India

ਸਿਹਤ ਮੰਤਰਾਲੇ ਦਾ ਕੋਰੋ ਨਾ ਦੇ ਓਮੀ ਕਰੋਨ ਵੇਰੀਐਂਟ ਨੂੰ ਲੈ ਕੇ ਦਾਅਵਾ

‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਭਾਰਤ ਕੋ ਰੋਨਾ ਦੇ ਓਮੀ ਕ੍ਰੋਨ ਵੇਰੀਐਂਟ ਨੂੰ ਜਿਆਦਾ ਫ਼ੈਲਣ ਤੋਂ ਰੋਕਣ ਵਿੱਚ ਕਾਮਯਾਬ ਰਿਹਾ ਹੈ,ਭਾਵੇਂ ਕੋਰੋ ਨਾ ਵਾਇਰਸ ਦੇ ਓਮਿ ਕਰੋਨ ਵੇਰੀਐਂਟ ਦੇ ਦੁਨੀਆ ਭਰ ਵਿੱਚ ਸੰਕਰਮਣ ਦੇ ਮਾਮਲੇ ਪਿਛਲੀਆਂ ਲਹਿਰਾਂ ਦੇ ਮੁਕਾਬਲੇ ਛੇ ਗੁਣਾ ਵੱਧ ਸਨ।ਇਸ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਘੱਟ

Read More
India

‘ਕਸ਼ਮੀਰ ਫਾਈਲ’ ਨੂੰ ਲੈ ਕੇ ਮਹਿਬੂਬਾ ਮੁਫਤੀ ਨੇ ਦਿੱਤਾ ਬਿਆਨ

‘ਦ ਖ਼ਾਲਸ ਬਿਊਰੋ :ਇਸ ਸਮੇਂ ਚਰਚਾ ਦਾ ਵਿਸ਼ਾ ਬਣ ਰਹੀ ਫ਼ਿਲਮਨ ‘ਕਸ਼ਮੀਰ ਫਾਈਲ’ ਬਾਰੇ ਬੋਲਦਿਆਂ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਿਹਾ ਕਿ ਕੇਂਦਰ ਜਿਸ ਹਮਲਾਵਰ ਤਰੀਕੇ ਨਾਲ ਇਸ ਫਿਲਮ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਕਸ਼ਮੀਰੀ ਪੰਡਿਤਾਂ ਦੇ ਦਰਦ ਨੂੰ ‘ਹਥਿਆਰ’ ਬਣਾ ਰਿਹਾ ਹੈ, ਉਸ ਤੋਂ

Read More
Punjab

ਭਗਵੰਤ ਮਾਨ ਦੇ ਹੱਕ ‘ਚ ਸਿੱਧੂ ਦਾ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ਵਿੱਚ ਇੱਕ ਟਵੀਟ ਕੀਤਾ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ “ਭਗਵੰਤ ਮਾਨ,ਪੰਜਾਬ ਵਿੱਚ ਇੱਕ ਨਵਾਂ ਮਾਫੀਆ ਵਿਰੋਧੀ ਯੁੱਗ ਸ਼ੁਰੂ ਕਰਨਗੇ। ਉਮੀਦ ਹੈ ਕਿ ਉਹ ਮੌਕੇ

Read More
India

ਈਡੀ ਨੇ ਭੇਜੇ ਮਮਤਾ ਬੈਨਰਜੀ ਦੇ ਭਤੀਜੇ ਅਤੇ ਪਤਨੀ ਨੂੰ ਸੰਮਨ

‘ਦ ਖ਼ਾਲਸ ਬਿਊਰੋ :ਕੋਲਾ ਘੁਟਾਲਾ ਮਾਮਲੇ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਤੇ ਉਸ ਦੀ ਪਤਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਅਗਲੇ ਹਫ਼ਤੇ ਅਭਿਸ਼ੇਕ ਬੈਨਰਜੀ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਕੋਲਾ ਘੁਟਾਲੇ ਮਾਮਲੇ ‘ਚ ਟੀਐੱਮਸੀ

Read More
Punjab

20 ਮਾਰਚ ਨੂੰ ਹੋਵੇਗੀ ਪੰਥਕ ਇਕੱਤਰਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਈ ਸੁਖਰਾਜ ਸਿੰਘ ਨਿਆਮੀ ਵਾਲਾ, ਬਾਪੂ ਸਾਧੂ ਸਿੰਘ, ਸ਼ਹੀਦ ਪਰਿਵਾਰ ਅਤੇ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ 20 ਮਾਰਚ ਨੂੰ ਜ਼ਿਲ੍ਹਾ ਫਰੀਦਕੋਟ ਦੇ ਬਹਿਬਲ ਕਲਾਂ ਵਿਖੇ ਇੱਕ ਪੰਥਕ ਇਕੱਤਰਤਾ ਸੱਦੀ ਗਈ ਹੈ। ਪਿਛਲੇ ਛੇ ਸਾਲਾਂ ਤੋਂ ਇਨਸਾਫ਼ ਦੀ ਉਡੀਕ ਵਿੱਚ 16 ਦਸੰਬਰ 2021 ਤੋਂ ਗੁਰਬਾਣੀ ਬੇ ਅਦਬੀ ਇਨਸਾਫ਼

Read More
International

ਯੂਕ ਰੇਨੀ ਅਧਿਕਾਰੀਆਂ ਨੇ ਲਾਇਆ ਰੂਸੀ ਬਲਾਂ ਤੇ ਥੀਏਟਰ ਨੂੰ ਜਾਣਬੁੱਝ ਕੇ ਤ ਬਾਹ ਕਰਨ ਦਾ ਇਲਜ਼ਾਮ

‘ਦ ਖ਼ਾਲਸ ਬਿਊਰੋ :ਯੂਕ ਰੇਨੀ ਅਧਿਕਾਰੀਆਂ ਨੇ ਇੱਕ ਬਿਆਨ ਜਾਰੀ ਕੀਤਾ ਹੈ,ਜਿਸ ਵਿੱਚ ਉਹਨਾਂ ਰੂਸੀ ਬਲਾਂ ਤੇ ਮਾਰੀਉਪੋਲ ਵਿੱਚ ਉਸ ਥੀਏਟਰ ਨੂੰ ਜਾਣਬੁੱਝ ਕੇ ਤਬਾਹ ਕਰਨ ਦਾ ਇਲਜ਼ਾਮ ਲਗਾਇਆ ਹੈ,ਜਿੱਥੇ ਆਮ ਨਾਗਰਿਕ ਪਨਾਹ ਲੈ ਰਹੇ ਸਨ।ਬੀਤੇ ਦਿਨ ਰੂਸ ਦੇ ਹਮ ਲਿਆਂ ਕਾਰਣ ਮਾਰੀਉਪੋਲ ਵਿੱਚ ਡਰਾਮਾ ਥੀਏਟਰ ਵਿੱਚ ਇੱਕ ਬੰ ਬ ਧਮਾ ਕਾ ਹੋਇਆ ਸੀ, ਜਿੱਥੇ

Read More
Punjab

ਸ਼੍ਰੋਮਣੀ ਰਾਗੀ ਸਭਾ ਨੇ ਜਥੇਦਾਰ ਨੂੰ ਘੇਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਰਾਗੀ ਸਭਾ ਦੇ ਸਾਰੇ ਕੀਰਤਨੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਿਛਲੇ ਦਿਨੀਂ ਦਿੱਤੇ ਬਿਆਨ ਦੇ ਰੋਸ ਵਜੋਂ ਇੱਕ ਚਿੱਠੀ ਜਥੇਦਾਰ ਹਰਪ੍ਰੀਤ ਸਿੰਘ ਨੂੰ ਲਿਖੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਵਿਖੇ ਮੌਜੂਦ ਸ਼੍ਰੋਮਣੀ ਰਾਗੀ ਸਭਾ ਨੇ ਕਿਹਾ ਕਿ ਜਥੇਦਾਰ ਵੱਲੋਂ

Read More
International

ਅਮਰੀਕਾ ਦੇ ਰਾਸ਼ਟਰਪਤੀ ਦਾ ਵੱਡਾ ਐਲਾਨ, ਯੂਕ ਰੇਨ ਨੂੰ ਦਿਤੇ ਜਾਣਗੇ ਹਥਿ ਆਰ

‘ਦ ਖ਼ਾਲਸ ਬਿਊਰੋ :ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਯੂਕ ਰੇਨ ਨੂੰ ਸਹਾਇਤਾ ਦੇ ਰੂਪ ਵਿੱਚ 1 ਬਿਲੀਅਨ ਡਾਲਰ ਦੀ ਨਵੀਂ ਸੁਰੱਖਿਆ ਸਹਾਇਤਾ ਅਤੇ ਲੰਬੀ ਦੂਰੀ ਦੇ ਹਥਿ ਆਰਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਰੂਸ ਖ਼ਿਲਾਫ਼ ਜੰ ਗ ਵਿੱਚ ਯੂਕ ਰੇਨ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਵੀ

Read More
Punjab

ਭਗਵੰਤ ਮਾਨ ਹੁਣੇ ਕਰਨਗੇ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਇੱਕ ਵੱਡਾ ਫੈਸਲਾ ਕਰਨ ਦਾ ਦਾਅਵਾ ਕੀਤਾ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਥੋੜੀ ਦੇਰ ਵਿੱਚ ਪੰਜਾਬ ਦੇ ਹਿੱਤ ‘ਚ ਇੱਕ ਬਹੁਤ ਵੱਡਾ ਫੈਸਲਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ

Read More
Punjab

ਪੰਜਾਬ ਵਿਧਾਨ ਸਭਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 16ਵੀਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਨਵੇਂ ਚੁਣੇ ਵਿਧਾਇਕਾਂ ਨੂੰ ਅੱਜ ਪ੍ਰੋਟੈਮ ਸਪੀਕਰ ਡਾ.ਇੰਦਰਬੀਰ ਸਿੰਘ ਨਿੱਝਰ ਨੇ ਸਹੁੰ ਚੁਕਾਈ ਹੈ। ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸਹੁੰ ਚੁੱਕੀ। ਉਨ੍ਹਾਂ ਤੋਂ ਬਾਅਦ ਔਰਤ ਵਿਧਾਇਕਾਂ ਨੇ ਸਹੁੰ ਚੁੱਕੀ। ਇਸ ਤੋਂ ਮਗਰੋਂ ਜ਼ਿਲ੍ਹਾਵਾਰ ਗੁਰਮੁਖੀ ਲਿਪੀ

Read More