India

ਸ਼ੋਸ਼ਲ ਮੀਡੀਆ ਫੈਲਾਅ ਰਿਹਾ ਨਫਰਤ : ਸੋਨੀਆ ਗਾਂਧੀ

‘ਦ ਖ਼ਾਲਸ ਬਿਊਰੋ : ਕਾਂਗਰਸ ਦੀ ਸੁਪਰੀਮੋ ਸੋਨੀਆ ਗਾਂਧੀ ਨੇ ਲੋਕ ਸਭਾ ਵਿੱਚ ਸਰਕਾਰ ਤੋਂ ਸ਼ੋਸ਼ਲ ਮੀਡੀਆ ਕੰਪਨੀਆਂ ਦੇ ਪ੍ਰਭਾਵ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਚੋਣਾਂ ‘ਚ ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਦੀ ਦਖਲਅੰਦਾਜ਼ੀ ਨੂੰ ਖਤਮ ਕਰਨ ਲਈ ਕਦਮ ਚੁੱਕੇ। ਗਾਂਧੀ ਨੇ ਕਿਹਾ ਕਿ ਫੇਸਬੁੱਕ ਅਤੇ ਟਵਿੱਟਰ

Read More
Punjab

ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ

‘ਦ ਖ਼ਾਲਸ ਬਿਊਰੋ : ਭਗਵੰਤ ਮਾਨ ਨੇ ਅੱਜ ਪੰਜਾਬ 18ਵੇਂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਤੋਂ ਪਹਿਲਾਂ ਇੱਕ ਨਵੰਬਰ 1966 ਨੂੰ ਗੁਰਮੁੱਖ ਸਿੰਘ ਮੁਸਾਫਿਰ ਨੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਹ ਇੱਕ ਨਵੰਬਰ 1966 ਤੋਂ 8 ਮਾਰਚ 1967 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ। ਉਨ੍ਹਾਂ ਤੋਂ ਬਾਅਦ ਗੁਰਨਾਮ

Read More
Punjab

ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਆਮ ਲੋਕਾਂ ਲਈ ਬਣਿਆ ਪਰੇਸ਼ਾਨੀ ਦਾ ਸਬੱਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਖਤਮ ਹੁੰਦਿਆਂ ਹੀ ਭੀੜ ਘਰਾਂ ਨੂੰ ਛਿੜ ਪਈ। ਸ਼ਹਿਰ ਦੇ ਚਾਰੇ ਪਾਸੇ ਕਈ ਕਈ ਮੀਲ ਲੰਬੇ ਜਾਮ ਲੱਗ ਗਏ। ਨਵਾਂਸ਼ਹਿਰ ਤੋਂ ਚੰਡੀਗੜ੍ਹ ਅਤੇ ਜਲੰਧਰ ਨੂੰ ਜਾਂਦੀਆਂ ਸੜਕਾਂ ਉੱਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਜਿਹੜਾ ਕਿ ਲੋਕਾਂ

Read More
International

ਚੀਨ ਨੂੰ ਰੂਸ ‘ਤੇ ਲਗੀਆਂ ਪਾਬੰਦੀਆਂ ਦੀ ਉਲੰਘਣਾ ਕਰਣ ਤੇ ਭੁਗਤਣੇ ਪੈਣਗੇ ਗੰਭੀਰ ਨਤੀਜੇ : ਅਮਰੀਕਾ

‘ਦ ਖ਼ਾਲਸ ਬਿਊਰੋ :ਅਮਰੀਕਾ ਨੇ ਕਿਹਾ ਹੈ ਕਿ ਚੀਨ,ਰੂਸ ਨੂੰ ਲੈ ਕੇ ਜੋ ਵੀ ਫੈਸਲਾ ਲਵੇਗਾ, ਦੁਨੀਆ ਉਸ ਨੂੰ ਦੇਖੇਗੀ।ਅਮਰੀਕਾ ਦਾ ਇਹ ਬਿਆਨ ਉਨ੍ਹਾਂ ਰਿਪੋਰਟਾਂ ਵਿਚਾਲੇ ਆਇਆ ਹੈ, ਜਿਨ੍ਹਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੀਨ ਯੂਕਰੇਨ ਦੇ ਖਿਲਾਫ ਆਪਣੀ ਜੰਗ ‘ਚ ਰੂਸ ਨੂੰ ਫੌਜੀ ਜਾਂ ਵਿੱਤੀ ਮਦਦ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ।ਇਕ

Read More
Punjab

ਸ਼ਾਨਦਾਰ ਸਹੁੰ-ਚੁੱਕ ਸਮਾਗਮ ‘ਚ ਆਮ ਲੋਕਾਂ ਦੇ ਨਾਲ-ਨਾਲ ਕਈ ਨਾਮਵਰ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

‘ਦ ਖ਼ਾਲਸ ਬਿਊਰੋ :ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ ਮਗਰੋਂ ਪਿੰਡ ਖਟਕੜ ਕਲਾਂ ਵਿੱਚ ਹੋਏ ਸ਼ਾਨਦਾਰ ਸਹੁੰ-ਚੁੱਕ ਸਮਾਗਮ ਲਈ ਸਵੇਰੇ 9 ਵਜੇ ਤੋਂ ਹੀ ਲੋਕ ਪੁੱਜਣੇ ਸ਼ੁਰੂ ਹੋ ਗਏ ਸਨ ਅਤੇ 11.30 ਵਜੇ ਤੱਕ ਪੰਡਾਲ ਭਰ ਗਏ ਸਨ। ਇਸ ਸਭ ਦੇ ਚੱਲਦਿਆਂ ਖਾਸ ਗੱਲ ਇਹ ਰਹੀ ਕਿ ਆਪਣੇ ਪਿਤਾ ਨੂੰ ਸਹੁੰ ਚੁੱਕਦਿਆਂ ਵੇਖਣ ਲਈ ਭਗਵੰਤ

Read More
Punjab

ਕੇਜਰੀਵਾਲ ਨੇ ਦਿੱਤੀ ਭਗਵੰਤ ਮਾਨ ਨੂੰ ਵਧਾਈ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਉਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਬਹੁਤ ਬਹੁਤ ਵਧਾਈਆਂ ਅਤੇ

Read More
International

ਅਮਰੀਕੀ ਸੈਨੇਟ ਪੁਤਿਨ ਨੂੰ ਯੁੱਧ ਅਪਰਾਧੀ ਐਲਾਨਿਆ

‘ਦ ਖ਼ਾਲਸ ਬਿਊਰੋ : ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਜੰ ਗੀ ਅਪ ਰਾਧੀ ਐਲਾਨਣ ਦੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਡੈਮੋਕਰੇਟਿਕ ਸੈਨੇਟ ਦੇ ਨੇਤਾ ਚੱਕ ਸ਼ੂਮਰ ਨੇ ਭਾਸ਼ਣ ਵਿੱਚ ਕਿਹਾ, “ਅਸੀਂ, ਡੈਮੋਕਰੇਟਸ ਅਤੇ ਰਿਪਬਲਿਕਨ, ਮਿਲ ਕੇ ਕਹਿੰਦੇ ਹਾਂ ਕਿ ਪੁਤਿਨ ਯੂਕਰੇਨੀ ਲੋਕਾਂ ਦੇ ਖਿਲਾ ਫ

Read More
India

‘ਵਨ ਰੈਂਕ, ਵਨ ਪੈਨਸ਼ਨ’ ਮਾਮਲੇ ‘ਚ ਸੁਪਰੀਮ ਕੋਰਟ ਦਾ ਫੈਸਲਾ

‘ਦ ਖ਼ਾਲਸ ਬਿਊਰੋ :ਸੁਪਰੀਮ ਕੋਰਟ ਨੇ ਰੱਖਿਆ ਬਲਾਂ ਵਿੱਚ ‘ਵਨ ਰੈਂਕ ਵਨ ਪੈਨਸ਼ਨ’ ਸਕੀਮ ਨੂੰ ਲਾਗੂ ਕਰਨ ਦੇ ਤਰੀਕੇ ਨੂੰ ਬਰਕਰਾਰ ਰੱਖ ਕੇ ਹਥਿਆਰਬੰਦ ਬਲਾਂ ‘ਚ ‘ਵਨ ਰੈਂਕ ਵਨ ਪੈਨਸ਼ਨ’ ਦੇ ਮਾਮਲੇ ‘ਚ ਕੇਂਦਰ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਸਾਨੂੰ ਓਆਰਓਪੀ ਦੇ ਅਪਣਾਏ ਸਿਧਾਂਤ ਵਿੱਚ

Read More
Punjab

ਭਗਵੰਤ ਸਿੰਘ ਮਾਨ ਬਣ ਗਏ ਪੰਜਾਬ ਦੇ ਨਵੇਂ ਮੁੱਖ ਮੰਤਰੀ

‘ਦ ਖ਼ਾਲਸ ਬਿਊਰੋ : ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਖਟਕੜ ਕਲਾਂ ਸਹੁੰ ਚੁੱਕ ਸਮਾਗਮ ’ਚ ਪਹੁੰਚੇ।ਭਗਵੰਤ ਮਾਨ ਨੇ ਕੇਜਰੀਵਾਲ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਲੋਕ ਪਹੁੰਚੇ ਹਨ। ਉਨ੍ਹਾਂ ਨੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ।ਮਾਨ ਨੇ ਕਿਹਾ ਕਿ ਇੱਥੇ

Read More
Punjab

ਮੈਂ ਤਾਂ ਯਾਰੋ ਪੰਜਾਬ ਦੇ ਵੱਲ ਹੋ ਗਿਆ

ਕਮਲਜੀਤ ਸਿੰਘ ਬਨਵੈਤ/ ਗੁਰਪ੍ਰੀਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਜੀਵਨ ਸਾਥਣ ਇੰਦਰਪ੍ਰੀਤ ਕੌਰ ਨਾਲੋਂ ਅਲੱਗ ਹੋਣ ਵੇਲੇ , “ਜੋ ਲੱਟਕਿਆ ਸੀ ਚਿਰਾਂ ਤੋਂ ਉਹ ਹੱਲ ਹੋ ਗਿਆ, ਕੋਰਟ ਵਿੱਚ ਇਹ ਫੈਸਲਾ ਕੱਲ ਹੋ ਗਿਆ। ਇੱਕ ਪਾਸੇ ਸੀ ਪਰਿਵਾਰ ਦੂਜੇ ਪਾਸੇ ਸੀ ਪੰਜਾਬ, ਮੈਂ ਤਾਂ ਯਾਰੋ ਪੰਜਾਬ ਦੇ ਵੱਲ ਹੋ ਗਿਆ”

Read More