International

ਆਸਟ੍ਰੇਲੀਆਈ ਸਫ਼ਾਰਤਖਾਨਾ ਨੇ ਛੱਡਿਆ ਯੂਕਰੇਨ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਅਤੇ ਰੂਸ ਵਿਚਕਾਰ ਵੱਧ ਰਹੇ ਸੰ ਕਟ ਨੂੰ ਦੇਖਦਿਆਂ ਆਸਟ੍ਰੇਲੀਆ ਨੇ ਯੂਕਰੇਨ ਵਿੱਚ ਆਪਣੇ ਦੂਤਾਵਾਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉੱਥੋਂ ਕੱਢਣ ਦਾ ਫੈਸਲਾ ਕੀਤਾ ਹੈ। ਕੁੱਝ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਰੋਮਾਨੀਆ ਅਤੇ ਪੋਲੈਂਡ ਭੇਜਿਆ ਗਿਆ ਹੈ। ਵਿਦੇਸ਼ ਮੰਤਰੀ ਮੈਰਿਅਮ ਪਾਇਅਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

Read More
International

ਅਮਰੀਕੀ ਵਿਦੇਸ਼ ਮੰਤਰੀ ਨੇ ਰੂਸ ਦੇ ਕਦਮ ਨੂੰ ਕਿਹਾ “ਸ਼ਰਮਨਾਕ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਰੂਸ ਵੱਲੋਂ ਹਾਲ ਹੀ ਵਿੱਚ ਚੁੱਕੇ ਗਏ ਕਦਮ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਹੀ ਹੋਵੇਗਾ, ਇਸਦਾ ਅਨੁਮਾਨ ਪਹਿਲਾਂ ਤੋਂ ਹੀ ਸੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਰੂਸ ਦਾ ਇਹ ਕਦਮ ਸ਼ਰਮਨਾਕ ਅਤੇ ਪਹਿਲਾਂ ਤੋਂ ਹੀ ਤੈਅ

Read More
International

“ਰੂਸ ਨੇ ਯੂਕਰੇਨ ‘ਤੇ ਹਮ ਲਾ ਕੀਤਾ ਸ਼ੁਰੂ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵੇਦ ਨੇ ਰੂਸ-ਯੂਕਰੇਨ ਬਾਰੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਯੂਕਰੇਨ ‘ਤੇ ਰੂਸ ਦਾ ਹਮ ਲਾ ਸ਼ੁਰੂ ਹੋ ਚੁੱਕਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਬ੍ਰਿਟੇਨ ਰੂਸ ‘ਤੇ ਪਾਬੰਦੀ ਲਗਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਸਿੱਟਾ ਕੱਢਿਆ ਜਾ ਸਕਦਾ ਹੈ ਕਿ ਰੂਸ ਨੇ ਯੂਕਰੇਨ

Read More
International

ਚੀਨ ਵੀ ਯੂਕਰੇਨ-ਰੂਸ ਸੰਕ ਟ ‘ਤੇ ਪਰੇਸ਼ਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੀਨ ਨੇ ਰੂਸ-ਯੂਕਰੇਨ ਸੰ ਕਟ ‘ਤੇ ਚਿੰਤਾ ਪ੍ਰਗਟਾਉਂਦਿਆਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਬੈਠਕ ਵਿੱਚ ਸਾਰਿਆਂ ਨੂੰ ਧੀਰਜ ਰੱਖਦਿਆਂ ਅੱਗੇ ਦਾ ਸੋਚਣ ਦੀ ਅਪੀਲ ਕੀਤੀ ਹੈ। ਚੀਨ ਨੇ ਕਿਹਾ ਹੈ ਅਜਿਹੀ ਕਿਸੇ ਵੀ ਕਾਰਵਾਈ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਇਹ ਸੰਕਟ ਹੋਰ ਸਖ਼ਤ ਰੂਪ ਲੈ ਲਵੇ। ਚੀਨ ਵੱਲੋਂ

Read More
India Punjab

ਭਾਰਤ ‘ਚ ਹੁਣ ਇਹ ਲੋਕ ਨਹੀਂ ਚਲਾ ਸਕਣਗੇ ਆਪਣੇ ਖਾਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫ਼ਾਰ ਜਸਟਿਸ ਨਾਲ ਜੁੜੇ ਸੋਸ਼ਲ ਮੀਡੀਆ ਅਕਾਊਂਟਸ, ਵੈੱਬਸਾਈਟਜ਼ ਅਤੇ ਐਪਸ ਨੂੰ ਬਲਾੱਕ ਕਰ ਦਿੱਤਾ ਹੈ। ਇਨ੍ਹਾਂ ਸੋਸ਼ਲ ਮੀਡੀਆ ਅਕਾਊਂਟਸ ‘ਤੇ ਜਥੇਬੰਦੀ ਸਿੱਖਸ ਫ਼ਾਰ ਜਸਟਿਸ ਵੱਲੋਂ ਰਾਜ ਵਿਧਾਨ ਸਭਾ ਚੋਣਾਂ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ

Read More
India International

ਏਅਰ ਇੰਡੀਆ ਨੇ ਯੂਕਰੇਨ ਭੇਜੇ ਆਪਣੇ ਜਹਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ-ਰੂਸ ਸੰਕ ਟ ਵਿਚਾਲੇ ਏਅਰ ਇੰਡੀਆ ਦੀ ਵਿਸ਼ੇਸ਼ ਫਲਾਈ ਯੂਕਰੇਨ ਵਿੱਚ ਰਹਿੰਦੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਅੱਜ ਸਵੇਰੇ ਯੂਕਰੇਨ ਲਈ ਰਵਾਨਾ ਹੋ ਗਈ ਹੈ। ਏਅਰ ਇੰਡੀਆ ਭਾਰਤ-ਯੂਕਰੇਨ ਵਿਚਾਲੇ ਤਿੰਨ ਫਲਾਈਟ ਚਲਾਏਗਾ। ਇੱਕ ਫਲਾਈਟ ਅੱਜ ਸਵੇਰੇ ਯੂਕਰੇਨ ਲਈ ਰਵਾਨਾ ਹੋ ਚੁੱਕੀ ਹੈ। ਦੂਜੀ ਫਲਾਈਟ 24 ਫਰਵਰੀ ਅਤੇ ਤੀਜੀ 26

Read More
India International

“ਯੂਕਰੇਨ ਨਾਲ ਜੁੜੀਆਂ ਗਤੀਵਿਧੀਆਂ ‘ਤੇ ਭਾਰਤ ਦੀ ਨਜ਼ਰ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਪੱਕੇ ਪ੍ਰਤੀਨਿਧੀ ਟੀਐਸ ਤਿਰੂਮੂਰਤੀ ਨੇ ਯੂਕਰੇਨ ਸੰਕਟ ਉੱਤੇ ਚੱਲ ਰਹੀ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਵਿੱਚ ਸਾਰੀਆਂ ਧਿਰਾਂ ਧੀਰਜ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਯੂਕਰੇਨ ਨਾਲ ਜੁੜੀਆਂ ਘਟ ਨਾਵਾਂ ਉੱਤੇ ਨਜ਼ਰਾਂ ਰੱਖ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਯੂਕਰੇਨ ਦੀਆਂ ਪੂਰਬੀ

Read More
International

ਰੂਸ ਨੇ ਯੂਕਰੇਨ ‘ਤੇ ਹੱਕ ਜਤਾਉਣਾ ਕੀਤਾ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਅਤੇ ਯੂਕਰੇਨ ਦੀ ਸੀਮਾ ‘ਤੇ ਵੱਧ ਰਿਹਾ ਤਣਾਅ ਗੰਭੀਰ ਚਿੰਤਾ ਦਾ ਮੁੱਦਾ ਬਣ ਰਿਹਾ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਦੇ ਦੋ ਵੱਖਵਾਦੀ ਖ਼ੇਤਰਾਂ ਦੋਨੇਤਸਕ ਅਤੇ ਲੁਹਾਂਸਕ ਨੂੰ ਮਾਨਤਾ ਦੇ ਦਿੱਤੀ ਹੈ। ਇਨ੍ਹਾਂ ਦਾ ਕੰਟਰੋਲ ਰੂਸ ਵੱਲੋਂ ਸਮਰਥਨ ਹਾਸਲ ਵੱਖਵਾਦੀ ਲੋਕ ਕਰਦੇ ਹਨ। ਪੁਤਿਨ ਨੇ ਵੱਡਾ

Read More
Punjab

ਸਪੱਸ਼ਟ ਬਹੁਮਤ ਨਾ ਮਿਲਣ ਤੇ ਹੋ ਸਕਦਾ ਹੈ ਗਠਜੋੜ: ਅਮਿਤ ਸ਼ਾਹ

‘ਦ ਖ਼ਾਲਸ ਬਿਊਰੋ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਾ ਮਿਲਣ ਦੀ ਸੂਰਤ ਵਿੱਚ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੀ ਗੱਲ ਕਹੀ ਹੈ। ਉਹਨਾਂ ਕਿਹਾ ਹੈ ਕਿ ਜੇਕਰ ਪੰਜਾਬ ਵਿਚ ਕਿਸੀ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਿਆ ਤਾਂ ਗਠਜੋੜ ਕਰਕੇ ਸਰਕਾਰ ਬਣਾਈ ਜਾ ਸਕਦੀ ਹੈ ਤੇ ਇਸ

Read More
Punjab

ਪੰਜਾਬ ਦੀ ਰਾਜਧਾਨੀ ਤਿੰਨ ਦਿਨ ਰਹੇਗੀ ਹਨੇਰੇ ‘ਚ

‘ਦ ਖ਼ਾਲਸ ਬਿਊਰੋ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਹੜਤਾਲ ਕਾਰਨ ਪੂਰਾ ਸ਼ਹਿਰ ਹਨੇਰੇ ‘ਚ ਡੁੱਬ ਸਕਦਾ ਹੈ। ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਤੋਂ ਤਿੰਨ ਦਿਨਾਂ ਤੱਕ ਬਿਜਲੀ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਬਿਜਲੀ ਵਿਭਾਗ ਦੇ ਮੁਲਾਜ਼ਮ ਬਿਜਲੀ ਵਿਭਾਗ ਦਾ ਨਿੱਜੀਕਰਨ ਹੋਣ ਦੇ ਖ਼ਿਲਾਫ਼ ਤਿੰਨ ਦਿਨਾਂ

Read More