India International Punjab

ਰੂਸ ਖਿਲਾਫ਼ ਇਨ੍ਹਾਂ ਮੁਲਕਾਂ ਨੇ ਲਾਈਆਂ ਪਾਬੰਦੀਆਂ, ਕਈ ਦੇਸ਼ ਰੂਸ ਦੇ ਹੱਕ ‘ਚ ਆਏ ਅੱਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਲੰਮੇ ਸਮੇਂ ਤੋਂ ਚੱਲੇ ਆ ਰਹੇ ਰੂਸ-ਯੂਕਰੇਨ ਸੰ ਕਟ ਹੁਣ ਲਗਭਗ ਯੁੱਧ ਦੀ ਸਥਿਤੀ ਤੱਕ ਪਹੁੰਚ ਗਿਆ ਹੈ। ਅਮਰੀਕਾ, ਬ੍ਰਿਟੇਨ ਵਰਗੇ ਦੇਸ਼ਾਂ ਨੇ ਤਾਂ ਦਾਅਵਾ ਕਰ ਦਿੱਤਾ ਹੈ ਕਿ ਯੁੱਧ ਸ਼ੁਰੂ ਹੋ ਚੁੱਕਾ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ ਦੇ ਦੋ ਵੱਖਵਾਦੀ ਖ਼ੇਤਰਾਂ ਦੋਨੇਤਸਕ ਅਤੇ ਲੁਹਾਂਸਕ

Read More
India

ਬੋਰਡ ਦੀਆਂ ਪ੍ਰੀਖਿਆਵਾਂ ਹੋਣਗੀਆਂ ਆਫ਼ਲਾਈਨ : ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਅਤੇ ਹੋਰ ਬੋਰਡਾਂ ਵੱਲੋਂ ਕਰਵਾਈਆਂ ਜਾਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ‘ਆਫਲਾਈਨ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਅਜਿਹੀਆਂ ਪਟੀਸ਼ਨਾਂ ਗੁੰਮਰਾਹਕੁੰਨ ਹਨ ਅਤੇ ਵਿਦਿਆਰਥੀਆਂ ਨੂੰ

Read More
India

ਕਸ਼ਮੀਰ ‘ਚ ਬਰਫਬਾਰੀ ਕਾਰਨ ਆਵਾਜਾਈ ਠੱਪ

‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ‘ਚ ਬਰਫਬਾਰੀ ਕਾਰਨ ਆਮ ਜਨਜੀਵਨ ‘ਤੇ ਕਾਫੀ ਪ੍ਰਭਾਵ ਪਿਆ ਹੈ । ਕਸ਼ਮੀਰ ਦੇ ਮੈਦਾਨੀ ਇਲਾਕਿਆਂ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨੇ ਹਵਾਈ ਅਤੇ ਰੇਲ ਸੇਵਾਵਾਂ ਵਿੱਚ ਰੁਕਾਵਟ ਪਾਈ ਹੈ ਅਤੇ ਮਹੱਤਵਪੂਰਨ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰਨਾ ਪਿਆ। ਜਾਣਕਾਰੀ ਮੁਤਾਬਿਕ ਜੰਮੂ-ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਰਮਿਆਨੀ

Read More
International

ਅਮਰੀਕਾ ਯੂਕਰੇਨ ਨੂੰ ਭੇਜੇਗਾ ਹੋਰ ਹ ਥਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਦੇ ਵਿਦੇਸ਼ ਮੰਤਰੀ ਦਿਮਿਤਰੋ ਕੁਲੇਬਾ ਨੇ ਰੂਸ ਦੇ ਖ਼ਿਲਾਫ਼ ਅਮਰੀਕੀ ਪਾਬੰਦੀਆਂ ਦੀ ਤਾਰੀਫ਼ ਕਰਦਿਆਂ ਇਸਨੂੰ ਪਹਿਲਾਂ ਅਤੇ ਮਜ਼ਬੂਤ ਕਦਮ ਦੱਸਿਆ ਹੈ। ਕੁਲੇਬਾ ਨੇ ਕਿਹਾ ਕਿ ਅਮਰੀਕਾ ਨੇ ਹੋਰ ਜ਼ਿਆਦਾ ਹ ਥਿਆਰ ਦੇਣ ਦੀ ਸਹਾਇਤਾ ਦਾ ਵਾਅਦਾ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ ਯੂਕਰੇਨ ਆਪਣੀ ਜ਼ਮੀਨ

Read More
International

“ਰੂਸ ਦਾ ਯੂਕਰੇਨ ‘ਤੇ ਪ੍ਰਭਾਵੀ ਹਮ ਲਾ ਸ਼ੁਰੂ ਹੋ ਗਿਐ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾੱਟ ਮੌਰੀਸਨ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ‘ਤੇ ਰੂਸ ਦਾ ਹਮ ਲਾ ਪ੍ਰਭਾਵੀ ਰੂਪ ਵਿੱਚ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਕਿਸੇ ਵਜ੍ਹਾ ਅਤੇ ਪੂਰੀ ਤਰ੍ਹਾਂ ਨਾਲ ਅਸਵੀਕਾਰਨਯੋਗ ਕਾਰਵਾਈ ਦੀ ਅਸੀਂ ਨਿੰਦਾ ਕਰਦੇ ਹਾਂ। ਮੌਰੀਸਨ ਨੇ ਕਿਹਾ ਕਿ ਰੂਸ ਯੂਕਰੇਨ ‘ਤੇ

Read More
India

ਬੈਂਕ ਦੀਆਂ ਸੇਵਾਵਾਂ ਲੈਣ ਵਾਲਾ ਖਪਤਕਾਰ ਸੁਰੱਖਿਆ ਕਾਨੂੰਨ ਤੋਂ ਬਾਹਰ: ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ : ਦੇਸ਼ ਦੀ ਉੱਚ ਅਦਾ ਲਤ ਸੁਪਰੀਮ ਕੋਰਟ ਨੇ ਕਿਹਾ ਹੈ ਕਿ ‘ਵਪਾਰਕ ਮਕਸਦ’ ਲਈ ਬੈਂਕ ਦੀਆਂ ਸੇਵਾਵਾਂ ਲੈਣ ਵਾਲਾ ਵਿਅਕਤੀ ਖਪਤਕਾਰ ਸੁਰੱਖਿਆ ਕਾਨੂੰਨ ਦੇ ਤਹਿਤ ਖਪਤਕਾਰ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਖਪਤਕਾਰ ਦੇ ਦਾਇਰੇ ਵਿੱਚ ਆਉਣ ਲਈ ਇੱਕ ਵਿਅਕਤੀ ਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਸੇਵਾਵਾਂ ਕੇਵਲ ਸਵੈ-ਰੁਜ਼ਗਾਰ ਦੇ

Read More
International

ਰੂਸ-ਯੂਕਰੇਨ ਸੰਕ ਟ ‘ਚੋਂ ਨਿਕਲਿਆ ਇੱਕ ਹੋਰ ਵਿਵਾ ਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਦੇ ਖਿਲਾਫ਼ ਰੂਸ ਦੇ ਕਦਮ ਤੋਂ ਬਾਅਦ ਚੀਨ ਅਤੇ ਤਾਈਵਾਨ ਦੀ ਤੁਲਨਾ ਕੀਤੀ ਜਾ ਰਹੀ ਹੈ। ਚੀਨ ਤਾਈਵਾਨ ਨੂੰ ਆਪਣਾ ਪ੍ਰਾਂਤ ਮੰਨਦਾ ਹੈ। ਪਰ ਤਾਈਵਾਨ ਖੁਦ ਨੂੰ ਇੱਕ ਸੁਤੰਤਰ ਦੇਸ਼ ਦੇ ਰੂਪ ਵਿੱਚ ਵੇਖਦਾ ਹੈ। ਹਾਲਾਂਕਿ ਕੁੱਝ ਮਾਹਿਰਾਂ ਦਾ ਮੰਨਣਾ ਹੈ ਕਿ ਚੀਨ ਅਤੇ ਤਾਈਵਾਨ ਦਾ ਮਾਮਲਾ ਬਿਲਕੁਲ

Read More
International

ਰੂਸ ਦੇ ਹੱਕ ‘ਚ ਇਹ ਦੇਸ਼ ਆਏ ਸਾਹਮਣੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਲੰਮੇ ਸਮੇਂ ਤੋਂ ਚੱਲੇ ਆ ਰਹੇ ਰੂਸ-ਯੂਕਰੇਨ ਸੰ ਕਟ ਹੁਣ ਲਗਭਗ ਯੁੱਧ ਦੀ ਸਥਿਤੀ ਤੱਕ ਪਹੁੰਚ ਗਿਆ ਹੈ। ਅਮਰੀਕਾ, ਬ੍ਰਿਟੇਨ ਵਰਗੇ ਦੇਸ਼ਾਂ ਨੇ ਤਾਂ ਦਾਅਵਾ ਕਰ ਦਿੱਤਾ ਹੈ ਕਿ ਯੁੱਧ ਸ਼ੁਰੂ ਹੋ ਚੁੱਕਾ ਹੈ। ਅਮਰੀਕਾ ਸਮੇਤ ਪੱਛਮੀ ਦੇਸ਼ ਰੂਸ ਦੀ ਨਿੰਦਾ ਕਰ ਰਹੇ ਹਨ, ਉੱਥੇ ਹੀ ਰੂਸੀ ਰਾਸ਼ਟਰਪਤੀ

Read More
India

ਹੜ ਤਾਲ ਕਾਰਨ ਲੋਕ ਪਰੇਸ਼ਾਨ : ਮੇਅਰ

‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਵਿੱਚ ਬਿਜਲੀ ਮੁਲਾ ਜ਼ਮਾਂ ਵੱਲੋਂ ਕੀਤੀ ਗਈ ਹੜ ਤਾਲ ‘ਤੇ ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀ ਹੜ ਤਾਲ ਨਾਲ ਚੰਡੀਗੜ੍ਹ ਦੇ ਕਾਰਨ ਆਮ ਲੋਕਾਂ ਨੂੰ ਪਰੇ ਸ਼ਾਨੀ ਦੀ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹੜ ਤਾਲ ਦੇ ਕਾਰਨ ਸਭ ਤੋਂ ਵੱਧ ਨੁਕਸਾਨ

Read More
India International

ਜੈਸ਼ੰਕਰ ਨੇ ਦੱਸਿਆ ਯੂਕਰੇਨ ਦੇ ਸੰ ਕਟ ਦਾ ਅਸਲੀ ਕਾਰਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਯੂਕਰੇਨ ਸੰ ਕਟ ਦੀ ਅਸਲੀ ਵਜ੍ਹਾ ਦੱਸੀ ਹੈ। ਜੈਸ਼ੰਕਰ ਇਸ ਸਮੇਂ ਫਰਾਂਸ ਦੌਰੇ ‘ਤੇ ਹਨ। ਪੈਰਿਸ ਵਿੱਚ ਇੱਕ ਥਿੰਕ ਟੈਂਕ ਦੇ ਪ੍ਰੋਗਰਾਮ ਵਿੱਚ ਜੈਸ਼ੰਕਰ ਨੇ ਕਿਹਾ ਕਿ ਯੂਕਰੇਨ ਨੂੰ ਲੈ ਕੇ ਜੋ ਮੌਜੂਦਾ ਸਥਿਤੀ ਹੈ, ਉਸਦੀਆਂ ਜੜਾਂ ਸੋਵੀਅਤ ਸੰਘ ਦੇ ਭੰਗ ਹੋਣ

Read More