਈਲਾਂ ਦੇਵੇਗਾ ਬਰਤਾਨੀਆਂ

‘ਦ ਖ਼ਾਲਸ ਬਿਊਰੋ : ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬਾਰੇਸ ਜਾਨਸਨ ਨੇ ਕਿਹਾ ਕਿ ਬ੍ਰਿਟੇਨ ਰੂ ਸੀ ਫੌਜਾਂ ਨਾਲ ਲੜ ਨ ਲਈ ਯੂਕ ਰੇਨ ਦੀ ਮਦਦ ਕਰੇਗਾ। ਪ੍ਰਧਾਨ ਮੰਤਰੀ ਜਾਨਸਨ  ਨੇ ਇਹ ਐਲਾਨ ਕੀਤਾ ਕਿ ਬਰਤਾਨੀਆਂ ਯੂਕ ਰੇਨ ਨੂੰ ਲਗਪਗ 6000 ਮਿਜ਼ਾ ਈਲਾਂ ਦੇਵੇਗਾ। ਬ੍ਰਸੇਲਜ਼ ‘ਚ ਨਾਟੋ ਅਤੇ ਜੀ-7 ਨੇਤਾਵਾਂ ਦੀ ਬੈਠਕ ‘ਚ ਪੀਐੱਮ ਜੌਹਨਸਨ ਇਹ

Read More
India Punjab

ਮਾਨ ਨੇ ਮੋਦੀ ਨਾਲ ਅੱਖ ਵਿੱਚ ਅੱਖ ਪਾਏ ਬਿਨਾ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਖਤਮ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜੇ ਹੱਥੀਂ ਪਰ ਅੱਖ ਵਿੱਚ ਅੱਖ ਪਾਏ ਬਗੈਰ ਮੁਲਾਕਾਤ ਕੀਤੀ। ਬਤੋਰ ਮੁੱਖ ਮੰਤਰੀ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ

Read More
India

ਰਾਘਵ ਚੱਢਾ ਨੇ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਗਿਆ ਹੈ। ਰਾਘਵ ਚੱਢਾ ਨੇ ਪੰਜਾਬ ਚੋਂ ਰਾਜ ਸਭਾ ਲਈ ਨਾਮਜ਼ਦਗੀ ਦਾਕਲ ਕੀਤੀ ਹੈ। ਉਨ੍ਹਾਂ ਨੇ

Read More