India

ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਰੱਦ

‘ਦ ਖਾਲਸ ਟੀਵੀ: ਉੱਤਰ ਪੂਰਬੀ ਦਿੱਲੀ ਵਿੱਚ ਵਾਪਰੇ ਦੰਗਿਆਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਜੇਐਨਯੂ ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਕੜਕੜਡੂਮਾ ਅਦਾਲਤ ਨੇ ਰੱਦ ਕਰ ਦਿੱਤੀ ਹੈ। ਪੁਲਿਸ ਨੇ ਉਮਰ ਖਾਲਿਦ ਨੂੰ ਯੂਪੀਪੀਏ ਦੇ ਇਲਜ਼ਾਮ ਤਹਿਤ ਗ੍ਰਿਫ਼ਤਾਰ ਕੀਤਾ ਸੀ ਤੇ ਉਸ ਨੂੰ ਨੂੰ ਮੁੱਖ ਸਾਜ਼ਿਸ਼ਕਰਤਾ ਮੰਨਿਆ ਸੀ ।ਪੁਲਿਸ ਨੇ ਆਪਣੀ

Read More
International

ਯੂਕ ਰੇਨੀ ਫੌਜਾਂ ਪੈਣ ਲੱਗੀਆਂ ਰੂ ਸੀ ਫੌਜਾਂ ‘ਤੇ ਭਾਰੂ : ਬ੍ਰਿਟੇਨ ਰੱਖਿਆ ਮੰਤਰਾਲਾ

‘ਦ ਖ਼ਾਲਸ ਬਿਊਰੋ : ਰੂ ਸ ਦੇ ਯੂ ਕਰੇਨ ‘ਤੇ ਬੰ ਬਾਰੀ ਲਗਾਤਾਰ ਜਾਰੀ ਹਨ। ਇਸੇ ਦੌਰਾਨ ਬ੍ਰਿਟੇਨ ਦੇ ਰੱਖਿਆ ਮੰਤਰਾਲੇ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਯੂਕਰੇਨ ਦੀਆਂ ਫੌਜਾਂ ਰੂਸੀ ਫੌਜਾਂ ‘ਤੇ ਭਾਰੂ ਪੈਣ ਲੱਗੀਆਂ ਨੇ।  ਬਰਤਾਨੀਆਂ ਦੇ ਰੱਖਿਆ ਮੰਤਰਾਲੇ ਦੀ ਇੱਕ ਰਿਪੋਰਟ ਦੇ ਮੁਤਾਬਿਕ ਯੂਕਰੇਨ ਦੀ ਰਾਜਧਾਨੀ ਕੀਵ ਦੇ ਬਾਹਰ ਰੂ ਸੀ

Read More
Punjab

ਹਾਕ ਮਾਂ ਨੇ ਰਗੜ ਤੀ ਪੰਜਾਬ ਸਰਕਾਰ

‘ਦ ਖ਼ਾਲਸ ਬਿਊਰੋ : ਸਰਕਾਰਾਂ ਨੂੰ ਅਫ਼ਸਰਾਂ ਅਤੇ ਮੁਲਾਜ਼ਮਾਂ ਵੱਲੋਂ ਚੂਨਾ ਲਾਉਣ ਦੀਆਂ ਖ਼ਬਰਾਂ ਤਾਂ ਆਮ ਮਿਲਦੀਆਂ ਰਹੀਆਂ ਹਨ ਪਰ ਹਾਕਮਾਂ ਵੱਲੋਂ ਸਰਕਾਰ ਨੂੰ ਵਿੱਤੀ ਰਗੜਾ ਲਾਉਣ ਦਾ ਮਾਮਲਾ ਪਹਿਲੀ ਵਾਰ ਸਾਹਮਣੇ ਆਇਆ ਹੈ। ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਉੱਤੇ ਮਾਫੀਆ ਦੀ ਸਰਪ੍ਰਸਤੀ ਕਰਮ ਦੇ ਇਲਜ਼ਾਮ ਵੀ ਲੱਗਦੇ ਰਹੇ ਹਨ। ਪਿਛਲੇ ਪੰਜ ਸਾਲਾਂ ਦੌਰਾਨ ਸਾਰੀਆਂ

Read More
Punjab

ਪੰਜਾਬ ਪੁ ਲਿਸ ਦੀ ਆਈ ਸ਼ਾਮਤ, ਲਹਿਣਗੀਆਂ ਫੀਤੀਆਂ

‘ਦ ਖ਼ਾਲਸ ਬਿਊਰੋ : ਪੰਜਾਬ ਪੁ ਲਿਸ ਦੇ ਉਨ੍ਹਾਂ ਥਾਣੇਦਾਰਾਂ ਦੀਆਂ ਫੀਤੀਆਂ ਲਹਿਣ ਦੇ ਅਸਾਰ ਬਣਨ ਲੱਗੇ ਹਨ। ਜਿਨ੍ਹਾਂ ਦੇ ਮੋਢਿਆਂ ‘ਤੇ ਨਿਯਮ ਤੋੜ ਕੇ ਸਿਤਾਰੇ ਲਾਏ ਗਏ ਸਨ। ਪੁਲਿਸ ਅਧਿਕਾਰੀਆਂ ਨੂੰ ਵੀ ਆਉਣ ਵਾਲੇ ਸਮੇਂ ‘ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਦੇ ਡਾਇਰੈਕਟਰ

Read More
International

ਭਾਰਤ ਨੇ ਜੰਮੂ-ਕਸ਼ਮੀਰ ‘ਤੇ ਚੀਨੀ ਵਿਦੇਸ਼ ਮੰਤਰੀ ਦੇ ਬਿਆਨ ਨੂੰ ਕੀਤਾ ਰੱਦ

‘ਦ ਖ਼ਾਲਸ ਬਿਊਰੋ :ਪਾਕਿਸਤਾਨ ‘ਚ ਇਸਲਾਮਿਕ ਸਹਿਯੋਗ ਸੰਗਠਨ ਦੀ ਬੈਠਕ ‘ਚ ਜੰਮੂ-ਕਸ਼ਮੀਰ ਦੇ ਸੰਬੰਧ ਵਿੱਚ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਦੇ ਬਿਆਨਾਂ ਨੂੰ ਭਾਰਤ ਨੇ ਰੱਦ ਕਰ ਦਿੱਤਾ ਹੈ। ਭਾਰਤ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਨਾਲ ਜੁੜੇ ਮਾਮਲੇ ਪੂਰੀ ਤਰ੍ਹਾਂ ਨਾਲ ਦੇਸ਼ ਦੇ ਅੰਦਰੂਨੀ ਮਾਮਲੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਚੀਨ

Read More
Punjab

ਸ਼੍ਰੋਮਣੀ ਅਕਾਲੀ ਦਲ ਪਛੜ ਕੇ ਸਹੀ ਪਰ ਜਾਗਿਆ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਹਾਰ ਤੋਂ ਬਾਅਦ ਸਬਕ ਸਿਖ ਲਿਆ ਹੈ। ਦਲ ਵੱਲੋਂ ਪਾਰਟੀ ਨੂੰ ਲੱਗ ਚੁੱਕੇ ਵੱਡੇ ਖੋਰੇ ਦੀ ਭਰਪਾਈ ਕਰਨ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਜਿਸ ਲਈ ਇੱਕ 12 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਦਲ ਦੇ ਪ੍ਰਧਾਨ ਸੁਖਬੀਰ

Read More
Punjab

ਗੈਸ ਚੜ੍ਹਨ ਨਾਲ ਵਾਪਰਿਆ ਹਾਦਸਾ,ਤਿੰਨ ਦੀ ਮੌ ਤ, ਦੋ ਗੰਭੀਰ ਜ਼ਖ਼ਮੀ

‘ਦ ਖ਼ਾਲਸ ਬਿਊਰੋ :ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਇਲਾਕੇ ਦੇ ਪਿੰਡ ਨੌਰੰਗਾਬਾਦ ਵਿੱਚ ਵਿੱਚ ਗੈਸ ਚੜਨ ਦਾ ਹਾਦਸਾ ਵਾਪਰਨ ਕਾਰਣ ਤਿੰਨ ਵਿਅਕਤੀਆਂ ਦੀ ਮੌ ਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪਿੰਡ ਵਿੱਚ ਸਥਿਤ ਕੈਟਲ ਫੀਡ ਪਲਾਂਟ ਦੀ ਬੇਸਮੈਂਟ ਵਿੱਚ ਪੈਦਾ ਹੋਈ ਜ਼ਹਿਰੀਲੀ ਗੈਸ ਚੜ੍ਹਨ ਨਾਲ ਹੋਇਆ,ਜਿਸ ਕਾਰਣ ਸੰਚਾਲਕ

Read More
India Punjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਹਿਮਾਚਲ ਦੇ ਮੁੱਖ ਮੰਤਰੀ ਨੂੰ ਹਲੂਣਿਆਂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਸਰਕਾਰ ਵੱਲੋਂ ਸਿੱਖ ਝੰਡਿਆਂ ਅਤ ਸੰਤ ਜਰਨੈਲ ਸਿੰਘ ਖਾ ਲਸਾ ਭਿੰਡ ਰਾਂਵਾਲਿਆਂ ਦੀ ਵਾਲੇ ਵਾਹਨਾਂ ਉੱਤੇ ਸੂਬੇ ਵਿੱਚ ਦਾਖ਼ਲ ਹੋਣ ‘ਤੇ ਲਾਈ ਪਾ ਬੰਦੀ ਉੱਤੇ ਸਖ਼ਤ ਇਤ ਰਾਜ ਜਤਾਇਆ ਹੈ। ਉਨ੍ਹਾਂ ਨੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕਰ ਨੂੰ

Read More
India International

ਭਾਰਤੀ ਫੌਜ ਨੇ ਦਿਖਾਈ ਮਨੁੱਖਤਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕੇ ਅਬੋਹਰ ਸੈਕਟਰ ‘ਚੋਂ ਬੀਐਸਐਫ ਦੇ ਜਵਾਨਾਂ ਨੂੰ ਇਕ ਪਾਕਿਸਤਾਨੀ ਮੂਲ ਦੀ 3-4 ਸਾਲ ਦੀ ਬੱਚੀ ਮਿਲੀ ਹੈ । ਜਾਣਕਾਰੀ ਅਨੁਸਾਰ ਬੱਚੀ ਅਣਜਾਣੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਈ ਸੀ। ਬਾਅਦ ਵਿੱਚ ਇਸ ਬੱਚੀ ਨੂੰ ਭਾਰਤੀ ਜਵਾਨਾਂ ਨੇ ਮਨੁੱਖੀ ਆਧਾਰ

Read More
International

ਯੂਕਰੇਨ ਨੇ ਹੁਣ ਤੱਕ ਮਾ ਰੇ 15 ਹਜ਼ਾਰ ਰੂ ਸੀ ਸੈਨਿ ਕ : ਨਾਟੋ

‘ਦ ਖ਼ਾਲਸ ਬਿਊਰੋ : ਯੂ ਕਰੇਨ ‘ਤੇ ਰੂ ਸ ਦੇ ਹਮ ਲੇ ਦਾ ਅੱਜ 29ਵਾਂ ਦਿਨ ਹੈ। 29ਵੇਂ ਦਿਨ ਵੀ ਦੋਵੇਂ ਦੇਸ਼ਾ ਦੇ ਵਿਚਕਾਰ ਜੰ ਗ ਜਾਰੀ ਹੈ। ਇਸੇ ਦੌਰਾਨ ਨਾਟੋ ਦੇ ਇਕ ਸੀਨੀਅਰ ਅਧਿਕਾਰੀ ਨੇ ਏਪੀ ਨਿਊਜ਼ ਏਜੰਸੀ ਨੂੰ ਦੱਸਿਆ ਕਿ ਯੂਕ ਰੇਨ ‘ਤੇ ਰੂ ਸ ਦੇ ਹਮ ਲੇ ਦੇ ਇਕ ਮਹੀਨੇ ਬਾਅਦ ਯੁੱਧ

Read More