International

ਯੂਕ ਰੇਨ ਦੇ ਕ੍ਰਿਪਟੋ ਸੈਕਟਰ ਨੂੰ ਕਾਨੂੰਨੀ ਬਣਾਉਣ ਤੋਂ ਬਾਅਦ ਕ੍ਰਿਪਟੋਕਰੰਸੀ ਬਾਜ਼ਾਰ ਵਧਿਆ

‘ਦ ਖ਼ਾਲਸ ਬਿਊਰੋ :ਯੂ ਕਰੇਨ ਵੱਲੋਂ ਕ੍ਰਿਪਟੋ ਕਰੰਸੀ ਨੂੰ ਕਾਨੂੰਨੀ ਬਣਾਉਣ ਤੋਂ ਬਾਅਦ ਕ੍ਰਿਪਟੋਕਰੰਸੀ ਬਾਜ਼ਾਰ ਵਧਣ ਦੀ ਖ਼ਬਰ ਆ ਰਹੀ ਹੈ।ਬਿਟਕੁਆਇਨ ਦੀ ਕੀਮਤ ਇੱਕ ਵਾਰ ਫਿਰ ਚੰਗਾ ਉਛਾਲ ਦੇਖਿਆ ਗਿਆ ਹੈ ਤੇ ਬਾਜ਼ਾਪ ਵਿੱਚ ਵੀ ਇਸ ਨੂੰ ਲੈ ਕੇ ਚੰਗਾ ਵਪਾਰ ਹੋ ਰਿਹਾ ਹੈ।ਬਿਟਕੁਆਇਨ ਵਿੱਚ ਪਿਛਲੇ ਦੋ ਦਿਨਾਂ ਵਿੱਚ ਤੇਜੀ ਦੇਖੀ ਗਈ ਹੈ।ਬਿਟਕੁਆਇਨ ਅਤੇ ਈਟੀਐਚ

Read More
Punjab

ਵੱਡੇ ਬਾਦਲ ਨਹੀਂ ਲੈਣਗੇ ਪੈਨਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬਾ ਸਰਕਾਰ ਨੂੰ ਪੈਨਸ਼ਨ ਨਾ ਦੇਣ ਦੇ ਲਈ ਅਪੀਲ ਕੀਤੀ ਹੈ। ਬਾਦਲ ਨੇ ਕਿਹਾ ਕਿ ਪੈਨਸ਼ਨ ਦਾ ਇਸਤੇਮਾਲ ਲੋਕ ਹਿੱਤਾਂ ਵਿੱਚ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਨੇ ਟਵੀਟ ਕਰਕੇ ਕਿਹਾ ਕਿ ਮੈਂ ਪੰਜਾਬ ਸਰਕਾਰ ਅਤੇ ਮਾਣਯੋਗ ਸਪੀਕਰ ਨੂੰ ਬੇਨਤੀ ਕਰਦਾ

Read More
India

ਦਿੱਲੀ ਨਗਰ ਨਿਗਮ ਚੋਣਾਂ ਦੇ ਐਲਾਨ ਨੂੰ ਟਾਲਣ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

‘ਦ ਖ਼ਾਲਸ ਬਿਊਰੋ :ਦਿੱਲੀ ਨਗਰ ਨਿਗਮ ਚੋਣਾਂ ਦੇ ਐਲਾਨ ਨੂੰ ਟਾਲਣ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਦਿੱਲੀ ਨਗਰ ਨਿਗਮ ਦੀਆਂ ਚੋਣਾਂ ਨਿਰਧਾਰਤ ਸਮੇਂ ਅਨੁਸਾਰ ਕਰਵਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਦੇਸ਼ ਦੀ ਸਰਵੋਚ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ।ਦਿੱਲੀ ਨਗਰ ਨਿਗਮਾਂ ਦੀ ਮਿਆਦ ਮਈ 2022 ਵਿੱਚ ਖਤਮ ਹੋ

Read More
Punjab

ਭਗਵੰਤ ਸਿੰਘ ਮਾਨ ਦਾ ਪਹਿਲਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਫੈਸਲਾ ਲਿਆ ਹੈ। ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ। ਪੰਜਾਬ ਦੇ ਲੋਕ ਸਿੱਧਾ ਇਸ ਨੰਬਰ ਉੱਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਹ ਨੰਬਰ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ,

Read More
Punjab

ਸਹੁੰ ਚੁੱਕਣ ਤੋਂ ਬਾਅਦ ਵਿਧਾਇਕਾਂ ਨੇ ਕੀ ਕਿਹਾ …

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਪ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਸੀਐੱਮ ਭਗਵੰਤ ਮਾਨ ਦੇ ਹੁਣ ਸਾਰੇ ਫ਼ੈਸਲੇ ਇਤਿਹਾਸਕ ਹੋਣਗੇ। ਉਨ੍ਹਾਂ ਕਿਹਾ ਕਿ ਸਾਰੇ ਫ਼ੈਸਲੇ ਪੰਜਾਬ ਲਈ ਤੇ ਪੰਜਾਬ ਦੇ ਹਿੱਤ ‘ਚ ਫ਼ੈਸਲੇ ਲਏ ਜਾਣਗੇ। ਪੰਜ ਸਾਲ ਹੁਣ ਜੋ ਵੀ ਫੈਸਲੇ ਲਏ ਜਾਣਗੇ ਸਾਰਾ ਪੰਜਾਬ ਯਾਦ ਰੱਖੇਗਾ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ

Read More
India

ਭਾਰਤ ‘ਚ ਆਮਦਨ ਕਰ ਭਰਨ ਵਾਲੇ ਸਿਰਫ 8 ਕਰੋੜ ਲੋਕ: ਵਿੱਤ ਮੰਤਰੀ

‘ਦ ਖ਼ਾਲਸ ਬਿਊਰੋ : ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਜ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਆਮਦਨ ਕਰ ਭਰਨ ਵਾਲਿਆਂ ਬਾਰੇ ਕੁਝ ਤੱਥ ਜਾਹਿਰ ਕੀਤੇ।ਉਹਨਾਂ ਕਿਹਾ ਕਿ ਭਾਰਤ ਦੇਸ਼ ਦੀ ਆਰਥਿਕ ਹਾਲਤ ਦੀ ਗੱਲ ਕਰੀਏ ਤਾਂ ਇਥੋਂ ਦੇ ਕਈ ਲੋਕ ਬਹੁਤ ਅਮੀਰ ਹਨ ਪਰ ਭਾਰਤ ਦੇਸ਼ ਦੀ ਆਰਥਿਕ ਹਾਲਤ ਵਿਗਾੜਨ ਲਈ ਇਹ

Read More
Punjab

“ਆਪ ਦੀ ਕਮਾਂਡ ਵੀ ਦਿੱਲੀ ਰਹਿਣੀ ਹੈ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਮੈਂ ਬਹੁਤਾ ਵਿਰੋਧੀ ਧਿਰ ਵਿੱਚ ਹੀ ਰਿਹਾ ਹਾਂ, ਭਾਵੇਂ ਬਾਦਲਾਂ ਨਾਲ ਲੜਾਈ ਹੋਵੇ ਭਾਵੇਂ ਕੈਪਟਨ ਅਮਰਿੰਦਰ ਸਿੰਘ ਨਾਲ ਹੋਵੇ। ਅਸੀਂ ਸੱਤਾ ਪੱਖ ਵਿੱਚ ਥੋੜਾ ਰਹੇ ਹਾਂ। ਹੁਣ ਜੋ ਨਵੀਂ ਸਰਕਾਰ ਬਣੀ ਹੈ, ਇਹਦੇ ਖਿਲਾਫ਼ ਵੀ

Read More
India International

ਸ਼੍ਰੀਲੰਕਾ ਦੇ ਵਿੱਤ ਮੰਤਰੀ ਦੇ ਇਸ ਹਫ਼ਤੇ ਭਾਰਤ ਆਉਣ ਦੀ ਸੰਭਾਵਨਾ

‘ਦ ਖ਼ਾਲਸ ਬਿਊਰੋ :ਸ਼੍ਰੀਲੰਕਾ ਦੇ ਵਿੱਤ ਮੰਤਰੀ ਬਾਸਿਲ ਰਾਜਪਕਸ਼ਾ ਦੇ ਇਸ ਹਫਤੇ ਭਾਰਤ ਦਾ ਦੌਰਾ ਕਰਨ ਦਾ ਸੰਭਾਵਨਾ ਹੈ।ਆਪਣੇ ਇਸ ਦੌਰੇ ਦੌਰਾਨ ਉਹ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਉਹਨਾਂ ਵੱਲੋਂ 1 ਬਿਲੀਅਨ ਡਾਲਰ ਦੇ ਕਰਜ਼ੇ ‘ਤੇ ਵੀ ਚਰਚੀ ਕੀਤੀ ਜਾ ਸਕਦੀ ਹੈ,ਜਿਸ ਬਾਰੇ ਭਾਰਤ ਸਰਕਾਰ ਨੇ ਹਾਮੀ ਭਰੀ ਸੀ।ਇਸ ਤੋਂ ਇਲਾਵਾ

Read More
Punjab

ਬੀਜੇਪੀ ਨੇ ਘੇਰੀ “ਆਪ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ਉੱਤੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਨੂੰ ਹਟਾਉਣ ਨੂੰ ਲੈ ਕੇ ਨਿਸ਼ਾਨਾ ਕੱਸਿਆ ਹੈ। ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਸਿਰਫ਼ ਪੰਜਾਬ ਦੇ ਹੀ ਨਹੀਂ, ਹਿੰਦੁਸਤਾਨ ਦੇ ਨਹੀਂ ਬਲਕਿ ਦੁਨੀਆ ਦੇ ਮਹਾਨ ਰਾਜਿਆਂ ਵਿੱਚੋਂ ਇੱਕ ਸੀ। ਉਨ੍ਹਾਂ ਦਾ ਰਾਜ ਇਸ ਤਰ੍ਹਾਂ

Read More
Punjab

ਆਪ ਦੀ ਸਰਕਾਰ ਨੇ ਛੇੜਿਆ ਵਿ ਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਸ਼ੁਰੂ ਵਿੱਚ ਹੀ ਵਿਵਾਦਾਂ ਵਿੱਚ ਘਿਰ ਗਈ ਹੈ। ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਤੇ ਦਫ਼ਤਰ ਵਿੱਚੋਂ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਉਤਾਰਨ ਦੇ ਦੋਸ਼ ਲੱਗੇ ਹਨ। ਮਿਲੀ ਜਾਣਕਾਰੀ ਅਨੁਸਾਰ ਮੁੱਖ ਸਕੱਤਰੇਤ ਸਥਿਤ ਮੁੱਖ ਮੰਤਰੀ ਦਫ਼ਤਰ ਵਿੱਚ ਸ਼ਹੀਦ ਏ ਆਜ਼ਮ

Read More