International

ਫਰਾਂਸ ਨੇ ਆਪਣੇ ਨਾਗਰਿਕਾਂ ਨੂੰ ਰੂਸ ਛੱਡਣ ਲਈ ਕਿਹਾ

‘ਦ ਖ਼ਾਲਸ ਬਿਊਰੋ : ਯੂਕਰੇਨ ‘ਤੇ ਰੂਸ ਦਾ ਹਮ ਲਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਅਜਿਹੇ ‘ਚ ਹੁਣ ਫਰਾਂਸ ਦੀ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਰੂਸ ਛੱਡਣ ਲਈ ਕਿਹਾ ਹੈ। ਫਰਾਂਸ ਦੀ ਸਰਕਾਰ ਦੀ ਵੱਲੋਂ ਇਹ ਕਿਹਾ ਗਿਆ ਹੈ ਕਿ ਜਿਨ੍ਹਾਂ ਨਾਗਰਿਕਾਂ ਦੀ ਰੂਸ ਵਿੱਚ ਮੌਜੂਦਗੀ “ਜ਼ਰੂਰੀ ਨਹੀਂ” ਹੈ, ਉਨ੍ਹਾਂ ਨੂੰ ਰੂਸ ਛੱਡ ਦੇਣਾ

Read More
India International

ਜੰਗ ਵਾਲੇ ਮੁਲਕ ਨੇ “ਮਨੁੱਖੀ ਕੋਰੀਡੋਰ” ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ : ਰੂਸ ਦਾ ਯੂਕਰੇਨ ‘ਤੇ ਹਮ ਲੇ ਦਾ ਅੱਜ ਅੱਠਵਾਂ ਦਿਨ ਹੈ। ਇਸ ਵਿਚਾਲੇ ਯੂਕਰੇਨ ਦੇ ਵਿਦੇਸ ਮੰਤਰਾਲੇ ਨੇ ਰੂਸ ਨੂੰ ਅਪੀਲ ਕੀਤੀ ਹੈ ਕਿ ਉਹ ਖਾਰਕੀਵ ਅਤੇ ਸੁਮੀ ਵਿੱਚ ਹਮ ਲਿਆਂ ਨੂੰ ਰੋਕੇ ਤਾਂ ਜੋ ਉੱਥੋਂ ਨਾਗਰਿਕਾਂ ਨੂੰ ਸੁਰੱਖਿਅਤ ਕੱਢਿਆ ਜਾ ਸਕੇ ਕਿਉਂਕਿ ਇਨ੍ਹਾਂ ਵਿੱਚ ਕਈ ਵਿਦੇਸ਼ੀ ਵਿਦਿਆਰਥੀ ਵੀ ਸ਼ਾਮਿਲ ਹਨ।

Read More
India Punjab

“ਕੇਜਰੀਵਾਲ ਦੇ ਸਿੱਖ ਵਿਰੋਧੀ ਨੀਤੀ ਆਈ ਸਾਹਮਣੇ”

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰੋ. ਭੁੱਲਰ ਦੀ ਰਿਹਾਈ ਰੋਕ ਕੇ ਕੇਜਰੀਵਾਲ ਨੇ ਆਖਰ ਆਪਣੀ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਪਛਾਣ ਸਾਹਮਣੇ ਰੱਖ ਦਿੱਤੀ ਹੈ। ਉਨਾਂ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾਪਣ ਤੇ ਇਸਦਾ ਪੰਜਾਬ ਵਿਰੋਧੀ ਸਟੈਂਡ ਬੇਨਕਾਬ ਹੋ ਗਿਆ ਹੈ। ਉਹਨਾਂ ਕਿਹਾ ਕਿ

Read More
Punjab

ਭੋਲਾ ਸ਼ੂਟਰ ਦੀ ਭੇਦਭਰੇ ਹਾਲਾਤਾਂ ਚ ਮੌ ਤ

‘ਦ ਖ਼ਾਲਸ ਬਿਊਰੋ : ਫ਼ਿਰੋਜ਼ਪੁਰ ਜੇ ਲ੍ਹ ਵਿਚ ਬੰਦ ਨਾਮੀ ਗੈਂਗਸ ਟਰ ਭੋਲਾ ਸ਼ੂ ਟਰ ਦੀ ਅੱਜ ਭੇਦਭਰੇ ਹਾਲਾਤਾਂ ਚ ਮੌ ਤ ਹੋ ਗਈ। ਭੋਲਾ ਸ਼ੂ ਟਰ ਦੀ ਦੇਰ ਰਾਤ ਕਰੀਬ ਬਾਰਾਂ ਵਜੇ ਅਚਾਨਕ ਤਬੀਅਤ ਵਿਗੜ ਗਈ  ਜਿਸ ਤੋਂ ਬਾਅਦ ਉਸ ਨੂੰ ਜੇ ਲ੍ਹ ਅੰਦਰ ਮੁੱਢਲੀ ਸਿਹਤ ਸਹੂਲਤ ਦੇਣ ਤੋਂ ਬਾਅਦ  ਕਰੀਬ ਢਾਈ ਵਜੇ ਫਿਰੋਜ਼ਪੁਰ

Read More
India

ਗੁਰੂਗ੍ਰਾਮ ‘ਚ ਸੜਕ ਹਾ ਦਸੇ ‘ਚ 5 ਲੋਕਾਂ ਦੀ ਮੌ ਤ

‘ਦ ਖ਼ਾਲਸ ਬਿਊਰੋ :ਸਾਈਬਰ ਸਿਟੀ ਗੁਰੂਗ੍ਰਾਮ ‘ਚ ਵੀਰਵਾਰ ਤੜਕੇ ਹੋਏ ਸੜਕ ਹਾ ਦਸੇ ‘ਚ 5 ਲੋਕਾਂ ਦੀ ਮੌ ਤ ਹੋ ਗਈ ਅਤੇ ਇਕ ਵਿਅਕਤੀ ਜ਼ਖ ਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਨ੍ਹਾਂ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਸਾਹਮਣੇ ਤੋਂ ਆ ਰਹੇ ਇੱਕ ਟੈਂਕਰ ਨਾਲ ਟਕ ਰਾ ਗਈ। ਇਸ ਹਾਦਸੇ ‘ਚ

Read More
Punjab

ਮਨੀਸ਼ ਤਿਵਾੜੀ ਦਾ ਪੰਜਾਬ ਕਾਂਗਰਸ ‘ਤੇ ਵੱਡਾ ਹ ਮਲਾ

‘ਦ ਖ਼ਾਲਸ ਬਿਊਰੋ : ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਪੰਜਾਬ ਦੀ ਲੀਡਰਸ਼ਿਪ ਦੇ ਨਿਸ਼ਾਨਾਂ ਸਾਧਦਿਆਂ ਕਿਹਾ ਹੈ ਕਿ ਪੰਜਾਬ ਦਾ ਕੋਈ ਵੀ ਲੀਡਰ ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਕੋਈ ਸਾਰ ਨਹੀਂ ਲੈ ਰਿਹਾ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਲਈ ਕਿੱਥੇ ਹਨ ਸਿਆਸੀ ਪਾਰਟੀਆਂ ਜਿਨ੍ਹਾਂ ਨੇ ਪੰਜਾਬ ਦੀਆਂ ਚੋਣਾਂ ਇੰਨੇ ਜੋਸ਼ ਨਾਲ ਲੜੀਆਂ ਸਨ।

Read More
India

ਲੂਪ ਟੈਲੀਕਾਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਰਿਫੰਡ ਦੀ ਮੰਗ ਰੱਦ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ 2008 ਵਿੱਚ ਯੂਨੀਫਾਈਡ ਐਕਸੈਸ ਲਾਇਸੈਂਸ ਅਤੇ 2ਜੀ ਸਪੈਕਟਰਮ ਲਈ ਐਂਟਰੀ/ਲਾਈਸੈਂਸ ਫੀਸ ਵਜੋਂ ਅਦਾ ਕੀਤੇ 1400 ਕਰੋੜ ਰੁਪਏ ਤੋਂ ਵੱਧ ਦੀ ਵਾਪਸੀ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਲੂਪ ਟੈਲੀਕਾਮ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ 2ਜੀ

Read More
India International

ਮਨੁੱਖੀ ਢਾਲ ਬਣ ਰਹੇ ਨੇ ਯੂਕਰੇਨ ‘ਚ ਫਸੇ ਭਾਰਤੀ ?

‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਨੇ ਯੂਕਰੇਨ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਬੰ ਧਕ ਬਣਾਉਣ ਦੇ ਰੂਸ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਰੂਸ ਨੇ ਕਿਹਾ ਸੀ ਕਿ ਯੂਕਰੇਨ ਦੀਆਂ ਹਥਿਆ ਰਬੰਦ ਫੌ ਜਾਂ ਵਿਦਿਆਰਥੀਆਂ ਨੂੰ “ਮਨੁੱਖੀ ਢਾਲ” ਵਜੋਂ ਇਸਤੇਮਾਲ ਕਰ ਰਹੀਆਂ ਹਨ ਅਤੇ “ਉਨ੍ਹਾਂ ਨੂੰ ਰੂਸੀ ਖੇਤਰ ਵਿੱਚ ਪਹੁੰਚਣ ਤੋਂ ਰੋਕਣ ਲਈ ਹਰ

Read More
India Punjab

ਕੇਂਦਰ ਨੇ ਕੀਤੀ ਡੈਮਾਂ ਦੀ ਸੁਰੱਖਿਆ ਸੀਆਈਐਸਐਫ ਦੇ ਹਵਾਲੇ

‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਨੇ ਡੈਮਾਂ ਦੀ ਸੁਰੱਖਿਆ ਨੂੰ ਕੇਂਦਰੀ ਬਲਾਂ ਦੇ ਹਵਾਲੇ ਕਰਨ ਦਾ ਫ਼ੈਸਲਾ ਲਿਆ ਹੈ। ਹੁਣ ਇਹਨਾਂ ਦੀ ਸੁਰੱਖਿਆ ਦਾ ਜਿੰਮਾ ਸੂਬੇ ਦੀ ਪੁਲਿਸ ਦਾ ਨਹੀਂ ਹੋਵੇਗਾ।  ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਵੀ ਕੇਂਦਰੀ ਬਲਾਂ ਦੀ ਸੰਖਿਆ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪਹਿਲਾਂ ਇਨ੍ਹਾਂ ਪ੍ਰੋਜੈਕਟਾਂ ਦੀ ਸੁਰੱਖਿਆ ਪੰਜਾਬ ਅਤੇ ਹਿਮਾਚਲ ਪ੍ਰਦੇਸ਼

Read More
Punjab

ਪੰਜਾਬ ਦੇ ਸਕੂਲ ਬਿਜਲੀ ਬੋਰਡ ਦੇ ਕਰੋੜਾਂ ਦੇ ਕਰਜ਼ਾਈ

‘ਦ ਖ਼ਾਲਸ ਬਿਊਰੋ : ਪੰਜਾਬ ਰਾਜ ਬਿਜਲੀ ਬੋਰਡ ਦਾ ਸੂਬੇ ਦੇ ਸਕੂਲਾਂ ਵੱਲ ਬਿਜਲੀ ਦੇ ਬਿੱਲਾਂ ਦਾ 8 ਕਰੋੜ 71 ਲੱਖ 91 ਹਜ਼ਾਰ 828 ਰੁਪਏ ਬਕਾਇਆ ਖੜ੍ਹਾ ਹੈ। ਇਹ ਬਕਾਇਆ ਪੰਜਾਬ ਦੇ ਸਕੂਲਾਂ ਵਿੱਚ 10363  ਬਿਜਲੀ ਕੁਨੈਕਸ਼ਨਾਂ ਦਾ ਖੜ੍ਹਾ ਹੈ ਜੋ ਕਿ ਸਕੂਲਾਂ ਵੱਲੋਂ ਸਮੇਂ ਸਿਰ ਜਮਾਂ ਨਹੀਂ ਕੀਤਾ ਗਿਆ ਸੀ। ਇਸ ਸਬੰਧੀ ਹੁਣ ਸਿੱਖਿਆ

Read More