ਕੇਂਦਰ ਦੀਆਂ ਨੀਤੀਆਂ ਤੋਂ ਕਿਸਾਨਾ ‘ਚ ਰੋਹ ਵਧਿਆ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦੇ ਖ਼ਿ ਲਾਫ਼ ਰੋਸ ਵੱਧਣ ਲੱਗਾ ਹੈ। ਕਿਸਾਨਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਵੱਖਰੀ ਲੜਾਈ ਛੇੜ ਦਿੱਤੀ ਗਈ ਹੈ। ਪੰਜਾਬ ਦੇ ਸੈਂਕੜੇ ਪਿੰਡਾਂ ਵਿੱਚ ਵੀ ਭਾਜਪਾ ਸਰਕਾਰ ਦੇ ਖ਼ਿਲਾਫ਼ ਅਰਥੀ ਫ਼ੂਕ ਮੁਜਾਹਰੇ ਕੀਤੇ ਗਏ ਹਨ। ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ