India

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਵਰੇ ਭਾਜਪਾ ਸਰਕਾਰ ‘ਤੇ

‘ਦ ਖ਼ਾਲਸ ਬਿਊਰੋ :ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੱਖੋ-ਵੱਖ ਮਸਲਿਆਂ ‘ਤੇ ਭਾਜਪਾ ਸਰਕਾਰ ਤੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਤੋ ਧੋ ਖਾ ਕਰਨ ਦਾ ਇਲਜ਼ਾਮ  ਲਗਾਇਆ ਹੈ। ਉਹਨਾਂ ਇਹ ਵੀ ਕਿਹਾ ਕਿ ਲਖੀਮਪੁਰ ਖੇੜੀ ਕਿਸਾਨ ਕਤ ਲ ਕਾਂ ਡ ਦੀ ਸਾਜ਼ਿਸ਼ ਰਚਣ ਵਾਲੇ ਮੁੱਖ ਦੋ ਸ਼ੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ

Read More
Punjab

ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ-ਪ੍ਰਦਰਸ਼ਨ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਆਗਵਾਈ ਹੇਠ ਅੱਜ ਕਿਸਾਨਾਂ ਵੱਲੋਂ ਪਿੰਡ ਝੁਨੀਰ ਦੇ ਨੇੜੇ ਭਾਖੜਾ ਨਹਿਰ ਉੱਪਰ ਮਾਨਸਾ-ਸਿਰਸਾ ਰੋਡ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਮਾਲਵਾ ਖੇਤਰ ਦੇ ਵਿੱਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੇ ਲਈ ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਕਿਉਂਕਿ ਇਸ ਖੇਤਰ

Read More
International

ਆਸਟ੍ਰੇਲੀਆ ਤੇ ਨਿਊਜ਼ੀਲੈਂਡ ਨੇ ਰੂਸ ਦੇ ਰਾਜਦੂਤਾਂ ਨੂੰ ਕੀਤਾ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨੇ ਰੂਸ ਦੇ ਰਾਜਦੂਤਾਂ ਨੂੰ ਤਲਬ ਕੀਤਾ ਹੈ। ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰਾਲੇ ਵੱਲੋਂ ਰੂਸ ਦੇ ਰਾਸ਼ਟਰਪਤੀ ਦੇ ਹਾਲ ਹੀ ਵਿੱਚ ਚੁੱਕੇ ਗਏ ਕਦਮ ‘ਤੇ ਆਪਣਾ ਵਿਰੋਧ ਅਤੇ ਇਤਰਾਜ਼ ਜਤਾਉਣ ਦੇ ਲਈ ਰਾਜਦੂਤਾਂ ਨੂੰ ਬੁਲਾਇਆ ਗਿਆ ਹੈ।

Read More
India

ਯੂਪੀ ਵਿੱਚ ਚੌਥੇ ਪੜਾਅ ਦੀ ਵੋਟਿੰਗ ਖ਼ਤਮ, ਸ਼ਾਮ 5 ਵਜੇ ਤੱਕ 57.45 ਪ੍ਰਤੀਸ਼ਤ ਮਤਦਾਨ

ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੌਰਾਨ ਉੱਤਰ ਪ੍ਰਦੇਸ਼ ਵਿੱਚ ਵੋਟਿੰਗ ਖ਼ਤਮ ਹੋ ਗਈ ਹੈ। ਨੌਂ ਜ਼ਿਲ੍ਹਿਆਂ ਦੀਆਂ 59 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਇਹਨਾਂ ਚੋਣਾਂ ਤੋਂ  ਬਾਅਦ   624 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਈਵੀਐਮ ਵਿੱਚ ਬੰਦ ਹੋ ਗਿਆ।ਸਵੇਰੇ 8 ਵੱਜੇ ਸ਼ੁਰੂ ਹੋਈ ਵੋਟਿੰਗ ਦੇ ਪਹਿਲੇ ਘੰਟੇ 9.10 ਪ੍ਰਤੀਸ਼ਤ ਲੋਕਾਂ ਨੇ ਮਤਦਾਨ ਕੀਤਾ ਪਰ

Read More
International

ਯੂਕਰੇਨ ਨੇ ਆਪਣੇ ਨਾਗਰਿਕਾਂ ਨੂੰ ਰੂਸ ਛੱਡਣ ਲਈ ਕਿਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਨੇ ਆਪਣੇ ਨਾਗਰਿਕਾਂ ਨੂੰ ਤਤਕਾਲੀ ਪ੍ਰਭਾਵ ਨਾਲ ਰੂਸ ਛੱਡਣ ਲਈ ਕਿਹਾ ਹੈ। ਯੂਕਰੇਨ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਰੂਸ ਦੀ ਯਾਤਰਾ ਨਾ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਰੂਸ ਵੱਲੋਂ ਹਮ ਲਾ ਕਰਨ ਦੀਆਂ ਵੱਧ ਰਹੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਉਹ ਰੂਸ

Read More
International

ਯੂਕਰੇਨ ‘ਚ ਲੱਗੀ ਐਮਰਜੈਂਸੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਸਰਕਾਰ ਨੇ ਰੂਸ ਦੇ ਨਾਲ ਯੁੱਧ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਅਗਲੇ 30 ਦਿਨਾਂ ਦੇ ਲਈ ਐਮਰਜੈਂਸੀ ਐਲਾਨ ਦਿੱਤੀ ਹੈ। ਲੋੜ ਪੈਣ ‘ਤੇ ਇਸ ਐਮਰਜੈਂਸੀ ਨੂੰ ਵਧਾਇਆ ਵੀ ਜਾ ਸਕਦਾ ਹੈ। ਯੂਕਰੇਨ ਦੀ ਸੁਰੱਖਿਆ ਪ੍ਰੀਸ਼ਦ ਨੇ ਰਾਸ਼ਟਰੀ ਐਮਰਜੈਂਸੀ ਲਗਾਉਣ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

Read More
Punjab

ਬਿਜਲੀ ਵਿਭਾਗ ਦੀ ਹੜਤਾਲ ਦਾ ਦੂਜਾ ਦਿਨ

‘ਦ ਖ਼ਾਲਸ ਬਿਊਰੋ :ਚੰਡੀਗੜ ਬਿਜਲੀ ਵਿਭਾਗ ਦੀ ਹੜਤਾਲ ਦੇ ਦੂਜੇ ਦਿਨ ਪਰੇਡ ਗਰਾਊਂਡ,ਸੈਕਟਰ 17 ਵਿੱਖੇ ਰੋਸ ਰੈਲੀ ਹੋਈ,ਜਿਸ ਵਿੱਚ ਬਿਜਲੀ ਮੁਲਾਜ਼ਮਾਂ ਦਾ ਸਾਥ ਦੇਣ ਲਈ ਹੋਰ ਜਥੇਬੰਦੀਆਂ ਵੀ ਅੱਗੇ ਆਈਆਂ ਹਨ।ਬਿਜਲੀ ਵਿਭਾਗ ਦੇ ਹੜਤਾਲੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਕੇਂਦਰੀ ਸ਼ਾਸਤ ਪ੍ਰਦੇਸ਼ ਹੈ ਅਤੇ ਚੰਡੀਗੜ੍ਹ ਦਾ ਬਿੱਜਲੀ ਮਹਿਕਮਾ ਵਾਧੇ ਵਾਲਾ ਮਹਿਕਮਾ ਹੈ,ਘਾਟੇ ਵਾਲਾ ਨਹੀਂ

Read More
Punjab

ਐਲਰਜੀ ਤੋਂ ਤੰਗ ਵਿਦਿਆਰਥੀ ਨੇ ਮਾਰੀ ਨਹਿਰ ‘ਚ ਛਾਲ

‘ਦ ਖ਼ਾਲਸ ਬਿਊਰੋ : ਰੂਪ ਨਗਰ ਦੇ ਸ਼ਿਵਾਲਿਕ ਸਕੂਲ ਵਿੱਚ ਪੜਦੇ ਨੌਵੀਂ ਦੇ ਵਿਦਿਆਰਥੀ ਨੇ ਸਰਹੰਦ ਨਹਿਰ ਵਿੱਚ ਛਾਲ ਮਾ ਰ ਦਿੱਤੀ। ਮੌਕੇ ਤੇ ਇਕ ਰਾਹਗੀਰ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦਾ ਬਹਾਵ ਤੇਜ ਹੋਣ ਕਾਰਨ ਵਿਦਿਆਰਥੀ ਅੱਗੇ ਰੁੜ੍ਹ ਗਿਆ। ਥਾਣਾ ਸਿਟੀ ਰੂਪਨਗਰ ਦੇ ਪੁਲਿਸ

Read More
India

ਸ਼ਿਮਲਾ ‘ਚ ਭੂਚਾਲ ਦੇ ਝਟਕੇ ,ਜਾਨੀ ਨੁਕਸਾਨ ਤੋਂ ਬਚਾਅ

‘ਦ ਖ਼ਾਲਸ ਬਿਊਰੋ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਅੱਜ ਚਾਰ ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਜ ਆਫ਼ਤ ਪ੍ਰਬੰਧਨ ਵਿਭਾਗ ਦੇ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਸਵੇਰੇ 9.58 ‘ਤੇ ਜ਼ਿਲੇ ਅਤੇ

Read More
India

ਮਨੀ ਲਾਂਡਰਿੰਗ ਦੇ ਮਾ ਮਲੇ ‘ਚ ਨਵਾਬ ਮਲਿਕ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ : ਮਨੀ ਲਾਂ ਡਰਿੰਗ ਦੇ ਮਾ ਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਹਾਰਾਸ਼ਟਰ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਐਨਸੀਪੀ ਨੇਤਾ ਨਵਾਬ ਮਲਿਕ ਨੂੰ ਗ੍ਰਿਫ਼ ਤਾਰ ਕਰ ਲਿਆ ਹੈ।  ਦੱਸ ਦਈਏ ਕਿ ਅੱਜ ਨਵਾਬ ਮਲਿਕ ਨੂੰ ਈਡੀ ਨੇ ਦਾਊਦ ਇਬਰਾਹਿਮ ਨਾਲ ਕਥਿਤ ਸਬੰਧਾਂ ਵਾਲੀ ਜਾ ਇਦਾਦ ਦੇ ਸਬੰਧ ਵਿੱਚ ਪੁੱਛ ਗਿੱਛ ਲਈ ਸੰਮਨ ਕੀਤਾ

Read More